ਰਵਾਇਤੀ ਡੋਰ ਅਪਣਾਓ ਚਾਈਨਾ ਡੋਰ ਦਾ ਬਾਈਟ ਕਰੋ- ਡਿਪਟੀ ਕਮਿਸ਼ਨਰ ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਵੱਲੋਂ ਖਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਪਤੰਗ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਜੌਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਪਤੰਗਬਾਜ਼ੀ ਦਾ ਆਨੰਦ ਮਾਣਿਆ। ਡੀ.ਸੀ ਸੂਦਨ ਨੇ …
Read More »Monthly Archives: January 2023
ਪੁਲਿਸ ਬੀ.ਕੇ.ਯੂ (ਲੱਖੋਵਾਲ) ਦੇ ਬਲਾਕ ਪ੍ਰਧਾਨ ਵਿਰੁੱਧ ਝੂਠਾ ਪਰਚਾ ਰੱਦ ਕਰੇ – ਯੂਨੀਅਨ
ਪੁਲਿਸ ਨੇ ਝੂਠੇ ਪਰਚੇ ਦਰਜ਼ ਕਰਨੇ ਬੰਦ ਨਾ ਕੀਤੇ ਤਾਂ ਯੂਨੀਅਨ ਲਵੇਗੀ ਸਖਤ ਸਟੈਂਡ – ਪ੍ਰਧਾਨ ਢੀਂਡਸਾ ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿੰਡਾਂ ਵਿ1ਚ ਅਸਰ ਰਸੂਖ ਰੱਖਣ ਵਾਲੇ ਬੰਦੇ ਜਦੋਂ ਆਮ ਲੋਕਾਂ ‘ਤੇ ਸਰਕਾਰੀ ਤੰਤਰ ਦਾ ਸਹਾਰਾ ਲੈ ਕੇ ਆਪਣਾ ਜੁਲਮ ਕਰਨ ਲੱਗ ਜਾਣ ਤਾਂ ਉਨ੍ਹਾਂ ਵਿਰੁੱਧ ਆਮ ਲੋਕਾਂ ਅਤੇ ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਲਾਮਬੰਦ …
Read More »ਕੌਂਸਲਰ ਬਲਵਿੰਦਰ ਕੌਰ ਨੂੰ ਸਦਮਾ, ਪਤੀ ਦਾ ਦੇਹਾਂਤ
ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਨਗਰ ਕੌਂਸਲ ਦੇ ਕੌਂਲਸਰ ਬਲਵਿੰਦਰ ਕੌਰ ਵਾਰਡ ਨੰਬਰ 9 ਦੇ ਪਤੀ ਨਰਿੰਦਰ ਸਿੰਘ ਜੋ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਸਨ, ਦਾ ਬੀਤੇ ਦਿਨੀਂ ਡਿਊਟੀ ਤੋਂ ਘਰ ਪਰਤਦਿਆਂ ਖਰੜ ਬੱਸ ਅੱਡੇ ‘ਤੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।ਉਨਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨ ਨਾਲ ਕਰ …
Read More »ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਦੇ ਭਰਾ ਜਸਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਅਧਿਕਾਰੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਜਸਬੀਰ ਸਿੰਘ ਜੋ ਕਿ ਅੱਜ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਇਥੇ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਵੱਡੀ …
Read More »ਭਾਰਤੀ ਫ਼ੌਜ ‘ਚ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਯੋਜਨਾ ਵਾਪਸ ਲਈ ਜਾਵੇ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਵੱਲੋਂ ਫ਼ੌਜ ‘ਚ ਸੇਵਾ ਨਿਭਾਅ ਰਹੇ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਨੀਤੀ ਲਿਆਉਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਇਸ ਸਬੰਧੀ ਐਡਵੋਕੇਟ ਧਾਮੀ ਨੇ ਭਾਰਤ ਦੇ ਰੱਖਿਆ …
