Saturday, December 21, 2024

Monthly Archives: January 2023

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ‘ਤੇ ਵਿਸ਼ਾਲ ਸਮਾਗਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ‘ਤੇ ੇ ਪ੍ਰਿੰਸੀਪਲ ਡਾ: ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਗਣਤੰਤਰ ਦਿਵਸ ਸਾਡਾ ਰਾਸ਼ਟਰੀ ਉਤਸਵ ਹੈ ਅਤੇ ਉਹ ਹਰੇਕ ਭਾਰਤੀ ਲਈ ਮਾਣ ਦਾ ਉਤਸਵ ਹੈ, ਕਿਉਂਕਿ ਇਸੇ ਦਿਨ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕੀਤੀ ਕੈਰੀਅਰ ਕੌਂਸਲਿੰਗ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾੇਰੋਬਾਰ ਬਿਊਰੋ ਵਲੋਂ ਅੱਜ ਰੋਜ਼ਗਾਰ ਬਿਊਰੋ ਵਿਚ ਕੈਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਕਰਵਾਇਆ ਗਿਆ।ਬਿਊਰੋ ਵਿੱਚ ਰੋਜ਼ਾਨਾ 40-40 ਵਿਦਿਆਰਥੀ ਵਿੱਦਿਅਕ ਸੰਸਥਾਵਾਂ ਤੋਂ ਇਥੇ ਆਉਂਦੇ ਹਨ।ਸਰਕਾਰੀ ਸੀਨੀਅਰ ਸਕੂਲ ਭੀਲੋਵਾਲ ਪੱਕਾ (ਜਿਲ੍ਹਾ ਅੰਮ੍ਰਿਤਸਰ) ਵਲੋਂ 12ਵੀਂ ਕਲਾਸ ਦੇ ਵਿਦਿਆਰਥੀ ਪਹੁੰਚੇ।ਜਿਸ ਦੌਰਾਨ ਵਿੱਦਿਆਰਥੀਆਂ ਨੂੰ ਭਵਿੱਖ ‘ਚ ਕੀਤੇ ਜਾਣ ਵਾਲੇ ਕੋਰਸ ਨੌਕਰੀਆਂ ਸਬੰਧੀ ਕੈਰੀਅਰ ਕੌਂਸਲਿੰਗ ਰਾਹੀਂ ਵਿਸਥਾਰਪੂਰਵਕ ਜਾਣਕਾਰੀ …

Read More »

ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਰੱਖਿਆ ਮੌਨ

ਵਧੀਕ ਡਿਪਟੀ ਕਮਿਸ਼ਨਰ ਵਲੋਂ ਰਾਸ਼ਟਰ ਪਿਤਾ ਮਹਾਤਾਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਾਤਮਾ ਗਾਂਧੀ ਜੀ ਦੀ ਫੋਟੋ ‘ਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।ਦੇਸ਼ ਲਈ ਆਪਾ ਵਾਰਨ …

Read More »

“ਲੇਖਕਾਂ ਸੰਗ ਸੰਵਾਦ” ਸਮਾਗਮ ਤਾਹਿਤ ਜਨਵਾਦੀ ਲੇਖਕ ਸੰਘ ਨੇ ਰਚਾਇਆ ਸਾਹਿਤਕ ਸੰਵਾਦ

ਅੰਮ੍ਰਿਤਸਰ 30 ਜਨਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਹਿਤ ਅਜ ਏਥੇ ਸਾਹਿਤਕ ਸੰਵਾਦ ਰਚਾਇਆ ਗਿਆ।ਪ੍ਰਮੁੱਖ ਸਾਹਿਤਕਾਰ ਡਾ. ਮਨਜੀਤ ਸਿੰਘ ਬੱਲ ਦੀ ਮੇਜ਼ਬਾਨੀ ਹੇਠ ਹੋਏ ਇਸ ਸੰਖੇਪ ਪਰ ਅਰਥ ਭਰਪੂਰ ਸਮਾਗਮ ਨੂੰ ਤਰਤੀਬ ਦੇਂਦਿੰਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਸਾਹਿਤਕ ਸਮਾਗਮ ਜਿਥੇ ਆਪਸੀ …

Read More »

