ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਆਰੰਭੀ ਸਾਂਝੀ ਸੱਥ ਪ੍ਰੋਗਰਾਮ ਤਹਿਤ ਨੇੜਲੇ ਪਿੰਡ ਲੋਹਾਖੇੜਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ ਸੁਨਾਮ ਭਰਪੂਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਪ੍ਰਕੋਪ ਨੂੰ ਜਨਤਾ ਦੇ ਸਹਿਯੋਗ ਨਾਲ ਹੀ ਠੱਲ ਪਾਈ ਜਾ ਸਕਦੀ ਹੈ।ਇਸ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ ਅਤੇ …
Read More »Monthly Archives: January 2023
ਅੰਮ੍ਰਿਤ ਵੇਲੇ ਟਰੱਸਟ ਉਲਹਾਸ ਨਗਰ ਮੁੰਬਈ ਦੀਆਂ ਸਿੰਧੀ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ
ਅੰਮ੍ਰਿਤਸਰ. 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸੈਂਕੜੇ ਦੀ ਗਿਣਤੀ ‘ਚ ਅੰਮ੍ਰਿਤ ਵੇਲੇ ਟਰੱਸਟ ਉਲਹਾਸ ਨਗਰ ਮੁੰਬਈ ਦੀਆਂ ਸਿੰਧੀ ਸੰਗਤਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਸੰਗਤਾਂ ਦੇ ਨਾਲ ਅੰਮ੍ਰਿਤ ਵੇਲਾ ਟਰੱਸਟ ਤੇ ਸੰਯੋਜਕ ਭਾਈ ਗੁਰਪ੍ਰੀਤ ਸਿੰਘ ਰਿੰਕੂ ਵੀਰ ਜੀ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਰਿੰਕੂ ਨੇ ਦੱਸਿਆ ਕਿ ਮੁੰਬਈ ਦੇ ਉਲਹਾਸ ਨਗਰ ਵਿਚ ਵੱਡੀ ਗਿਣਤੀ ਵਿਚ …
Read More »ਪੰਜਾਬੀ ਭਾਸ਼ਾ ਦੀ ਵਰਤੋਂ ਕਰਨਾ ਯਕੀਨੀ ਬਣਾਇਆ ਜਾਵੇ
ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਲਈ ਅਤੇ ਸਮੁੱਚੇ ਰਾਜ ਵਿੱਚ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਹੁਕਮ ਜਾਰੀ ਕੀਤੇ ਹਨ ਕਿ 21 ਫਰਵਰੀ, …
Read More »ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਹਲਕਾ ਵਿਧਾਇਕ ਦਿਆਲਪੁਰਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਜਲਦੀ ਹੀ ਐਕਸੀਅਨ ਨਾਲ ਕੀਤੀ ਜਾਵੇਗੀ ਮੁਲਾਕਾਤ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 11 ਜਨਵਰੀ ( ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਵਲੋਂ ਮਾਸਿਕ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਦੌਰਾਨ ਪਾਵਰਕਾਮ ਦੇ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਪ੍ਰਧਾਨ ਸਿਕੰਦਰ ਸਿੰਘ ਨੇ ਪੈਨਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ …
Read More »ਮਜ਼ਦੂਰਾਂ ਨੂੰ ਨਹੀਂ ਮਿਲ ਰਿਹਾ ਲੋਕ ਭਲਾਈ ਸਕੀਮਾਂ ਦਾ ਲਾਭ- ਕੁੱਕੂ
ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਕਾਂਗਰਸ ਸਰਕਾਰ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਮਜ਼ਦੂਰ ਵਰਗ ਨਾਲ ਵਿਸ਼ਵਾਸਘਾਤ ਕੀਤਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਲੇਬਰ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਕੁੱਕੂ ਨੇ ਪਾਰਟੀ ਦੇ ਸੰਗਰੂਰ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਕੁੱਕੂ ਨੇ ਦੱਸਿਆ ਕਿ ਉਸਾਰੀ ਕਿਰਤੀ ਮਜ਼ਦੂਰਾਂ ਨੂੰ ਪੰਜਾਬ ਬਿਲਡਿੰਗ ਅਦਰ …
