ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਸ਼ੁਰੂ ਹੋਈ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਤਾਇਵਾਂਡੋ (ਲੜਕੇ) ਚੈਂਪੀਅਨਸ਼ਿਪ ਖਿਡਾਰੀ ਆਪਣੇ ਜੌਹਰ ਪੂਰੇ ਜੋਸ਼ ਨਾਲ ਵਿਖਾ ਰਹੇ ਹਨ।ਹੋਰਨਾਂ ਯੂਨੀਵਰਸਿਟੀਆਂ ਦੇ ਖਿਡਾਰੀਆਂ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀ ਵਿਚ ਚੈਂਪੀਅਨਸ਼ਿਪ ਵਿਚ ਅਹਿਮ ਪੁਜੀਸ਼ਨਾਂ ਹਾਂਸਲ ਕਰ ਰਹੇ ਹਨ ਅਤੇ 6 ਜਨਵਰੀ ਨੂੰ ਹੋਣ ਵਾਲੇ …
Read More »Monthly Archives: January 2023
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਗੋਲਡਨ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੀ ਸ਼ਾਨ – ਅਮਨ ਅਰੋੜਾ
ਪੰਜਾਬ ਦੇ ਵਿਕਾਸ `ਚ ਯੂਨੀਵਰਸਿਟੀ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਗਏ ਅੰਤਰਰਾਸ਼ਟਰੀ ਮਿਆਰ ਦੇ ਗੋਲਡਨ …
Read More »ਬਲਰਾਜ ਬਾਜ਼ੀ ਵਲੋਂ ਐਸ.ਐਸ.ਪੀ ਲਾਂਬਾ ਨੂੰ ਆਪਣੇ ਪਿਤਾ ਦੇ ਜੀਵਨ ‘ਤੇ ਅਧਾਰਿਤ ਪੁਸਤਕ ਭੇਟ
ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸੁਤੰਤਰਤਾ ਸੰਗਰਾਮੀ ਕਾਮਰੇਡ ਜਗਦੀਸ਼ ਚੰਦਰ ਦੇ ਸਪੁੱਤਰ ਨਾਵਲਕਾਰ ਤੇ ਕਹਾਣੀਕਾਰ ਬਲਰਾਜ ਉਬਰਾਏ ਬਾਜ਼ੀ ਨੇ ਐਸ.ਐਸ.ਪੀ ਸੰਗਰੂਰ ਸੁਰੇਂਦਰ ਲਾਂਬਾ ਨੂੰ ਆਪਣੇ ਪਿਤਾ ਕਾਮਰੇਡ ਜਗਦੀਸ਼ ਚੰਦਰ ਦੇ ਜੀਵਨ ਤੇ ਅਧਾਰਿਤ ਪੁਸਤਕ “ਹਿੰਦੁਸਤਾਨ ਦੀ ਜੰਗੇ ਆਜ਼ਾਦੀ ਵਿੱਚ ਆਜ਼ਾਦ ਪਾਰਟੀ ਪੰਜਾਬ ਦੇ ਗੁਮਨਾਮ ਦੇਸ਼ ਭਗਤਾਂ ਦੇ ਸੰਘਰਸ਼ ਦੀ ਦਾਸਤਾਨ ਅਤੇ ਆਪਣੇ ਨਾਵਲ `ਉਸਦੀ ਉਡੀਕ ` ਦੀ ਕਾਪੀ …
Read More »ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਦੇ ਸੰਗਰੂਰ ਨਿਵਾਸ ਦਾ ਘਿਰਾਓ 7 ਜਨਵਰੀ ਨੂੰ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਏਡਿਡ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ `ਚ ਜਿਲ੍ਹਾ ਪ੍ਰਧਾਨ ਪ੍ਰਿੰਸੀਪਲ ਪ੍ਰਦੀਪ ਸਰੀਨ ਦੀ ਅਗਵਾਈ `ਚ ਹੋਈ।ਪ੍ਰਧਾਨ ਸਰੀਨ ਤੇ ਹੋਰ ਅਹੁੱਦੇਦਾਰਾਂ ਨੇ ਦੱਸਿਆ ਕਿ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵਲੋਂ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸੰਗਰੂਰ ਵਿਖੇ ਰਾਜ …
Read More »ਜਵਾਹਰ ਨਵੋਦਿਆ ਵਿਦਿਆਲਿਆ 6ਵੀਂ ਕਲਾਸ ‘ਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 31 ਜਨਵਰੀ ਤੱਕ
ਪਠਾਨਕੋਟ, 5 ਜਨਵਰੀ :- ਜਵਾਹਰ ਨਵੋਦਿਆਂ ਵਿਦਿਆਲਿਆਂ ਨਾਜੋਚੱਕ ਵਿਖੇ 6ਵੀਂ ਕਲਾਸ ਵਿੱਚ ਬੱਚਿਆਂ ਦੇ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਅਤੇ ਇਸ ਲਈ ਜਿਲ੍ਹਾ ਪਠਾਨਕੋਟ ਦੇ ਵਿਦਿਆਰਥੀ ਜੋ ਪੰਜਵੀਂ ਕਲਾਸ ਵਿੱਚ ਪੜ ਰਹੇ ਹਨ ਆਨਲਾਈਨ ਅਪਲਾਈ ਕਰ ਸਕਦੇ ਹਨ।ਅਪਲਾਈ ਕਰਨ ਦੀ ਅੰਤਿਮ ਤਰੀਖ 31 ਜਨਵਰੀ ਰੱਖੀ ਗਈ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸਨਰ ਪਠਾਨਕੋਟ-ਕਮ-ਚੇਅਰਮੈਨ ਪ੍ਰਬੰਧਨ ਨਵੋਦਿਆ ਵਿਦਿਆਲਿਆ ਨਾਜੋਚੱਕ ਪਠਾਨਕੋਟ ਹਰਬੀਰ …
Read More »ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦਾ ਮਾਮਲਾ….
