ਕਣਕ ਝੋਨੇ ਦਾ ਬਦਲ ਲੱਭਣਾ ਸਮੇਂ ਦੀ ਮੁੱਖ ਮੰਗ- ਮਿਆਦੀਆਂ ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਆਪ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਦੀ ਪਹਿਲਕਦਮੀ ਨਾਲ ਅੱਜ ਰਾਜਾਸਾਂਸੀ ਵਿਖੇ ਖੇਤੀਬਾੜੀ, ਬਾਗਬਾਨੀ ਅਤੇ ਸਹਿਕਾਰੀ ਬੈਂਕ ਦੇ ਮਾਹਿਰਾਂ ਵਲੋਂ ਲਗਾਏ ਗਏ ਜਾਗਰੂਤਾ ਕੈਂਪ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਪਿੰਡਾਂ ਦੇ ਮਜ਼ਦੂਰਾਂ ਨੇ ਬੜੇ ਉਤਸਾਹ ਨਾਲ ਹਿੱਸਾ ਲਿਆ।ਬਲਦੇਵ ਸਿੰਘ ਮਿਆਦੀਆਂ …
Read More »Monthly Archives: January 2023
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ‘ਤੇ ਹਮਲਾ ਮੰਦਭਾਗਾ- ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ‘ਤੇ ਅਧਾਰਿਤ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਵਲੋਂ ਸ਼਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਮੋਹਾਲੀ ਵਿਖੇ ਕੀਤੇ ਗਏ ਜਾਨਲੇਵਾ ਹਮਲੇ ਨੂੰ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਕਰਾਰ ਦੇਂਦਿਆ ਇਸ ਨੂੰ ਅਤਿ ਮੰਦਭਾਗਾ ਕਰਾਰ ਦਿੱਤਾ ਗਿਆ ਹੈ। ਐਸੋਸੀਏਸ਼ਨ ਵਲੋਂ ਜਾਰੀ ਬਿਆਨ ਵਿੱਚ ਜੋਗਿੰਦਰ ਸਿੰਘ ਅਦਲੀਵਾਲ, ਰਘਬੀਰ ਸਿੰਘ …
Read More »ਸੰਯਕਤ ਕਿਸਾਨ ਮੋਰਚੇ ਨਾਲ ਸਬੰਧਿਤ ਸੰਗਰੂਰ ਜਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸੰਯਕਤ ਕਿਸਾਨ ਮੋਰਚੇ ਨਾਲ ਸਬੰਧਤ ਸੰਗਰੂਰ ਜਿਲ੍ਹੇੇ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਸਤਵੰਤ ਸਿੰਘ ਖੰਡੇਬਾਦ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ।ਮੀਟਿੰਗ ਵਿੱਚ ਮੋਰਚੇ ਵਲੋਂ ਜੀਂਦ ਵਿਖੇ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੀ ਰੱਖੀ ਮਹਾਂਪੰਚਾਇਤ ਵਿੱਚ ਸ਼਼ਮੂਲੀਅਤ ਕਰਨ ਅਤੇ …
Read More »ਜੇ.ਪੀ ਨੱਢਾ ਦੀ ਅਗਵਾਈ ‘ਚ ਭਾਜਪਾ ਭਾਰੀ ਬਹੁਮਤ ਨਾਲ ਜਿੱਤੇਗੀ 2024 ਦੀਆਂ ਲੋਕ ਸਭਾ ਚੋਣਾਂ – ਦਾਮਨ ਬਾਜਵਾ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਭਾਜਪਾ ਦੀ ਚੱਲ ਰਹੀ ਦੋ ਦਿਨਾ ਕੌਮੀ ਕਾਰਜ਼ਕਾਰਣੀ ਮੀਟਿੰਗ ਵਿੱਚ ਜੇ.ਪੀ ਨੱਢਾ ਨੂੰ ਦੂਜੀ ਵਾਰ 2024 ਤੱਕ ਕੌਮੀ ਪ੍ਰਧਾਨ ਚੁਣਿਆ ਗਿਆ ਹੈ।ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਉਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜੇ.ਪੀ ਨੱਢਾ ਦੀ ਕਾਬਲ ਪ੍ਰਧਾਨਗੀ ਅਤੇ ਸਮੁੱਚੀ ਲੀਡਰਸ਼ਿਪ ਦੀ ਰਹਿਨੁਮਾਈ …
Read More »ਮੇਅਰ ਵਲੋਂ ਸੁੰਦਰ ਨਗਰ ਮੁਸਤਫ਼ਾਬਾਦ ਵਿਖੇ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਵਿੱਚ ਪੈਂਦੇ ਵਾਰਡ ਨੰ.19 ਦੇ ਇਲਾਕੇ ਸੁੰਦਰ ਨਗਰ ਮੁਸਤਫ਼ਾਬਾਦ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਮੇਅਰ ਰਿੰਟੂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਨਵਾਂ ਟਿਊਬਵੈਲ ਸ਼ੁਰੂ ਕੀਤਾ ਗਿਆ ਹੈ।ਉਹਨਾਂ ਨੇ …
