ਭੀਖੀ, 20 ਜਨਵਰੀ (ਕਮਲ ਜਿੰਦਲ) – ਸਥਾਨਕ ਬਰਨਾਲਾ ਰੋਡ ਸਮਾਓਂ ਸਥਿਤ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖ਼ੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ 21.1.23 ਨੂੰ ਤਕਰੀਬਨ 11.00 ਵਜੇ ਲੱਗੇਗਾ।ਸਕੂਲ ਕਮੇਟੀ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਦੱਸਿਆ ਕਿ ਕੈਂਪ ਦੌਰਾਨ ਜਿਥੇ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ, ਓਥੇ ਹੀ ਚਿੱਟੇ ਮੋਤੀਏ ਦੇ ਆਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।ਸਿੰਗਲਾ ਨੇ ਕਿਹਾ ਕਿ ਇਹ ਮੈਡੀਕਲ …
Read More »Monthly Archives: January 2023
ਯੂਨੀਵਰਸਿਟੀ ਦੇ ਵੀ.ਸੀ ਪ੍ਰੋ. ਸੰਧੂ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨਜ਼ ਲੰਡਨ ਦੇ ਫੈਲੋਸ਼ਿਪ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਬਣੇ
ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਵਲੋਂ ਸਪੋਰਟਸ ਮੈਡੀਸਨ ਦੇ ਖੇਤਰ ਵਿੱਚ ਪਾਏ ਗਏ ਅਹਿਮ ਯੋਗਦਾਨ ਲਈ ਲੰਡਨ ਦੇ ਵੱਕਾਰੀ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨਜ਼ ਨੇ ਉਨ੍ਹਾਂ ਨੂੰ ਸਨਮਾਨ ਵਜੋਂ ਫੈਲਸ਼ਿਪ ਦੇ ਕੇ ਨਿਵਾਜ਼ਿਆ ਹੈ।ਪ੍ਰੋ. ਸੰਧੂ ਪਹਿਲੇ ਭਾਰਤੀ ਸਿੱਖ ਹਨ ਜਿਨ੍ਹਾਂ ਨੂੰ ਇਹ ਫੈਲਸ਼ਿਪ ਪ੍ਰਦਾਨ ਕੀਤੀ ਗਈ ਹੈ।ਕਿੰਗ ਹੈਨਰੀ …
Read More »Prof. Sandhu elected as Fellow of Royal College of Physicians London
Amritsar January 20 (Punjab Post Bureau) – Royal College of Physicians founded in 1518 by the Royal Charter from King Henry the VIII. Royal College of Physicians London is the oldest college playing a pivotal role in raising standards and shaping public health. Keeping in view the contribution of Dr. Jaspal Singh Sandhu Vice Chancellor Guru Nanak Dev University Amritsar in the …