Read More »ICICI Bank donated an ambulance to Sri Guru Ram Das Charitable Hospital Vallah
Amritsar, January 11 (Punjab Post Bureau) – As a part of its corporate social responsibility programme, the ICICI Bank donated a hi-tech and fully equipped ambulance to Sri Guru Ram Das Charitable Hospital, Vallah, here. Zonal Head ICICI Foundation, Mr. Abhay Sharma presented the keys of the vehicle to Dr. A.P Singh, Additional Secretary of the Institution. Admiring the work …
Read More »ਜਨਮ ਦਿਨ ਮੁਬਾਰਕ- ਅਗਮਜੋਤ ਸਿੰਘ ਸੰਧੂ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ ਵਾਸੀ ਪ੍ਰੀਤ ਇਨਕਲੇਵ ਮਜੀਠਾ ਰੋਡ ਅੰਮ੍ਰਿਤਸਰ ਨੇ ਆਪਣੇ ਹੋਣਹਾਰ ਬੇਟੇ ਦਾ ਜਨਮ ਦਿਨ ਮਨਾਇਆ।
Read More »ਬਿਜਲੀ ਮੰਤਰੀ ਵਲੋਂ ਅੰਮ੍ਰਿਤਸਰ ਬਾਈਪਾਸ ਤੋਂ ਸ੍ਰੀ ਵਾਲਮੀਕਿ ਤੀਰਥ ਤੱਕ ਲਾਈਟਾਂ ਦੇ ਕੰਮ ਦਾ ਉਦਘਾਟਨ
8 ਕਿਲੋਮੀਟਰ ਦੇ ਕਰੀਬ ਸੜਕ ‘ਤੇ 1.90 ਕਰੋੜ ਨਾਲ ਲਗਾਈਆਂ ਜਾਣਗੀਆਂ 616 ਲਾਈਟਾਂ ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜਿਲੇ੍ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਤੇ ਬਿਜਲੀ …
Read More »ਰੈਡ ਕਰਾਸ ਸੁਸਾਇਟੀ ਨੇ ਟੀ.ਬੀ ਮਰੀਜ਼ਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਨ, ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਮਹੀਨੇ ਲੋੜਵੰਦ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਦਵਾਈਆਂ ਵੰਡ ਕੀਤੀ ਜਾਂਦੀ ਹੈ।ਇਸੇ ਹੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ 11 ਟੀ.ਬੀ ਮਰੀਜ਼ਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ।ਇਹ ਸਾਰਾ ਰਾਸ਼ਨ ਮੋਹਿਤ ਮਹਾਜਨ …
Read More »ਆਫਿਸਰਜ਼ ਐਸੋਸੀਏਸ਼ਨ ਵਲੋਂ ਪ੍ਰੋਮੋਸ਼ਨ ਹਾਸਲ ਕਰਨ ਵਾਲੇ ਅਫਸਰ ਸਨਮਾਨਿਤ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਪ੍ਰਧਾਨ ਰਜ਼ਨੀਸ਼ ਭਾਰਦਵਾਜ ਵਲੋਂ ਕੰਵਲਜੀਤ ਕੁਮਾਰ, ਅਮਨਦੀਪ ਵਾਲੀਆ, ਡਾ. ਸੁਖਵਿੰਦਰ ਸਿੰਘ ਬਰਾੜ, ਪੀ. ਨਾਗਰਾਜ, ਤਜਿੰਦਰਪਾਲ ਸਿੰਘ ਦੀ ਪ੍ਰੋਮੋਸ਼ਨ ਹੋਣ ‘ਤੇ ਆਫਿਸਰਜ਼ ਐਸੋਸੀਏਸ਼ਨ ਵਲੋਂ ਸਨਮਾਨਿਤ ਕੀਤੇ ਜਾਣ ਤਸਵੀਰ।
Read More »
Punjab Post Daily Online Newspaper & Print Media