Read More »ਕੈਬਨਿਟ ਮੰਤਰੀ ਨਿੱਜ਼ਰ ਦੇ ਨਿਰਦੇਸ਼ਾਂ ‘ਤੇ ਚਾਟੀਵਿੰਡ ਨਹਿਰ ਦੀ ਸਫਾਈ ਆਰੰਭ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਅਤੇ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਾਟੀਵਿੰਡ ਨਹਿਰ ਦੀ ਸਫਾਈ ਦਾ ਕਾਰਜ਼ ਨਹਿਰੀ ਵਿਭਾਗ ਦੀ ਮਦਦ ਨਾਲ ਅਰੰਭ ਕਰਵਾਇਆ ਹੈ।ਸਫਾਈ ਦੇ ਕੰਮ ਦੀ ਅਰੰਭਤਾ ਦੇ ਪਹਿਲੇ ਦਿਨ ਨਹਿਰੀ ਵਿਭਾਗ ਦੇ ਸੁਪਰਡੈਂਟ ਕੁਲਵਿੰਦਰ ਸਿੰਘ ਨੇ ਪੀ.ਏ ਮਨਿੰਦਰਪਾਲ ਸਿੰਘ ਅਤੇ ਹਲਕੇ ਦੇ ਵਰਕਰਾਂ ਨਾਲ ਸਲਾਹ …
Read More »ਸ਼਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹਮਲਾ ਮੰਦਭਾਗਾ, ਅਕਾਲੀ ਲੀਡਰਸ਼ਿਪ ਸਵੈ ਪੜਚੋਲ ਕਰੇ – ਪ੍ਰੋ: ਖਿਆਲਾ
ਅੰਮ੍ਰਿਤਸਰ 18 ਜਨਵਰੀ (ਸੁਖਬੀਰ ਸਿੰਘ) – ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ `ਤੇ ਹੋਏ ਹਮਲੇ ਦੀ ਸਖਤ ਸ਼ਬਦਾਂ `ਚ ਨਿਖੇਧੀ ਕੀਤੀ ਹੈ, ਉਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ ਲਈ ਕਿਹਾ ਹੈ, ਕਿ ਹਮਲਾ ਕਿਉਂ ਹੋਇਆ ਅਤੇ ਅਜਿਹੀ ਮੰਦਭਾਗੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ।ਉਨ੍ਹਾਂ ਕਿਹਾ …
Read More »ਅਮਰੀਕਾ ਨਿਵਾਸੀ ਦਰਸ਼ਨ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ) – ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਰਸ਼ਨ ਸਿੰਘ ਧਾਲੀਵਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ …
Read More »ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਸੰਘਰਸ਼ੀ ਲੋਕਾਂ ਜਿੱਤ – ਸੰਯੁਕਤ ਕਿਸਾਨ ਸਭਾ
ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਸੰਘਰਸ਼ੀ ਲੋਕਾਂ ਦੀ ਜਿੱਤ ਹੈ ਅਤੇ ਅਸੀਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਭਰਪੂਰ ਸਵਾਗਤ ਕਰਦੇ ਹਾਂ।ਇਹਨਾਂ ਵਿਚਾਰਾ ਦਾ ਪ੍ਰਗਟਾਵਾ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕੀਤਾ।ਉਹਨਾ ਕਿਹਾ ਕਿ ਇਸ ਵਿੱਚ …
Read More »ਕੈਬਨਿਟ ਮੰਤਰੀ ਅਰੋੜਾ ਵਲੋਂ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ
ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਅੱਜ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਕਲੱਬ ਮਸਤੂਆਣਾ ਸਾਹਿਬ ਵਿਖੇ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਪ੍ਰਬੰਧਕਾਂ ਦੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ …
Read More »
Punjab Post Daily Online Newspaper & Print Media