ਅੰਮ੍ਰਿਤਸਰ, 19 ਜਨਵਰੀ ( ) – ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਦਮਿਕ ਅਦਾਰਿਆਂ ‘ਚੋਂ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਦੀਆਂ ਵਿਦਿਆਰਥਣਾਂ ਨੇ ਧਰਮ ਪ੍ਰਚਾਰ ਕਮੇਟੀ ਵਲੋਂ ਸਾਲ 2021-22 ‘ਚ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ 27 ਵਿਦਿਆਰਥਣਾਂ ਨੇ ਵਜੀਫ਼ੇ ਹਾਸਲ ਕੀਤੇ ਹਨ।ਸਕੂਲ ਵਿਚ ਕਰਵਾਏ ਸਨਮਾਨ ਸਮਾਰੋਹ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ …
Read More »Monthly Archives: January 2023
ਐਡਵੋਕੇਟ ਧਾਮੀ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਨਿਖੇਧੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਾਂਚ ਕਰਵਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਬੀਤੇ ਕੱਲ੍ਹ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਦੌਰਾਨ ਸ਼ਮੂਲੀਅਤ ਮਗਰੋਂ ਵਾਪਸ ਜਾਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਖ਼ਤ ਨਿੰਦਾ ਕੀਤੀ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ …
Read More »ਐਡਵੋਕੇਟ ਧਾਮੀ ਦੀ ਗੱਡੀ ਦੀ ਭੰਨ ਤੋੜ ਨੂੰ ਦੱਸਿਆ ਦੁੱਖਦਾਈ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੀ ਪਾਰਲੀਮੈਂਟ ਵਲੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੇ ਐਡਵੋਕੇਟ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਦੀ ਭੰਨ ਤੋੜ ਨੂੰ ਪੰਜਾਂ ਸਿੰਘਾਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਝੀਆਂ, ਭਾਈ ਤਰਲੋਕ ਸਿੰਘ ਨੇ ਦੁੱਖਦਾਈ ਦੱਸਿਆ ਹੈ।ਉਨਾਂ ਕਿਹਾ ਕਿ ਪੰਥ ਦੇ ਵਡੇਰੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀ ਘਟਨਾ ਨਹੀਂ ਸੀ ਵਾਪਰਨੀ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਅੰਮ੍ਰਿਤ ਸੰਚਾਰ ਸਮਾਗਮ 27 ਜਨਵਰੀ ਨੂੰ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।27 ਜਨਵਰੀ ਨੂੰ ਵਿਸ਼ੇਸ਼ ਤੌਰ ’ਤੇ ਅੰਮਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ।ਇਸ ਸਬੰਧ ਵਿਚ ਅੱਜ ਧਰਮ ਪ੍ਰਚਾਰ ਲਹਿਰ ਦੇ ਮੈਂਬਰ ਇੰਚਾਰਜ ਤੇ …
Read More »6 ਸਾਲਾ ਮਾਸੂਮ ਬੱਚੇ ‘ਤੇ ਅਵਾਰਾ ਕੁੱਤਿਆਂ ਨੇ ਢਾਹਿਆ ਕਹਿਰ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਹਲ਼ਕਾ ਦੱਖਣੀ ਦੀ ਵਾਰਡ ਨੰਬਰ 39 ਦੇ ਇਲਾਕੇ ਗਲੀ ਮੁਰੱਬੇ ਵਾਲੀ ਤਰਨ ਤਾਰਨ ਰੋਡ ਵਿਖੇ ਅਵਾਰਾ ਕੁੱਤਿਆਂ ਵਲੋ 6 ਸਾਲਾਂ ਬੱਚੇ ਦੀ ਲੱਤ ਉਪਰ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ।ਬੱਚੇ ਹਰਨੂਰ ਸਿੰਘ ਦੀ ਮਾਤਾ ਰਵਿੰਦਰ ਕੌਰ ਨੇ ਦੱਸਿਆ ਕਿ ਉਹ ਹਰਿਆਣਾ ਤੋਂ ਆਪਣੇ ਪੇਕੇ ਘਰ ਆਈ ਹੈ।ਅੱਜ ਗਲੀ ਵਿਚ 5-6 ਅਵਾਰਾ ਕੁੱਤੇ ਘੁੰਮ ਰਹੇ …