Read More »ਖ਼ਾਲਸਾ ਕਾਲਜ ਵਿਖੇ ਚੌਥਾ ਮੁਫ਼ਤ ਸਿਖਲਾਈ ਕੈਂਪ ਲਗਾਇਆ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ)-ਖਾਲਸਾ ਕਾਲਜ ਦੇ ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਲੋੜਵੰਦ ਔਰਤਾਂ, ਲੜਕੀਆਂ ਲਈ ਕਟਿੰਗ, ਟੇਲਰਿੰਗ ਅਤੇ ਫੂਡ ਪ੍ਰੋਸੈਸਿੰਗ ਦਾ ਚੌਥਾ ਮੁਫਤ ਸਿਖਲਾਈ ਕੈਂਪ ਲਗਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਕੈਂਪ ’ਚ ਲੋੜਵੰਦ ਔਰਤਾਂ ਨੂੰ ਕਟਿੰਗ, ਟੇਲਰਿੰਗ ਸਿਲਾਈ ਅਤੇ ਚਟਨੀ, ਜੈਮ, ਅਚਾਰ ਆਦਿ ਤਿਆਰ ਕਰਨ ਸਬੰਧੀ ਜ਼ਰੂਰੀ ਸਿਖਲਾਈ ਦਿੱਤੀ ਗਈ। …
Read More »ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ ਸੀਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ’ਚ ਰਚਿਆ ਇਤਿਹਾਸ
ਢੋਲ ਦੀ ਥਾਪ ’ਤੇ ਖਿਡਾਰੀਆਂ ਦਾ ਕੀਤਾ ਸਵਾਗਤ ਤੇ ਪਾਏ ਭੰਗੜੇ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ 6 ਮੁੱਕੇਬਾਜ਼ਾਂ ਨੇ ਹਿਸਾਰ ਵਿਖੇ ਹੋਈ ਸੀਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ’ਚ 9 ਮੈਡਲ ਪ੍ਰਾਪਤ ਕਰ ਕੇ ਜ਼ਿਲ੍ਹੇ, ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਖਿਡਾਰੀ ਕਾਰਤਿਕ ਨੂੰ 86 ਕਿਲੋਗ੍ਰਾਮ ’ਚ ਸੋਨੇ ਦੇ ਤਗਮੇ ਦੇ ਨਾਲ-ਨਾਲ ਸਨਮਾਨ ਤੋਂ ਇਲਾਵਾ ਬੈਸਟ …
Read More »ਜਾਇਦਾਦ ਟੈਕਸ ਨਾ ਭਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕਾਰਜ਼ ਸਾਧਕ ਅਫ਼ਸਰ
ਭੀਖੀ, 10 ਜਨਵਰੀ (ਕਮਲ ਜ਼ਿੰਦਲ) – ਸਥਾਨਕ ਨਗਰ ਪੰਚਾਇਤ ਦੇ ਅਮਲੇ ਵਲੋਂ ਪੁਲਿਸ ਫੋਰਸ ਦੀ ਮਦਦ ਨਾਲ ਪਿੱਛਲੇ ਸਮੇਂ ਤੋਂ ਜਾਇਦਾਦ ਕਰ ਨਾ ਅਦਾ ਕਰਨ ਵਾਲਿਆ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਸਸ਼ਬੇ ਵਿੱਚ ਵੱਖ-ਵੱਖ ਬਿਲਡਿੰਗਾਂ ਦੀ ਤਾਲਾਬੰਦੀ ਕਰਨੀ ਆਰੰਭ ਕੀਤੀ।ਇਸ ਦਰਮਿਆਨ ਸਾਰੀਆਂ ਹੀ ਜਾਇਦਾਦ ਕਰ ਨਾ ਅਦਾ ਕਰਨ ਵਾਲੀਆਂ ਪਾਰਟੀਆਂ ਨੇ ਨਗਰ ਪੰਚਾਇਤ ਦਫ਼ਤਰ ਨਾਲ ਆਪਣੀ ਆਪਸੀ ਤਾਲਮੇਲ ਤੇ ਜਾਇਦਾਦ ਕਰ …
Read More »ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਜੀ ਦੀ ਅਗਵਾਹੀ ਹੇਠਾਂ ਅੱਜ ਅਨੈਕਸੀ ਹਾਲ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆਂ ਸਕਸੈਸਫੁਲੀ) ਵਰਕਸ਼ਾਪਾਂ ਲਗਾਉਣ ਦਾ ਮੁੱਖ ਉਦੇਸ਼ ਨਿਮੋਨੀਆਂ …
Read More »ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਵਲੋਂ ਜੀ-20 ਸਿਖਰ ਸੰਮੇਲਨ ਸਬੰਧੀ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ
ਕਿਹਾ, ਆਬਾਦੀ ਅਨੁਸਾਰ ਸਫਾਈ ਕਰਮਚਾਰੀਆਂ ਦੀਆਂ ਲਗਾਈਆਂ ਜਾਣ ਡਿਊਟੀਆਂ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜੀ-20 ਸਿਖਰ ਸੰਮੇਲਨ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਵਿੱਚ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ ਜਿਸ ਵਿੱਚ ਕਈ ਦੇਸ਼ਾਂ ਦੇ ਰਾਸ਼ਟਰ ਪ੍ਰਮੁੱਖ ਸ਼ਾਮਲ ਹੋਣਗੇ।ਅੱਜ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ …
Read More »
Punjab Post Daily Online Newspaper & Print Media