Read More »ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਕਮੇਟੀ ਦੇ ਨਵੇਂ ਚੁਣੇ ਗਏ ਅਹੁੱਦੇਦਾਰਾਂ ਤੇ ਕਾਰਜਕਾਰਣੀ ਮੈਂਬਰਾਂ ਦੀ ਇਕੱਤਰਤਾ
ਅੰਮ੍ਰਿਤਸਰ, ਜਨਵਰੀ 20 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਕਮੇਟੀ ਦੇ ਨਵੇਂ ਚੁਣੇ ਗਏ ਅਹੁੱਦੇਦਾਰਾਂ ਅਤੇ ਕਾਰਜਕਾਰਣੀ ਮੈਂਬਰਾਂ ਦੀ ਇਕੱਤਰਤਾ ਅੱਜ ਇਥੇ ਯੂਨੀਵਰਸਿਟੀ ਕੈਂਪਸ ਵਿਖੇ ਅਮਰਜੀਤ ਸਿੰਘ ਬਾਈ ਦੀ ਪ੍ਰਧਾਨਗੀ ਹੇਠ ਹੋਏ।ਜਿਸ ਵਿੱਚ ਨਵੇਂ ਚੁਣੇ ਗਏ ਅਹੁੱਦੇਦਾਰਾਂ ਤੇ ਕਾਰਜਕਾਰਣੀ ਮੈਂਬਰਾਂ ਪ੍ਰੋ. ਅਮਰਜੀਤ ਸਿੱਧੂ ਸੀਨੀਅਰ ਪ੍ਰਧਾਨ, ਪ੍ਰੋ. ਸਰੂਪ ਸਿੰਘ ਤੇ ਦਿਲਬਾਗ ਸਿੰਘ ਰੰਧਾਵਾ ਮੀਤ ਪ੍ਰਧਾਨ, ਰਮੇਸ਼ ਸ਼ਰਮਾ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਨਲਾਈਨ ਦਾਖਲਾ ਫਾਰਮ ਭਰਨ ਦਾ ਸ਼ਡਿਊਲ ਜਾਰੀ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ ਦਸੰਬਰ 2022 ਬੀ.ਐਡ. ਸਮੈਸਟਰ ਪਹਿਲਾ ਅਤੇ ਤੀਜਾ, ਐਲ. ਐਲ. ਬੀ. (ਤਿੰਨ ਸਾਲਾ) ਸਮੈਸਟਰ- ਇਕ, ਲਾਅ ਪੰਜ ਸਾਲਾ ਸਮੈਸਟਰ ਇਕ ( ਪੂਰੇ ਵਿਸ਼ੇ/ ਰੀਅਪੀਅਰ/ਸਪੈਸ਼ਲ ਚਾਂਸ/ਇੰਪਰੂਵਮੈਂਟ ਸਪੈਸ਼ਲ ਚਾਂਸ) ਦੇ ਦਾਖਲਾ ਫਾਰਮ ਵਿਸ਼ਾ ਰਜਿਸਟਰੇਸ਼ਨ/ਇਨਰਾਲਮੈਂਟ ਆਨਲਾਈਂ ਪ੍ਰਣਾਲੀ ਰਾਹੀਂ ਭਰੇ ਜਾ ਰਹੇ ਹਨ। ਬੀ.ਐਡ. ਸਮੈਸਟਰ ਤੀਜਾ ਦੇ ਕੋਵਿਡ ਦੌਰਾਨ (ਸਵੈਪ ਸਲੈਬਸ) ਵਾਲੇ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ
ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਵਾਨ ਜਿਲ੍ਹਾ ਸੰਗਰੂਰ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਰਿਟੇਲ ਵਿਸ਼ੇ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ ਗਿਆ।ਜਿਸ ਵਿੱਚ ਵਰਿੰਦਰ ਸਿੰਘ (ਵੋਕੇਸ਼ਨਲ ਟੀਚਰ/ਟੇ੍ਰਨਰ ਰਿਟੇਲ), ਸੁਬੋਧ ਕੁਮਾਰ, ਜਸਵਿੰਦਰ ਸਿੰਘ ਅਤੇ ਜਸਪ੍ਰੀਤ ਕੌਰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਰਿਟੇਲ ਵਿਸ਼ੇ ਦੇ …
