Tuesday, November 24, 2026

Monthly Archives: January 2023

ਕਾਰਜ਼ਕਾਰੀ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਪਰਮਿੰਦਰ ਸਿੰਘ ਭੰਡਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ …

Read More »

ਕਥਾ ਪੁਸਤਕ ਤਿਰਕਾਲ-ਸੰਧਿਆ ਤੇ ਹੋਈ ਭਰਵੀਂ ਵਿਚਾਰ ਚਰਚਾ

ਦੀਪ ਦੀ ਕਹਾਣੀ ਰਿਸ਼ਤਿਆਂ ਦੀ ਉਦੇੜ ਬੁਣ ਨੂੰ ਬਿਆਨਦੀ ਹੈ – ਵਿਦਵਾਨ ਅਮ੍ਰਿਤਸਰ, 16 ਜਨਵਰੀ (ਦੀਪ ਦਵਿੰਦਰ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿਚ ਨਿਵੇਕਲਾ ਸਥਾਨ ਹਾਸਲ ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਨਵ-ਪ੍ਰਕਾਸ਼ਿਤ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ ਕਰਵਾਈ ਗਈ। ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਏ ਇਸ ਅਦਬੀ ਸਮਾਗਮ ਦਾ …

Read More »

ਇੰਟਰਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ‘ਚ ਭੀਖੀ ਦੇ ਖਿਡਾਰੀ ਨੇ ਜਿੱਤਿਆ ਕਾਂਸੀ ਦਾ ਤਗਮਾ

ਭੀਖੀ, 16 ਜਨਵਰੀ (ਕਮਲ ਜ਼ਿੰਦਲ) – ਬੀਤੇ ਦਿਨੀ ਥਾਈਲੈਂਡ ਵਿਖੇ ਹੋਈ ਏਸ਼ੀਅਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭੀਖੀ ਦੇ ਖਿਡਾਰੀ ਰਣਜੀਤ ਸਿੰਘ ਨੇ ਕਾਂਸਾ ਤਗਮਾ ਹਾਸਲ ਕਰਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚੈਂਪੀਅਨਸ਼ਿਪ ਵਿੱਚ ਭੀਖੀ ਦੇ ਖਿਡਾਰੀ ਰਣਜੀਤ ਸਿੰਘ ਅਤੇ ਰਾਜਪਾਲ ਸਿੰਘ ਨੇ ਭਾਗ ਲਿਆ, ਜਿੰਨਾਂ ਵਿਚੋਂ ਖਿਡਾਰੀ ਰਣਜੀਤ ਸਿੰਘ ਨੇ +91 ਕਿਲੋ ਕੈਟਾਗਰੀ ਵਿਚੋਂ ਕਾਂਸਾ ਤਗਮਾ …

Read More »

ਇਮਾਨਦਾਰੀ ਜ਼ਿੰਦਾ ਹੈ, ਅਧਿਆਪਕ ਤੇਜਿੰਦਰ ਸਿੰਘ ਵਿਰਦੀ ਨੇ ਮਾਲਕ ਨੂੰ ਸੌਂਪਿਆ ਲੱਭਿਆ ਮੋਬਾਈਲ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਵਿਖੇ ਪੰਜਾਬੀ ਵਿਸ਼ੇ ਦੇ ਅਧਿਆਪਕ ਤੇਜਿੰਦਰ ਸਿੰਘ ਨੇ ਦੱਸਿਆ ਹੈ ਕਿ ਉਨਾਂ ਨੂੰ 13 ਜਨਵਰੀ ਨੂੰ ਵੀਵੋ ਕੰਪਨੀ ਦਾ ਨਵਾਂ ਮੋਬਾਈਲ ਮਿਲਿਆ ਸੀ। ਜੋ ਉਨਾਂ ਨੇ 15 ਜਨਵਰੀ ਨੂੰ ਬਿਲ ਵੇਖ ਕੇ ਉੁਸ ਦੇ ਸਹੀ ਮਾਲਕ ਵਾਸੀ ਪਿੰਡ ਮਾਹਲ ਤੱਕ ਪਹੁੰਚਾ ਦਿੱਤਾ …

Read More »

ਕੰਡਿਆਲੀ ਤਾਰ ਅੱਗੇ ਜਾਣ ਨਾਲ ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ – ਧਾਲੀਵਾਲ

ਭਲਾ ਪਿੰਡ ਖੰਡ ਮਿਲ ਯਾਰਡ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਕੰਡਿਆਲੀ ਤਾਰ ਨੂੰ ਅੱਗੇ ਲੈ ਕੇ ਜਾ ਰਹੀ ਹੈ।ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ …

Read More »