Read More »ਡੀ.ਜੀ.ਪੀ ਗੌਰਵ ਯਾਦਵ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦੀਆਂ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋ ਤਰੱਕੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਡੀ.ਜੀ.ਪੀ ਯਾਦਵ ਨੇ ਕਿਹਾ ਕਿ ਦਲਜੀਤ ਸਿੰਘ ਸਮਾਜ ਅਤੇ ਮਹਿਕਮਾ ਪੁਲਿਸ ਵਿੱਚ ਬਿਹਤਰੀਨ ਸੇਵਾਵਾਂ ਕਰ ਰਿਹਾ ਹੈ।ਇਸ ਲਈ ਪੰਜਾਬ ਪੁਲਿਸ ਵਲੋਂ ਉਸ ਦੀ …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 31 ਜਨਵਰੀ ਤੱਕ
ਅੰਮ੍ਰਿਤਸਰ 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ -2023 ਦੇ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 31 ਜਨਵਰੀ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।ਛੇ ਮਹੀਨਿਆਂ …
Read More »ਸਰਕਾਰੀ ਸਰੂਪ ਰਾਣੀ ਕਾਲਜ ਤੇ ਜਿਲ੍ਹਾ ਸਾਂਝ ਕੇਂਦਰ ਵਲੋਂ ਕੀਤਾ ਰੋਡ ਸ਼ੋਅ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਤ੍ਰਿਪਤਾ ਸੂਦ ਡੀ.ਸੀ.ਪੀ.ਓ ਅੰਮ੍ਰਿਤਸਰ ਸ਼ਹਿਰ ਦੀ ਯੋਗ ਅਗਵਾਈ ਹੇਠ ਸਾਂਝ ਕੇਂਦਰ ਪਬਲਿਕ ਨੂੰ ਪੁਲਿਸ ਨਾਲ ਸਬੰਧਤ ਸੇਵਾਵਾਂ ਦੇਣ ਦੇ ਨਾਲ ਪਬਲਿਕ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਸਾਂਝ ਕੇਂਦਰ ਵਲੋ 11 ਜਨਵਰੀ ਤੋ ਸ਼ੁਰੂ ਹੋਏ ਸੜਕ ਸੁਰੱਖਿਆ ਸਪਤਾਹ ਦੌਰਾਨ …
Read More »18 ਤੋਂ 24 ਜਨਵਰੀ ਤੱਕ ਮਨਾਇਆ ਜਾਵੇਗਾ ‘ਨੈਸ਼ਨਲ ਗਰਲ ਚਾਈਲਡ ਡੇਅ’
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਬਾਲ ਵਿਕਾਸ ਪ੍ਰੋਜੈਕਟ ਅਫਸਰ ਅਟਾਰੀ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਹੈ ਕਿ ਇਸਤਰੀ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਦ ਅਪੀਲ ‘ਤੇ 18 ਜਨਵਰੀ ਤੋਂ 24 ਜਨਵਰੀ ‘ਨੈਸ਼ਨਲ ਗਰਲ ਚਾਈਲਡ ਡੇਅ’ ਵਜੋਂ ਮਨਾਇਆ ਜਾਏਗਾ।ਇਸ ਅਧੀਨ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਲੜਕੀਆਂ ਦੀ ਹੋਂਦ ਬਚਾਉਣ ਅਤੇ ਉਨ੍ਹਾਂ ਦੀ ਸਮਾਜ …
Read More »ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਐਨ.ਆਰ.ਪੀ ਵਲੋਂ ਬੈਂਕਰਜ ਦ ਟਰੇਨਿੰਗ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਦਫਤਰ ਸੰਯੁਕਤ ਵਿਕਾਸ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜਿਲਾ ਅੰਮ੍ਰਿਤਸਰ ਵਿਖੇ ਪੰਜਾਬ ਆਜੀਵਿਕਾ ਰਾਜ ਦਿਹਾਤੀ ਮਿਸ਼ਨ ਦੇ ਕੰਪੋਨੈਟ ਫਾਇਨਾਸੀਅਲ ਇੰਕਲੂਜਨ ਅਧੀਨ ਪੰਜਾਬ ਰਾਜ ਦੇ ਸਮੂਹ ਜਿਲਿਆਂ ਵਿੱਚ ਐਨ.ਆਈ.ਆਰ.ਡੀ ਹੈਦਰਾਬਾਦ ਵਲੋਂ ਬੈਂਕ/ਬਰਾਂਚ ਮੈਨੇਜਰਾਂ ਦੀ ਟਰੇਨਿੰਗ ਕਰਵਾਈ ਗਈ।ਜਿੰਨਾਂ ਬੈਂਕ ਬਰਾਚਾਂ ਵਿੱਚ ਸੈਲਫ ਹੈਲਪ ਗਰੁੱਪਾਂ ਦੇ ਖਾਤੇ ਹਨ, ਉਹਨਾਂ ਬੈਂਕਾਂ ਦੇ ਮੈਨੇਜਰ/ਕਰਮਚਾਰੀਆਂ …
Read More »
Punjab Post Daily Online Newspaper & Print Media