Read More »ਖ਼ਾਲਸਾ ਕਾਲਜ ਫ਼ਾਰਮੇਸੀ ਨੂੰ ਉਚ ਪੱਧਰੀ ਐਨ.ਬੀ.ਏ ਵਲੋਂ ਮਿਲੀ ਮਾਨਤਾ, ਇਲਾਕੇ ਦੀ ਪਹਿਲੀ ਸੰਸਥਾ ਬਣੀ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਫਾਰਮੇਸੀ ਆਪਣੀ ਖੋਜ ਅਤੇ ਸ਼ਾਨਦਾਰ ਅਕਾਦਮਿਕ ਗਤੀਵਿਧੀਆਂ ਸਦਕਾ ਵੱਕਾਰੀ ‘ਨੈਸ਼ਨਲ ਬੋਰਡ ਆਫ਼ ਐਕ੍ਰੀਡੇਸ਼ਨ’ (ਐਨ.ਬੀ.ਏ.) ਵਲੋਂ ਮਾਨਤਾ ਪ੍ਰਾਪਤ ਕਰਨ ਵਾਲੀ ਇਲਾਕੇ ਦੀ ਪਹਿਲੀ ਵਿੱਦਿਅਕ ਸੰਸਥਾ ਬਣ ਗਈ ਹੈ।ਕਾਲਜ ’ਚ ਮੌਜ਼ੂਦ ਅਕਾਦਮਿਕ, ਖੋਜ਼ ਅਤੇ ਬੁਨਿਆਦੀ ਢਾਂਚੇ ਲਈ ਐਨ.ਬੀ.ਏ ਵਲੋਂ ਸਖ਼ਤ ਨਿਰੀਖਣ ਉਪਰੰਤ ਇਹ ਦਰਜ਼ਾ ਹਾਸਲ ਹੋਇਆ ਹੈ। ਖਾਲਸਾ ਕਾਲਜ ਗਵਰਨਿੰਗ ਕੌਂਸਲ …
Read More »ਟਰੈਫਿਕ ਪੁਲਿਸ ਨੇ ਨਜਾਇਜ਼ ਕਬਜ਼ੇ ਹਟਾਏ ਅਤੇ ਗਲਤ ਪਾਰਕ ਕੀਤੇ ਵਾਹਨਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਗੈਰ-ਕਾਨੂੰਨੀ ਕਬਜ਼ਿਆਂ ਦੇ ਖਿਲਾਫ ਪਹਿਲਾਂ ਤੋਂ ਚੱਲ ਰਹੀ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਸ਼਼੍ਰੀਮਤੀ ਅਮਨਦੀਪ ਕੌਰ ਵਲੋਂ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਤੇ ਰਾਜੇਸ਼ ਕੁਮਾਰ ਕੱਕੜ ਅਤੇ ਚਾਰੇ ਟਰੈਫਿਕ ਜ਼ੋਨ ਇੰਚਾਰਜ ਵਲੋਂ ਹਾਲ ਗੇਟ ਤੋਂ ਹੈਰੀਟੇਜ ਵਾਕ ਸ੍ਰੀ ਦਰਬਾਰ ਸਾਹਿਬ ਤੱਕ ਅਤੇ ਸ਼੍ਰੀ ਦਰਬਾਰ ਸਾਹਿਬ ਤੋ ਭਰਾਵਾਂ ਦੇ ਢਾਬਾ ਤੋਂ ਸਿੰਕਦਰੀ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ‘ਚ ਸ਼ਾਮਲ ਹੋਣ ਲਈ ਬੀ.ਕੇ.ਯੂ (ਦੋਆਬਾ) ਦਾ ਵੱਡਾ ਜਥਾ ਚੰਡੀਗੜ੍ਹ ਰਵਾਨਾ
ਸਮਰਾਲਾ, 19 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਵਰਕਰ ਅਤੇ ਅਹੁੱਦੇਦਾਰ ਇੱਕ ਵੱਡੇ ਜਥੇ ਦੇ ਰੂਪ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਲੱਗੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਰਵਾਨਾ ਹੋਇਆ।ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਅੱਜ ਪੰਜਾਬ ਇੱਕ ਗੰਭੀਰ ਸੰਕਟ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਦੇ ਭਰਾ ਜਸਬੀਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਦੇ ਭਰਾ ਜਸਬੀਰ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਸਿੰਘ ਸਭਾ ਤਹਿਸੀਲਪੁਰਾ ਵਿਖੇ ਹੋਇਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, …
Read More »
Punjab Post Daily Online Newspaper & Print Media