ਅਲਿਮਕੋ ਵਲੋਂ ਦਿਵਿਆਂਗਜਨਾਂ ਲਈ ਲਗਾਏ ਕੈਂਪ ‘ਚ 500 ਲੋੜਵੰਦਾਂ ਨੂੰ ਵੰਡੇ ਸਹਾਇਕ ਉਪਕਰਣ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਲੋੜਵੰਦ ਦਿਵਿਆਗਜਨਾਂ ਅਤੇ ਬਜੁਰਗ ਨਾਗਰਿਕਾਂ ਦੀ ਭਲਾਈ ਨੂੰ ਸਨਮੁੱਖ ਰੱਖਦੇ ਹੋਏ ਉਹਨਾਂ ਨੂੰ ਅਲਿਮਕੋ ਤੋਂ ਨਕਲੀ ਅੰਗ ਅਤੇ ਸਹਾਇਕ ਉਕਰਨ (ਟਰਾਈ ਸਾਈਕਲ, ਵੀਲ੍ਹਚੇਅਰ, ਖੁੰਡੀ, ਵਾਕਰ, ਬੈਸਾਖੀਆਂ, ਸੁਣਨ ਵਾਲੇ ਸਹਾਇਕ ਯੰਤਰ ਅਤੇ ਐਨਕਾਂ ਆਦਿ) ਮੁਫਤ ਮੁਹੱਈਆ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ ਅਤੇ ਸਿੱਖਿਆ …

Read More »

ਕੋਟਕ ਮਹਿੰਦਰਾ ਬੈਂਕ ‘ਚ ਨਿਕਲੀਆਂ ਜ਼ੂਨੀਅਰ ਅਤੇ ਸੀਨੀਅਰ ਐਕੋਜੀਸ਼ੀਅਨ ਮੈਨੇਜਰ ਦੀਆਂ ਅਸਾਮੀਆਂ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਹੈ ਕਿ ਕੋਟਕ ਮਹਿੰਦਰਾ ਬੈਂਕ ਵਲੋਂ ਜੂਨੀਅਰ ਅਤੇ ਸੀਨੀਅਰ ਐਕੋਜੀਸ਼ੀਅਨ ਮੈਨੇਜਰ ਦੀਆਂ 10 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਉਮਰ ਯੋਗਤਾ 18 ਤੋਂ 26 ਸਾਲ ਅਤੇ ਵਿੱਦਿਅਕ ਯੋਗਤਾ ਮੈਟ੍ਰਿਕ, ਬਾਰਵੀਂ ਅਤੇ ਗੈਰਜ਼ੂਏਸ਼ਨ ਵਿਚੋਂ ਘੱਟੋ-ਘੱਟ 50ਫੀਸਦ ਅੰਕ ਲਾਜ਼ਮੀ ਰੱਖੇ ਗਏ ਹਨ।ਪ੍ਰਾਰਥੀ ਕੋਲ ਆਪਣੀ ਬਾਈਕ ਅਤੇ …

Read More »

ਰੋਡ ਸੇਫਟੀ ਹਫਤਾ ਤਹਿਤ ਟਰੈਫਿਕ ਨਿਯਮਾ ਪ੍ਰਤੀ ਜਾਗਰੂਕ ਕਰਨ ਲਈ ਵੰਡੇ ਪੈਂਫਲਿਟ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ, ਸ਼੍ਰੀਮਤੀ ਅਮਨਦੀਪ ਕੋਰ ਪੀ.ਪੀ.ਐਸ ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਅਤੇ ਰਾਜੇਸ਼ ਕੱਕੜ ਪੀ.ਪੀ.ਐਸ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਦੇ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਹਫਤਾ ਮਨਾਉਦੇ ਹੋਏ ਅੱਜ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਟੀਮ ਵਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਰਣਜੀਤ ਐਵੀਨਿਊ ਵਿਖੇ ਸਮਾਜਿਕ ਅਧਾਰਿਕਤਾ ਕੈਂਪ ਵਿੱਚ …

Read More »

ਰੈਡ ਕਰਾਸ ਨੇ ਨਵ ਜ਼ੰਮੀਆਂ ਬੱਚਿਆਂ ਨੂੰ ਵੰਡੇ ਬੇਬੀ ਕੰਬਲ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਬੀਤੀ ਸ਼ਾਮ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਰੈਡ ਕਰਾਸ ਵਲੋਂ ਬੇਬੇ ਨਾਨਕੀ ਹਸਪਤਾਲ ਵਿਖੇ 52 ਬੱਚਿਆਂ ਨੂੰ ਬੇਬੀ ਕੰਬਲ ਵੰਡੇ ਗਏ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਰੈਡ ਕਰਾਸ ਦੇ ਕਾਰਜ਼ਕਾਰੀ ਸਕੱਤਰ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਰੈਡ ਕਰਾਸ ਵਲੋਂ ਹਰ ਸਾਲ ਲੋਹੜੀ ਦੇ ਤਿਉਹਾਰ ਤੇ …

Read More »

ਨਾਰੀ ਨਿਕੇਤਨ ਵਿਖੇ ਮਨਾਈ ਲੋਹੜੀ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਨਾਰੀ ਨਿਕੇਤਨ ਵਿਖੇ ਲੋਹੜੀ ਦਾ ਆਗਾਜ਼ ਕਰਦਿਆਂ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ।ਬੱਚਿਆਂ ਨੂੰ ਮੁੰਗਫਲੀ, ਰਿਓੜੀਆਂ ਵੰਡੀਆਂ ਗਈਆਂ ਅਤੇ ਉਨਾਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ …

Read More »