39 ਲੋੜਵੰਦਾਂ ਨੂੰ ਮਿਲੇਗਾ ਵਿੱਤੀ ਲਾਭ ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਭ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ।ਇਹ ਪ੍ਰਗਟਾਵਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ੀ ਦੇਣ ਲਈ ਸਰਕਾਰ ਵਲੋਂ ਜਾਰੀ ਪ੍ਰਵਾਨਗੀ ਪੱਤਰ ਸੌਂਪਣ ਮਗਰੋਂ ਕੀਤਾ।ਉਨ੍ਹਾਂ ਦੱਸਿਆ ਕਿ ਨਗਰ …
Read More »Monthly Archives: January 2023
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰ ਦੇ ਬੇਵਕਤੀ ਚਲਾਣੇ ‘ਤੇ ਕੀਤਾ ਦੁੱਖ ਦਾ ਇਜ਼ਹਾਰ
ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਸੰਗਰੂਰ ਜਿਲ੍ਹੇ ਦੇ ਭਵਾਨੀਗੜ੍ਹ ਤੋਂ ਆਜ਼ਾਦ ਸੋਚ ਅਖ਼ਬਾਰ ਦੇ ਪੱਤਰਕਾਰ ਇਕਬਾਲ ਖਾਨ ਦੇ ਬੇਵਕਤੀ ਵਿਛੋੜੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪੱਤਰਕਾਰ ਇਕਬਾਲ ਖਾਨ ਬੀਤੇ ਕੱਲ ਇੱਕ ਸੜਕ ਹਾਦਸੇ ‘ਚ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ ਤੇ ਅੱਜ ਪਟਿਆਲਾ ਦੇ ਇੱਕ ਹਸਪਤਾਲ …
Read More »GNDU University organized Inter-Department Arm Wrestling Championships
Amritsar, January 24 (Punjab Post Bureau) – Guru Nanak Dev University Campus Sports organized Inter-Department Arm Wrestling (Boys/Girls) championships under FIT INDIA Program (Govt. of India) which concluded in the campus of Guru Nanak Dev University. 64 Boys and 27 Girls from various departments of the University participated in these championships. Dr. Amandeep Singh Teacher In-charge GNDU Campus Sports & Nodal Officer – …
Read More »26 ਜਨਵਰੀ ਨੂੰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ‘ਚ ਲਹਿਰਾਉਣੇ ਕੌਮੀ ਝੰਡਾ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਉਣਗੇ।
Read More »ਯੂਨੀਵਰਸਿਟੀ `ਚ ਆਰਮ ਰੈਸਲਿੰਗ ਮੁਕਾਬਲ਼ਿਆਂ ਵਿਚ ਲੜਕੇ ਅਤੇ ਲੜਕੀਆਂ ਨੇ ਵਿਖਾਏ ਬਾਹਾਂ ਦੇ ਜੋਰ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਤਹਿਤ ਅੰਤਰ ਵਿਭਾਗੀ ਲੜਕੀਆਂ ਅਤੇ ਲੜਕਿਆਂ ਦੇ ਆਰਮ ਰੈਸਲਿੰਗ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੇ ਨਿਰਦੇਸ਼ਾਂ `ਤੇ ਕਰਵਾਈਆਂ ਇਨ੍ਹਾਂ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਵਿਭਾਗਾਂ …
Read More »ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ‘ਚ ਸੀਵਰੇਜ ਦੇ ਕੰਮਾਂ `ਤੇ ਖਰਚੇਗੀ ਤਕਰੀਬਨ 6.41 ਕਰੋੜ – ਡਾ. ਇੰਦਰਬੀਰ ਸਿੰਘ ਨਿੱਜ਼ਰ
ਕਿਹਾ, ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਭਰ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ …
Read More »ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ
ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਮੁਆਇਨਾ ਕੀਤਾ।ਇਸ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਸੜਕ ਸੁਰੱਖਿਆ ਸਪਤਾਹ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ।ਜਿਲ੍ਹਾ ਇੰਚਾਰਜ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਹਨਾਂ ਆਪਣੇ ਸੰਬੋਧਨ ‘ਚ ਕਿਹਾ ਕਿ ਸੜਕ ਸੁਰਖਿਆ ਸਪਤਾਹ 11 ਤੋਂੇ 17 ਜਨਵਰੀ ਤਕ ਮਨਾਇਆ ਜਾਂਦਾ ਹੈ। ਇੰਸਪੈਕਟਰ ਪਰਮਜੀਤ ਸਿੰਘ ਨੇ ਅਪਣੇ ਸੰਬੋਧਨ ‘ਚ ਕਿਹਾ ਕਿ ਸੜਕ …
Read More »Aujla holds a protest outside Regional Passport Office
Amritsar 24 January (Punjab Post Bureau) – Member of Parliament for Amritsar Gurjeet Singh Aujla today held a protest outside Regional Passport Office Amritsar against massive corruption in issuance of passports/ advancement of appointment dates and the indifferent attitude of regional passport officer Mr. N.K Shil towards applicants. Aujla said that corruption and harassment of applicants has increased massively since …
Read More »ਸੁਭਾਗ ਜੋੜੀ ਨੂੰ ਵਿਆਹ ਦੀਆਂ ਮੁਬਾਰਕਾਂ – ਹਰਜਸ ਸਿੰਘ ਤੇ ਮਨਿੰਦਰ ਕੌਰ
ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਹਰਜਸ ਸਿੰਘ ਵਾਸੀ ਫਤਿਹਗੜ੍ਹ ਛੰਨਾਂ ਦਾ ਵਿਆਹ ਮਨਿੰਦਰ ਕੌਰ ਵਾਸੀ ਸੰਗਰੂਰ ਨਾਲ ਹੋਇਆ।
Read More »