Tuesday, November 24, 2026

Monthly Archives: January 2023

ਭਾਰਤੀ ਡਾਕ ਵਿਭਾਗ ਨੇ ਵਿਦਿਆਸਾਗਰ ਮਹਾਰਾਜ ਦੀ 50ਵੀਂ ਦੀਕਸ਼ਾ ਜਯੰਤੀ’ਤੇ ਜਾਰੀ ਕੀਤਾ ਵਿਸ਼ੇਸ਼ ਕਵਰ

ਆਮਦਨ ਕਰ ਵਿਭਾਗ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖਤਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਭਾਰਤੀ ਡਾਕ ਵਿਭਾਗ ਵਲੋਂ ਮੁੱਖ ਡਾਕਘਰ ਵਿਖੇ ਜੈਨ ਅਚਾਰਿਆ ਸ਼੍ਰੀ ਵਿਦਿਆਸਾਗਰ ਮਹਾਰਾਜ ਜੀ ਦੀ 50ਵੀਂ ਦੀਕਸ਼ਾ ਜਯੰਤੀ ਦੇ ਮੌਕੇ ’ਤੇ ਇੱਕ ਵਿਸ਼ੇਸ਼ ਕਵਰ ਜਾਰੀ ਕੀਤਾ ਗਿਆ। ਆਮਦਨ ਕਰ ਵਿਭਾਗ ਅੰਮ੍ਰਿਤਸਰ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖਤਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, …

Read More »

17 ਜਨਵਰੀ ਤੱਕ ਮਨਾਇਆ ਜਾਵੇਗਾ ਸੜ੍ਹਕ ਸੁਰੱਖਿਆ ਸਪਤਾਹ

ਸਰੂਪ ਰਾਣੀ ਕਾਲਜ ਵਿਖੇ ਮਨਾਇਆ ਗਿਆ ਸੜਕ ਸੁਰੱਖਿਆ ਹਫਤਾ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਅਰਜ਼ ਡਵੀਜ਼ਨ ਪੰਜਾਬ ਸ਼੍ਰੀਮਤੀ ਗੁਰਪ੍ਰੀਤ ਕੌਰ ਦਿਓ ਆਈ.ਪੀ.ਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਰਤਸਰ ਸ਼ਹਿਰ ਸ਼੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਪੁਲਿਸ ਟ੍ਰੈਫਿਕ ਅੰਮਿ੍ਰਤਸਰ ਰਾਜੇਸ਼ ਕੱਕੜ ਅਤੇ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਕਮਿਸ਼ਨਰੇਟ ਅੰਮ੍ਰਿਤਸਰ …

Read More »

ਡੀ.ਏ.ਵੀ ਇੰਟਰਨੈਸ਼ਨਲ ਨੇ ਮਨਾਇਆ ਲੋਹੜੀ ਦਾ ਤਿਓਹਾਰ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਜੋਸ਼ੋ ਖਰੋਸ਼ ਨਾ ਮਨਾਇਆ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨਾਂ ਨੇ ਕਿਹਾ ਕਿ ਲੋਹੜੀ ਭਾਰਤ ਦੀ ਵਿਰਾਸਤ ਦਾ ਸਾਂਝਾ ਤਿਓਹਾਰ ਹੈ, ਜੋ ਮੌਸਮ ਮੌਸਮ ਦੀ ਤਬਦੀਲੀ ਦਾ ਸੰਦੇਸ਼ ਦੇਂਦਾ ਹੈ।ਪੋਹ ਮਹੀਨੇ ਦੀ ਕੰਬਾਉਣ ਵਾਲੀ ਠੰਢ ਤੋਂ ਬਾਅਦ …

Read More »

Lohri, Makar Sankranti & Birth Anniversary of Swami Vivekanand ji Celebrated at DAV Public School

Amritsar, January 15 (Punjab Post Bureau) – DAV Public School Lawrence Road organised a special assembly on the occasion of Birth Anniversary of Swami Vivekanand ji, Lohri and Makar Sankranti. The students of the school paid rich tribute to one of India’s most revered spiritual leaders Swami Vivekanand ji. They highlighted his contribution towards the nation and also spoke about …

Read More »

ਆਰਟ ਗੈਲਰੀ ਵਿਖੇ ਲੋਹੜੀ `ਤੇ ਕਰਵਾਇਆ ਸੰਗੀਤਕ ਪ੍ਰੋਗਰਾਮ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਲੋਹੜੀ ਦਾ ਤਿਉਹਾਰ ਅੱਜ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਅੰਮ੍ਰਿਤਸਰ ਵਿਖੇ ਮਨਾਇਆ ਗਿਆ।ਆਰਟ ਗੈਲਰੀ ਵਿਖੇ ਲੋਹੜੀ ਬਾਲੀ ਗਈ ਅਤੇ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਮਸ਼ਹੂਰ ਗਾਇਕ ਦਵਿੰਦਰ ਪੰਡਿਤ ਨੇ ਆਪਣੀ ਆਵਾਜ਼ ਨਾਲ ਆਏ ਹੋਏ ਸਾਰੇ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਦਾ ਮਨ ਮੋਹ ਲਿਆ।ਆਰਟ ਗੈਲਰੀ ਦੇ ਚੇਅਰਮੈਨ ਰਾਜਿੰਦਰ ਮੋਹਨ ਸਿੰਘ ਛੀਨਾ …

Read More »

ਰਾਵੀ ਦਰਿਆ ਤੇ ਕੰਡਿਆਲੀ ਤਾਰ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਲ-ਧਾਰੀਵਾਲ

ਰਾਵੀ ਦਰਿਆ ਤੋਂ ਪਾਰ ਕਰਦੇ ਖੇਤੀ ਕਿਸਾਨਾਂ ਨੂੰ ਦਿੱਤੇ ਤਿੰਨ ਬੇੜੇ ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਟੇਕਿਆ ਮੱਥਾ

ਜੰਡਿਆਲਾ ਗੁਰੂ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜੰਡਿਆਲਾ ਸ਼ਹਿਰ ਦੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਹਰ ਸਾਲ ਮਕਰ ਸੰਕ੍ਰਾਂਤੀ ਬੜੀ ਹੀ ਧੂਮ-ਧਾਮ ਨਾਲ ਮਨਾਈ ਜਾਂਦੀ ਹੈ।ਸੰਤ ਬਾਬਾ ਸੰਤੋਖ ਮੁਨੀ ਵਲੋਂ 1946 ਤੋਂ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ 77ਵੇਂ ਸਾਲ ਵਿੱਚ ਪ੍ਰਵੇਸ਼ ਕਰਨ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਕੀਰਤਨ …

Read More »

ਲੋਹੜੀ ਤੇ ਮਕਰ ਸਕ੍ਰਾਂਤੀ ਤੇ ਸਵਾਮੀ ਵਿਵੇਕਾਨੰਦ ਦੀ ਜਨਮ ਸ਼ਤਾਬਦੀ ਮੌਕੇ ਸਵੇਰ ਦੀ ਵਿਸ਼ੇਸ਼ ਸਭਾ ਆਯੋਜਿਤ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਲੋਹੜੀ ਤੇ ਮਕਰ ਸਕ੍ਰਾਂਤੀ ਦੇ ਮੌਕੇ ਸਵੇਰ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ।ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਦੇ ਸਤਿਕਾਰਯੋਗ ਅਧਿਆਤਮਕ ਨੇਤਾ ਸਵਾਮੀ ਵਿਵੇਕਾਨੰਦ ਜੀ ਨੂੰ ਵੀ ਸ਼ਰਧਾਂਜਲੀ ਦਿੱਤੀ।ਉਨ੍ਹਾਂ ਨੇ ਉਨ੍ਹਾਂ ਦੁਆਰਾ ਰਾਸ਼ਟਰ ਪ੍ਰਤੀ ਯੋਗਦਾਨ ਉਪੱਰ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਆਦਰਸ਼ਾਂ, ਮੁੱਲਾਂ ਅਤੇ ਵਿਚਾਰਧਾਰਾ ਬਾਰੇ ਬੋਲਿਆ।ਵਿਦਿਆਰਥੀਆਂ ਨੇ ਪ੍ਰੇਰਨਾਤਮਕ …

Read More »

ਪੀ.ਪੀ.ਐਸ ਚੀਮਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ-ਭੀਖੀ ਵਿਖੇ ਮੁੱਖ ਮਾਰਗ ‘ਤੇ ਸਥਿਤ ਪੈਰਾਮਾਊੁਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਦੱਸਿਆ ਕਿ ਸਮੁੱਚੇ ਸਟਾਫ਼ ਵਲੋਂ ਸਕੂਲ ਦੇ ਮੈਦਾਨ ਵਿੱਚ ਲੋਹੜੀ ਬਾਲ਼ੀ ਗਈ।ਸਟਾਫ਼ ਵਲੋਂ ਲੋਹੜੀ ਨਾਲ਼ ਸਬੰਧਿਤ ਗੀਤ ਵੀ ਗਾਏ।ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਨੇ ਸਾਰਿਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ …

Read More »

ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ

ਭਾਰਤੀ ਅੰਬੇਡਕਰ ਮਿਸ਼ਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀਯ ਅੰਬੇਡਕਰ ਮਿਸ਼ਨ ਨੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ।ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ …

Read More »