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਪੱਤਰ ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਖਿਲਾਫ ਕੀਤੀ ਗਈ ਅਪਮਾਨਜਨਕ ਬਿਆਨਬਾਜ਼ੀ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ …
Read More »Actor Neeraj Bharadwaj’s birthday celebrated in a grand way
Mumbai, January 4 (Punjab Post Bureau) – Birthday of versatile talented actor and filmmaker Neeraj Bharadwaj celebrated on January 2, 2023. Mr. Sanjay Sharma in press release said that he has acted in many Hindi films, serials and web series and is also remembered by his role as Chirag Modi aka Mota Bhai in the serial ‘Saath Nibhaana Saathiya’ for …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਗਤਕੇ ’ਚ ਹਾਸਲ ਕੀਤਾ ਪਹਿਲਾਂ ਸਥਾਨ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਲੀ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ’ਚ ਆਪਣੀ ਪ੍ਰਤਿੱਭਾ ਦਾ ਲੋਹਾ ਮਨਵਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ (ਫ਼ੈਸ਼ਨ ਡਿਜ਼ਾਇਨਿੰਗ) ਸਮੈਸਟਰ …
Read More »‘ਸਕੂਲ ਆਨ ਵ੍ਹੀਲਜ਼’ ਪ੍ਰੋਜੈਕਟ ਤਹਿਤ ਸਿੱਖਿਆ ਲੈ ਰਹੇ ਬੱਚਿਆਂ ਨੂੰ ਵੰਡਿਆ ਟਰੈਕ ਸੂਟ ਤੇ ਹੋਰ ਸਮਾਨ
ਛੋਟੇ ਛੋਟੇ ਯਤਨਾਂ ਨਾਲ ਜ਼ਿੰਦਗੀਆਂ ਨੂੰ ਰੁਸ਼ਨਾਉਣ ਦੀ ਲੋੜ – ਜਤਿੰਦਰ ਜੋਰਵਾਲ ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨਵੇਂ ਵਰ੍ਹੇ ’ਤੇ ‘ਸਕੂਲ ਆਨ ਵ੍ਹੀਲਜ਼’ ਪ੍ਰੋਗਰਾਮ ਤਹਿਤ ਸਿੱਖਿਆ ਹਾਸਲ ਕਰ ਰਹੇ ਬੱਚਿਆਂ ਨੂੰ ਟਰੈਕ ਸੂਟ ਅਤੇ ਜ਼ਰੂਰਤ ਦਾ ਹੋਰ ਸਮਾਨ ਵੰਡਿਆ ਗਿਆ।ਜ਼ਿਕਰਯੋਗ ਹੈ ਕਿ ਪਿਛਲੇ 6 ਮਹੀਨਿਆਂ ਤੋਂ ਧੂਰੀ ਦੀਆਂ ਸਲੱਮ ਬਸਤੀਆਂ ਵਿੱਚ ਰਹਿੰਦੇ ਬੱਚਿਆਂ ਨੂੰ …
Read More »ਸ਼ਹੀਦ ਮਾਤਾ ਗੁਰਦੇਵ ਕੌਰ ਦੀ 6ਵੀਂ ਬਰਸੀ ਦੀਆਂ ਤਿਆਰੀਆ ਜ਼ੋਰਾਂ ‘ਤੇ
ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਤੇ ਗੁਰਦਾਸ ਝਲੂਰ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਮੀਨੀ ਘੋਲ ਦਾ ਕੇਂਦਰ ਬਿੰਦੂ ਰਹੇ ਪਿੰਡ ਝਲੂਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਮਾਤਾ ਗੁਰਦੇਵ ਕੌਰ ਦੀ 6ਵੀੰਂ ਬਰਸੀ 8 ਜਨਵਰੀ ਨੂੰ ਮਨਾਈ ਜਾਵੇਗੀ।ਜਿਸ ਦੀਆਂ ਤਿਆਰੀਆਂ ਪੂਰੇ ਜਿਲ੍ਹੇ ਅੰਦਰ …
Read More »