ਡੀ.ਏ.ਵੀ ਇੰਟਰਨੈਸ਼ਨਲ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਕੀ ਅਗਵਾਈ ‘ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ 75ਵੇਂ ਸ਼ਹੀਦੀ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਗੁਪਤਾ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਆਪਣਾ ਪੂਰਾ ਜੀਵਨ ਦੇਸ਼ ਨੂੰ ਸਮਰਪਿਤ ਕਰ ਦਿੱਤਾ। ਅਸੀਂ ਉਨਾਂ ਦੇ ਤਿਆਗ ਨੂੰ ਕਦੀ ਵੀ ਭੁੱਲ ਨਹੀਂ ਸਕਦੇ। ਇਸ ਸਮੇਂ ਵਿਦਿਆਰਥੀਆਂ …

Read More »

ਗਾਇਕ ਤੇ ਲੇਖਕ ਸਿੱਧੂ ਫਰੀਦਕੋਟੀ ਦੀ ਯਾਦ ‘ਚ ਸਾਹਿਤਕ ਸਮਾਗਮ

ਸਿੱਧੂ ਦੇ ਪਰਿਵਾਰ ਨੂੰ ਯਾਦਗਾਰੀ ਚਿੰਨ ਦੇ ਕੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਜਨਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ.) ਦੇ ਮੁੱਖ ਸਲਾਹਕਾਰ, ਅਗਾਂਹਵਧੂ ਲੇਖਕ ਤੇ ਗਾਇਕ ਸਤਨਾਮ ਸਿੱਧੂ ਫਰੀਦਕੋਟੀ ਦੀ ਯਾਦ ਵਿੱਚ ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਨਾਵਲਿਸਟ ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਸਾਹਿਤਕ ਸਮਾਰੋਹ ਦਾ ਆਯੋਜਨ ਕੀਤਾ …

Read More »

ਕਾਲਜ਼ਾਂ ਦੀ ਸਾਂਝੀ ਐਕਸ਼ਨ ਕਮੇਟੀ ਮਾਨ ਸਰਕਾਰ ਦੇ ਖਿਲਾਫ਼ ਸੰਘਰਸ਼ ਤੇਜ਼ ਕਰਨ ਦੇ ਰੋਂਅ ’ਚ

ਅਧਿਆਪਕ ਕਾਲੇ ਬਿੱਲੇ ਲਾ ਕੇ ਕਰਨਗੇ ਹੜਤਾਲ – ਛੀਨਾ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੈਰ-ਸਰਕਾਰੀ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ (ਐਨ.ਜੀ.ਏ.ਸੀ.ਐਮ.ਐਫ), ਤਿੰਨ ਰਾਜ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਜ਼ ’ਤੇ ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ) ਨੇ ਅੱਜ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਅਤੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 58 ਕਰਨ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਆਪਣਾ …

Read More »

ਬਸੰਤ ਪੰਚਮੀ

‘ਬਸੰਤ’ ਦੇ ਤਿਉਹਾਰ ਨੂੰ ‘ਬਸੰਤ ਪੰਚਮੀ’ ਇਸ ਲਈ ਕਿਹਾ ਜਾਂਦਾ ਹੈ, ਕਿਉਂਕਿ ਇਹ ਬਸੰਤ ਦਾ ਤਿਉਹਾਰ ਮਾਘ ਮਹੀਨੇ ਦੀ ਪੰਜ ਤਾਰੀਖ ਨੂੰ ਮਨਾਇਆ ਜਾਂਦਾ ਹੈ।ਬਸੰਤ ਪੰਚਮੀ ਦਾ ਤਿਉਹਾਰ ਪੰਜਾਬੀਆਂ ਦਾ ਖਾਸ ਕਰਕੇ ਪੰਜਾਬੀ ਬੱਚਿਆਂ ਦਾ ਬਹੁਤ ਹੀ ਮਨਭਾਉਂਦਾ ਤਿਉਹਾਰ ਹੈ।ਇਸ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ਼ ਹੈ।ਲੋਕ ਸਰ੍ਹੋਂ ਦੇ ਫੁੱਲ ਵਾਂਗ ਖਿੜੇ ਨਜ਼ਰ ਆਉਂਦੇ ਹਨ।ਵੈਸੇ ਤਾਂ ਅਜਕਲ੍ਹ ਚਾਹੇ ਮੌਸਮ ਵੀ …

