ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ 1 ਫਰਵਰੀ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ, ਵੈਬਰਜ਼, ਐਕਸ਼ਿਸ ਬੈਂਕ ਅਤੇ ਕੋਚਰ ਟੈਕ ਵਲੋਂ ਭਾਗ ਲਿਆ ਜਾਵੇਗਾ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਲਾਈਫ਼ ਮਿਤਰਾ, ਕੌਂਸਲਰ, ਸੇਲਜ਼ ਐਕਜ਼ਕਿਊਟ, ਟੈਲੀਕਾਲਰ ਅਤੇ …
Read More »Monthly Archives: January 2023
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਮੁਫ਼ਤ ਕੋਰਸਾਂ ਲਈ ਵਿਸ਼ੇਸ਼ ਕੈਂਪ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੰਜਾਬ ਵਿਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੋਜਵਾਨਾਂ ਨੂੰ ਮੁਫ਼ਤ ‘ਚ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਮੈਸਰਸ ਸੰਨ ਫਾਊਂਡੇਸ਼ਨ ਵਲੋਂ ਹੋਮ ਹੈਲਥ ਏਡ, ਫੂਡ ਐਂਡ ਬਿਵਰੇਜ਼ …
Read More »ਆਧਾਰ ਕਾਰਡ ਦੀ ਸੂਚਨਾ ਅੱਪਡੇਟ ਰੱਖਣੀ ਜ਼ਰੂਰੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਪ੍ਰਸਾਸ਼ਨਿਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਦੇ ਆਧਾਰ ਕਾਰਡ ਦੇ ‘ਪਰੂਫ ਆਫ ਅਡੈਂਟਿਟੀ’ ਅਤੇ ‘ਪਰੂਫ ਆਫ਼ ਐਡਰੈਸ’ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਗਈ ਹੈ।ਜੇਕਰ ਕਿਸੇ ਨੇ ਆਪਣਾ ਮੋਬਾਇਲ ਨੰਬਰ ਵੀ ਅਪਡੇਟ ਕਰਵਾਉਣਾ ਹੋਵੇ ਤਾਂ ਉਹ ਵੀ ਕਰਵਾ ਸਕਦਾ …
Read More »33 ਗ੍ਰਾਮ ਹੈਰੋਇਨ ਸਮੇਤ 3 ਕਾਬੂ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਥਾਣਾ ਸਦਰ ਅੰਮ੍ਰਿਤਸਰ ਦੇ ਏ.ਐਸ.ਆਈ ਸਤਪਾਲ ਸਿੰਘ ਇੰਚਾਰਜ਼ ਪੁਲਿਸ ਚੌਕੀ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ਸਮੇਤ ਪੁਲਿਸ ਪਾਰਟੀ ਵਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਰਣਜੀਤ ਸਿੰਘ ਉਰਫ ਰਾਣਾ ਵਾਸੀਆਨ ਸੰਧੂ ਕਲੋਨੀ ਮਜੀਠਾ ਰੋਡ ਅੰਮ੍ਰਿਤਸਰ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਏ.ਐਸ.ਆਈ ਅਮਰ ਸਿੰਘ ਇੰਚਾਰਜ਼ ਪੁਲਿਸ ਚੌਕੀ ਮਾਈ ਭਾਗੋ ਕਾਲਜ਼ ਸਮੇਤ ਪੁਲਿਸ ਪਾਰਟੀ …
Read More »ਗਣਤੰਤਰ ਦਿਵਸ ‘ਤੇ ਚੀਫ਼ ਖ਼ਾਲਸਾ ਦੀਵਾਨ ਮੈਂਬਰ ਅਵਤਾਰ ਸਿੰਘ ਘੁੱਲਾ ਦਾ ਸਨਮਾਨ
ਅੰਮ੍ਰਿਤਸਰ 30 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਅਤੇ ਏਕਜੋਤ ਸੇਵਾ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਨੂੰ ਗਣਤੰਤਰ ਦਿਵਸ ‘ਤੇ ਜਿਲ੍ਹਾ ਪੱਧਰੀ ਸਮਾਗਮ ‘ਤੇ ਬਿਹਤਰੀਨ ਸਮਾਜਿਕ ਸੇਵਾਵਾਂ ਖੇਤਰ ਅਧੀਨ ਸ਼ਹਿਰ ਨੂੰ ਪ੍ਰਦਸ਼ਣ ਰਹਿਤ ਬਣਾਉਣ ਲਈ ਨਿਭਾਈਆਂ ਵੱਡਮੁੱਲੀਆ ਸੇਵਾਵਾਂ ਹਿੱਤ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਨਮਾਨਿਤ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ …
Read More »BBK DAV College organises a HavanYajana to mark beginning of New Semester
