ਘਰਾਂ ਵਿੱਚ ਕਦੇ ਨਹੀਂ ਪਾੜ੍ਹ ਪੈਂਦਾ, ਤੀਜੀ ਧਿਰ ਦਾ ਨਾ ਜੇ ਰੋਲ ਹੋਵੇ। ਬਾਤ ਦਾ ਬਤੰਗੜ ਬਣ ਜਾਂਦਾ, ਮਨ ਅੰਦਰ ਹੀ ਜਦੋਂ ਪੋਲ ਹੋਵੇ। ਉਸ ਬੇੜੀ ਨੇ ਆਖਰ ਡੁੱਬ ਜਾਣਾ, ਜਿਸ ਬੇੜੀ `ਚ ਨਿੱਕਾ ਵੀ ਹੋਲ ਹੋਵੇ। ਜਦੋਂ ਲੋਕ ਘਰ `ਚ ਕਰਾਉਣ ਸਮਝੌਤਾ, ਫਿਰ ਉਹਨਾਂ ਦੇ ਹੱਥ ਘਰ ਦੀ ਡੋਰ ਹੋਵੇ। ਮਿਲ਼ ਕੇ ਜੜ੍ਹ ਉਹ ਇਸ ਤਰ੍ਹਾਂ ਪੁੱਟ ਦਿੰਦੇ, ਕਦੇ …
Read More »Monthly Archives: January 2023
ਵਿਆਹ ਦੀ 35ਵੀਂ ਵਰ੍ਹੇਗੰਢ ਮੁਬਾਰਕ- ਜਸਬੀਰ ਸਿੰਘ ਸੱਗੂ ਤੇ ਜਸਵਿੰਦਰ ਕੌਰ
ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਜਸਬੀਰ ਸਿੰਘ ਸੱਗੂ ਤੇ ਜਸਵਿੰਦਰ ਕੌਰ ਵਾਸੀ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 35ਵੀਂ ਵਰ੍ਹੇਗੰਢ ਮਨਾਈ।
Read More »ਦਿਮਾਗ, ਰੀਡ੍ਹ ਦੀ ਹੱਡੀ ਅਤੇ ਬੱਚਿਆਂ ਲਈ ਲਗਾਇਆ ਮੁਫਤ ਮੈਡੀਕਲ ਚੈਕਅੱਪ ਕੈਂਪ
ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਸਥਾਨਕ ਗੋਇੰਦਵਾਲ ਬਾਈਪਾਸ ਨੇੜੇ ਤਰਨਤਾਰਨ ਵਿਖੇ ਦਿਮਾਗ, ਰੀੜ੍ਹ ਦੀ ਹੱਡੀ ਅਤੇ ਬੱਚਿਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਜਿਸ ਵਿੱਚ ਉਤਰ ਭਾਰਤ ਦੇ ਪ੍ਰਸਿੱਧ ਮਾਹਿਰ ਨਿਊਰੋਂ ਸਰਜਨ ਡਾ. ਰਾਘਵ ਵਧਵਾ ਅਤੇ ਬੱਚਿਆਂ ਦੀਆਂ ਬੀਮਾਰੀਆਂ ਦੇ ਸਪੈਸ਼ੀਲਿਸਟ ਡਾ. ਗੈਵੀਸ਼ ਭਾਰਦਵਾਜ ਨੇ ਲਗਭਗ 120 ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਮੁਫਤ ਦਵਾਈਆਂ ਦਿੱਤੀਆਂ।ਲੋੜਵੰਦਾਂ ਦੀ ਸ਼ੂਗਰ ਅਤੇ ਹੋਰ …
Read More »ਟਰੈਫਿਕ ਪੁਲਿਸ ਤੇ ਨਗਰ ਨਿਗਮ ਨੇ ਹਟਾਏ ਨਜਾਇਜ਼ ਕਬਜ਼ੇ
ਜਿਲ੍ਹਾ ਸਾਂਝ ਕੇਂਦਰ ਤੇ ਟ੍ਰੈਫਿਕ ਐਜੂਕੇਸ਼ਨ ਸੈਲ ਨੇ ਵਾਹਨਾਂ ‘ਤੇ ਲਾਏ ਰਿਫਲੈਕਟਰ ਅੰਮ੍ਰਿਤਸਰ 22 ਜਨਵਰੀ (ਸੁਖਬੀਰ ਸਿੰਘ) – ਟਰੈਫਿਕ ਪੁਲਿਸ ਵਿਭਾਗ ਤੇ ਨਗਰ ਨਿਗਮ ਦੇ ਸਹਿਯੋਗ ਨਾਲ ਅਸ਼ੋਕਾ ਚੌਕ ਤੋਂ ਕ੍ਰਿਸਟਲ ਚੌਕ ਤੱਕ ਸਾਇਕਲ ਮਾਰਕੀਟ ਰੇਲਵੇ ਰੋਡ, ਰੇਲਵੇ ਸਟੇਸ਼ਨ ਦੇ ਦੋਨੋ ਪਾਸੇ ਤੇ ਨਹਿਰੀ ਦਫਤਰ ਸਥਾਨਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ ਅਤੇ ਸੜਕਾਂ ‘ਤੇ ਗਲਤ ਪਾਰਕ ਕੀਤੇ ਵਾਹਨਾਂ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਅਕਾਲ ਅਕੈਡਮੀ ਖੂਈਆਂ ਸਰਵਰ ਵਲੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜ਼ਾਏ ਗਏ ਨਗਰ ਕੀਰਤਨ ਦੀ ਆਰੰਭਤਾ ਅਕਾਲ ਅਕੈਡਮੀ ਖੂਈਆਂ ਸਰਵਰ ਤੋਂ ਕੀਤੀ ਗਈ।ਉਸ ਤੋਂ ਬਾਅਦ ਨਗਰ ਕੀਰਤਨ ਗਿਦੜਾਂ ਵਾਲੀ, ਜੰਡਵਾਲਾ ਹਨਵੰਤਾ, …
Read More »ਸ. ਸੇਵਾ ਸਿੰਘ ਠੀਕਰੀਵਾਲਾ ਦੀ 89ਵੇਂ ਬਰਸੀ ਸਮਾਗਮ ‘ਚ ਪਹੁੰਚੇ ਸੰਸਦ ਮੈਂਬਰ ਮਾਨ
ਸ਼ਹੀਦ ਨੂੰ ਸਮਰਪਿਤ ਅਜਾਇਬ ਘਰ ਬਣਾਉਣ ਦਾ ਕੀਤਾ ਐਲਾਨ ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਵਿਸ਼ਾਲ ਕਾਫਲੇ ਸਮੇਤ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਦੀ 89ਵੀਂ ਬਰਸੀ ਸਮਾਗਮ ਵਿੱਚ ਸ਼ਾਮਲ ਹੋਏ।ਮਾਨ ਨੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਾਈ …
Read More »ਭਾਜਪਾ ਦਾ ਹਰੇਕ ਵਰਕਰ ਪਾਰਟੀ ਲਈ ਪੂਰੀ ਤਰ੍ਹਾਂ ਸਮਰਪਿਤ – ਜਗਦੀਪ ਸਿੰਘ ਨਕੱਈ
2024 ‘ਚ ਇਤਿਹਾਸਿਕ ਜਿੱਤ ਹਾਸਲ ਕਰੇਗੀ ਭਾਜਪਾ – ਹਾਸਿਲ ਦਾਮਨ ਥਿੰਦ ਬਾਜਵਾ ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ-2 ਦੀ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਗਰੀਨ ਵਿਊ ਪੈਲੇਸ ਵਿਖੇ ਜਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਦੀ ਅਗਵਾਈ ਵਿੱਚ ਕੀਤਾ ਗਿਆ।ਜਿਸ ਵਿੱਚ ਜਿਲਾ ਪ੍ਰਭਾਰੀ ਜਗਦੀਪ ਸਿੰਘ ਨਕੱਈ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਵਰਕਰਾਂ ਦੇ ਰੁਬਰੂ ਹੋਏ।ਉਨਾਂ …