Read More »

ਅਮਿੱਟ ਯਾਦਾਂ ਛੱਡ ਗਿਆ ‘ਗਰੈਂਡ ਫੇਮ ਆਫ ਇੰਡੀਆ ਐਵਾਰਡ ਸ਼ੋਅ 2023’

ਮਹਿਕ ਦਿਓਲ, ਸ਼ਿਵਾਨੀ ਕੋਸ਼ਲ ਅਤੇ ਮਾਹੀ ਠਾਕੁਰ ਦੇ ਸਿਰ ਸੱਜੇ ਵੱਖ-ਵੱਖ ਕੈਟਾਗਰੀ ਐਵਾਰਡ ਪਟਿਆਲਾ, 29 ਜਨਵਰੀ (ਹਰਜਿੰਦਰ ਸਿੰਘ) – ‘ਗਰੈਂਡ ਫੇਮ ਆਫ ਇੰਡੀਆ ਐਵਾਰਡ ਸ਼ੋਅ’ ਸਥਾਨਕ ਸ਼ਹਿਨਾਈ ਹੋਟਲ ਵਿਖੇ ਐਚ.ਐਮ ਇੰਟਰਟੈਨਮੈਂਟ ਆਰਗੇਨਾਈਜ਼ਰ ਹਨੀ ਮੁਟੇਜਾ ਦੀ ਅਗਵਾਈ ਹੇਠ ਕਰਵਾਇਆ ਗਿਆ।ਅਮਿੱਟ ਯਾਦਾਂ ਛੱਡਦਾ ਇਹ ਸ਼ੋਅ ਉਭਰ ਰਹੇ ਟੈਲੈਂਟ ਅਤੇ ਹੁਨਰਬਾਜ਼ ਨੌਜਵਾਨ ਲੜਕੇ-ਲੜਕੀਆਂ ਅਤੇ ਔਰਤਾਂ ਨੂੰ ਇੱਕ ਵਧੀਆ ਮੰਚ ਮੁਹੱਈਆ ਕਰਵਾ ਗਿਆ।ਜਿਸ ਵਿੱਚ …

Read More »

8ਵਾਂ ਅੰਮ੍ਰਿਤਸਰ ਸਾਹਿਤ ਉਤਸਵ 1 ਤੋ 3 ਫਰਵਰੀ ਤੱਕ ਵਰਿੰਦਰਪਾਲ ਸਿੰਘ

ਪੰਜਾਬ ਦੇ ਸਮਕਾਲੀ ਚਿੰਤਨ, ਸਾਹਿਤ, ਸੰਗੀਤ ਤੇ ਸਿਨੇਮਾ ਦੇ ਮੌਜ਼ੂਦਾ ਰੁਝਾਨਾਂ ਬਾਰੇ ਹੋਵੇਗੀ ਚਰਚਾ ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਮਨੁੱਖੀ ਜੀਵਨ ਦੀ ਆਦਰਸ਼ਤਾ ਚਿੰਤਨ ਅਤੇ ਕਲਾ ਨਾਲ ਸੰਬੰਧਤਾ ਕਾਇਮ ਕਰਕੇ ਸੰਭਾਵਿਤ ਹੁੰਦੀ ਹੈ।ਮੋਜ਼ੂਦਾ ਸਮੇਂ ਵਿੱਚ ਅਕਾਦਮਿਕ ਅਭਿਅਸ, ਸਾਹਿਤ, ਸੰਗੀਤ ਅਤੇ ਸਿਨੇਮਾ ਰਾਹੀਂ ਹੀ ਆਦਰਸ਼ਤਾ ਹੁੰਦੀ ਹੈ।ਇੱਕ ਫਰਵਰੀ ਤੋਂ ਸ਼ੁਰੂ ਹੋ ਰਹੇ 8ਵੇਂ ਅੰਮ੍ਰਿਤਸਰ ਸਾਹਿਤ ਉਤਸਵ ਮਨੁੱਖੀ ਜੀਵਨ ਨੂੰ …

Read More »