Amritsar, January 31 (Punjab Post Bureau) – BBK DAV College for Women organized a special Vedic Havan Yajana to mark the beginning of the new semester. The Havan began with the chanting of VedicMantras and concluded with Shanti Paath.. Principal Dr. Pushpinder Walia said that performing Havan to seek the blessings of Almighty is the best way to start the new …
Read More »ਮਹਿਕਦੇ ਅਲਫ਼ਾਜ਼ ਗਰੁੱਪ ਦੀ ਤੀਸਰੀ ਆਨਲਾਈਨ ਸਾਹਿਤਕ ਸਾਂਝ ਸਫ਼ਲਤਾ ਸਹਿਤ ਸੰਪਨ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਮਹਿਕਦੇ ਅਲਫ਼ਾਜ਼ ਗਰੁੱਪ ਦੀ ਤੀਸਰੀ ਆਨਲਾਈਨ ਸਾਹਿਤਕ ਸਾਂਝ ਸਫ਼ਲਤਾ ਸਹਿਤ ਸੰਪਨ ਹੋਈ।ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਅੰਜ਼ੂ, ਅਮਨਦੀਪ ਗਰੋਵਰ ਅਤੇ ਵਰਿੰਦਰ ਜਤਵਾਨੀ ਦੇ ਬਹੁਮੁੱਲੇ ਵਿਚਾਰਾਂ ਨਾਲ ਹੋਈ। ਉਹਨਾਂ ਮਹਿਕਦੇ ਅਲਫ਼ਾਜ਼ ਦੇ ਸਾਰੇ ਮੈਂਬਰਾਂ ਅਤੇ ਪ੍ਰੋਗਰਾਮ `ਚ ਸ਼ਾਮਲ ਹੋਏ ਸਾਰੇ ਕਲਮਕਾਰਾਂ ਨੂੰ ਮਾਂ ਬੋਲੀ ਦੀ ਸੇਵਾ ਕਰਨ ਅਤੇ ਸਾਹਿਤ ਦੇ ਖੇਤਰ `ਚ ਅੱਗੇ ਵਧਣ …
Read More »ਡੈਮੋਕ੍ਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਮੀਟਿੰਗ
ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਪੂਰੇ ਸੂਬੇ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਬੰਧ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧੀ ਅੱਜ ਭਵਾਨੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ ਨੇ ਸੰਬੋਧਨ ਕੀਤਾ।ਇਸ ਸਮੇਂ ਉਨ੍ਹਾਂ ਨਾਲ ਵਾਇਸ ਪ੍ਰਧਾਨ ਤਰਨਪ੍ਰੀਤ ਸਿੰਘ ਤੇਜੀ ਅਤੇ ਜਿਲ੍ਹਾ ਪ੍ਰਧਾਨ ਪਿਆਰੇ ਲਾਲ ਸ਼ਰਮਾ …
Read More »ਵਿਧਾਇਕਾ ਨਰਿੰਦਰ ਭਰਾਜ ਜ਼ੇਰੇ ਇਲਾਜ ਦੋ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ ਲੱਖ ਦਾ ਚੈਕ ਭੇਟ
ਪਿਛਲੇ ਦਿਨੀਂ ਗੁਬਾਰੇ ’ਚ ਗੈਸ ਭਰਨ ਵਾਲੇ ਸਿਲੰਡਰ ਦੇ ਫਟਣ ਕਾਰਨ ਹੋਏ ਸਨ ਗੰਭੀਰ ਜ਼ਖ਼ਮੀ ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਸੰਗਰੂਰ ਵਿਖੇ ਵਾਪਰੇ ਹਾਦਸੇ ਦੌਰਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋਣ ਵਾਲੇ ਦੋ ਵਿਅਕਤੀਆਂ ਦੀ ਸਿਹਤ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਉਚੇਚੇ ਤੌਰ ‘ਤੇ ਦੌਰਾ ਕੀਤਾ …
Read More »ਸੰਤ ਬਾਬਾ ਇਕਬਾਲ ਸਿੰਘ ਜੀ ਦੀ ਮਿੱਠੀ ਯਾਦ ’ਚ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਬਰਸੀ ਸਮਾਗਮ
ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਪਦਮ ਸ਼੍ਰੀ, ਵਿਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਪਰਉਪਕਾਰੀ ਜੀਵਨ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਤਿੰਨ ਰੋਜ਼ਾ ਸਾਲਾਨਾ ਬਰਸੀ ਸਮਾਗਮ ਬੜੂ ਸਾਹਿਬ ਵਿਖੇ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੰਤ ਬਾਬਾ ਭੁਪਿੰਦਰ ਸਿੰਘ ਝਰਕ ਵਾਲੇ, …
Read More »