Read More »ਦੋ ਹਫਤਿਆਂ ‘ਚ ਸੁਨਾਮ ਤੋਂ ਚਾਰ ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਕੈਬਨਿਟ ਮੰਤਰੀ ਅਰੋੜਾ ਦੀ ਸਰਪ੍ਰਸਤੀ ਹੇਠ ਕੌਂਸਲਰ ਰਾਜੂ ਨਾਗਰ ਨੇ ਵੀ ਫੜ੍ਹਿਆ `ਆਪ` ਦਾ ਝਾੜੂ ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਦਿਨੋ ਦਿਨ ਵੱਧ ਰਹੀ ਲੋਕਪ੍ਰਿਅਤਾ ਕਾਰਨ ਸੁਨਾਮ ਊਧਮ ਸਿੰਘ ਵਾਲਾ ਦੀ ਨਗਰ ਕੌਂਸਲ ਦੇ ਚਾਰ ਕੌਂਸਲਰਾਂ ਨੇ ਪਿਛਲੇ ਦੋ ਹਫਤਿਆਂ ਦੇ ਅੰਦਰ ਅੰਦਰ ਹੀ ਹੋਰਨਾ ਸਿਆਸੀ ਪਾਰਟੀਆਂ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ …
Read More »ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਫ੍ਰੀ ਅੱਖਾਂ ਦੇ ਕੈਂਪ ਦਾ ਆਯੋਜਨ
ਅੰਮ੍ਰਿਤਸਰ 22 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਫ੍ਰੀ ਅੱਖਾਂ ਦੇ ਕੈਂਪ ਦਾ ਆਯੋਜਨ ਡਾ. ਸੋਨਾਲੀ ਦੇਵਗਨ, ਸਕੱਤਰ, ਈ.ਐਸ.ਐਸ ਦੇ ਸਹਿਯੋਗ ਨਾਲ ਕੀਤਾ ਗਿਆ। ਡਾ. ਅਨੁਪਮ ਕੌਰ, ਡਾਇਰੈਕਟਰ ਵਿਭਾਗ ਵੱਲੋਂ ਡਾ. ਸੋਨਾਲੀ ਦੇਵਗਨ ਅਤੇ ਏ.ਐਸ.ਜੀ ਆਈ ਕੇਅਰ ਹਸਪਤਾਲ ਦੀ ਮਾਹਿਰ ਟੀਮ ਦਾ ਸਵਾਗਤ ਕੀਤਾ ਅਤੇ ਵਿਭਾਗ ਵਿਖੇ ਚੱਲ …
Read More »ਯੂਨੀਵਰਸਿਟੀ ਦੀਆਂ ਫੁੱਟਬਾਲ ਟੀਮਾਂ ਨੇ ਆਲ ਇੰਡੀਆ ਇੰਟਰ-ਵਰਸਿਟੀ ਚੈਂਪੀਅਨਸ਼ਿਪ ‘ਚ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ
ਅੰਮ੍ਰਿਤਸਰ 22 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਲੜਕੀਆਂ ਦੀ ਫੁੱਟਬਾਲ ਟੀਮ ਨੇ ਐਲ.ਐਨ.ਆਈ.ਪੀ.ਈ ਗਵਾਲੀਅਰ ਵਿਖੇ ਹੋਈ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੁੱਟਬਾਲ (ਲੜਕੀਆਂ) ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ, ਜਦੋਂਕਿ ਯੂਨੀਵਰਸਿਟੀ ਦੀ ਲ਼ੜਕਿਆਂ ਦੀ ਫੁੱਟਬਾਲ ਟੀਮ ਨੇ ਕੋਟਾ ਯੂਨੀਵਰਸਿਟੀ ਰਾਜਸਥਾਨ ਵਿਖੇ ਆਯੋਜਿਤ ਆਲ ਇੰਡੀਆ ਅੰਤਰਵਰਸਿਟੀ (ਲੜਕੇ) ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂ …
Read More »