ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਰਦਿਆਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ …
Read More »Monthly Archives: January 2023
ਚੀਫ਼ ਖ਼ਾਲਸਾ ਦੀਵਾਨ ਵੱਲੋਂ ਨਵੇਂ ਸਾਲ ‘ਤੇ ਅਰਦਾਸ ਸਮਾਗਮ
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਵੇਂ ਸਾਲ 2023 ਤੇ ਦਫ਼ਤਰੀ ਕੰਮ-ਕਾਜ਼ ਦੇ ਪਹਿਲੇ ਦਿਨ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਦੀਵਾਨ ਦੀ ਚੜ੍ਹਦੀ ਕਲਾ ਅਤੇ ਤਰੱਕੀ ਲਈ ਬਲ ਬਖਸ਼ਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ …
Read More »ਭਾਜਪਾ ਜਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਨੇ ਮੰਦਿਰ ਸ਼ਿਵਾਲਾ ਬਾਗ ਭਾਈਆਂ ‘ਚ ਟੇਕਿਆ ਮੱਥਾ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਭਾਜਪਾ ਅੰਮ੍ਰਿਤਸਰ ਸ਼ਹਿਰੀ ਜਿਲ੍ਹਾ ਪ੍ਰਧਾਨ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਭਾਜਪਾ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਮੰਦਰ ਸ਼ਿਵਾਲਾ ਬਾਗ ਭਾਈਆਂ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ।ਸ਼ਿਵਾਲਾ ਬਾਗ ਭਾਈਆਂ ਟਰੱਸਟ ਦੇ ਅਹੁੱਦੇਦਾਰ ਬਲਦੇਵ ਰਾਜ ਬੱਗਾ ਅਤੇ ਰੋਹਿਤ ਪਾਂਡੇ ਨੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ।ਬੱਗਾ ਨੇ ਕਿਹਾ ਕਿ ਹਰਵਿੰਦਰ ਸਿੰਘ ਸੰਧੂ ਇੱਕ …
Read More »Dr. (Prof.) Mandeep Kaur takes over as New Principal of KCE
Amritsar, January 3 (Punjab Post Bureau) – Khalsa College Governing Council (KCGC) today appointed Dr. (Prof.) Mandeep Kaur as new officiating Principal of Khalsa College of Education (KCE) Ranjit Avenue Amritsar. She joined her duty in presence of top KCGC authorities including honourary secretary Rajinder Mohan Singh Chhina and other office bearers. After joining the office she thanked the management including …
Read More »ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 11 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ
ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ਵਿੱਚ ਕੀਤਾ ਵਾਧਾ ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਧਾ ਕੀਤਾ ਗਿਆ ਹੈ।ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ …
Read More »ਮੁੱਖ ਮੰਤਰੀ ਵੱਲੋਂ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਦੇ ਦੋਸ਼ਾਂ ਨੂੰ ਐਡਵੋਕੇਟ ਧਾਮੀ ਨੇ ਕੀਤਾ ਖਾਰਜ਼
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸੰਗਰੂਰ ਵਿਖੇ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਤਹਿਤ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ …
Read More »ਕਾਂਗਰਸ ਪਾਰਟੀ ਸਿੱਖ ਮਾਮਲਿਆਂ ‘ਚ ਬੇਲੋੜਾ ਦਖ਼ਲ ਦੇਣਾ ਬੰਦ ਕਰੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਗੁਰਦੁਆਰਾ ਕਮੇਟੀ ਬਣਾਉਣ ਦੇ ਮਨਸੂਬਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਸਿੱਖ ਮਾਮਲਿਆਂ ਵਿਚ ਬੇਲੋੜਾ ਦਖ਼ਲ ਦੇ ਕੇ ਸਿੱਖ …
Read More »ਡਾ. ਮਨਦੀਪ ਨੇ ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਨਵੀਂ ਕਾਰਜ਼ਕਾਰੀ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਨਿਯੁੱਕਤ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹ ਇਸੇ ਸੰਸਥਾ ’ਚ ਕਾਫ਼ੀ ਲੰਮੇਂ ਸਮੇਂ ਤੋਂ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਮੈਂਬਰਾਂ ਦੀ ਮੌਜ਼ੂਦਗੀ ’ਚ ਡਾ. …
Read More »ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੇ ਨਵ-ਨਿਯੁੱਕਤ ਅਹੁਦੇਦਾਰਾਂ ਨੇ ਅਹੁਦੇ ਸੰਭਾਲੇ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼਼ ਐਸੋਸੀਏਸ਼ਨ ਦੇ ਨਵ-ਨਿਯੁੱਕਤ ਪ੍ਰਧਾਨ ਰਜਨੀਸ਼ ਭਾਰਦਵਾਜ ਅਤੇ ਐਸੋਸੀਏਸ਼ਨ ਸਕੱਤਰ ਮਨਪ੍ਰੀਤ ਸਿੰਘ, ਕੈਸ਼ੀਅਰ ਹਰਦੀਪ ਸਿੰਘ, ਕਾਰਜਕਾਰਨੀ ਮੈਂਬਰ ਅਜੇ ਅਰੌੜਾ, ਮਤਬਰ ਚੰਦ, ਜਗਜੀਤ ਸਿੰਘ, ਅਤੇ ਹਰਚਰਨ ਸਿੰਘ ਨੇ ਆਪਣੇ ਅਹੁੱਦੇ ਸੰਭਾਲ ਲਏ ਹਨ।ਨਾਨ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ, ਸਕੱਤਰ ਰਾਜਿੰਦਰ ਸਿੰਘ, ਸਾਬਕਾ ਪ੍ਰਧਾਨ ਬਲਵੀਰ ਸਿੰਘ ਅਤੇ ਤੀਰਥ ਸਿੰਘ, …
Read More »ਡਾ ਬੇਦੀ, ਡਾ. ਕੰਗ ਅਤੇ ਡਾ. ਅਮਨਦੀਪ ਸਿੰਘ ਨੂੰ ਮਿਲੀਆਂ ਯੂਨੀਵਰਸਿਟੀ `ਚ ਨਵੀਆਂ ਜਿੰਮੇਵਾਰੀਆਂ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਨਵੇਂ ਸਾਲ ਦੇ ਪਹਿਲੇ ਦਿਨ ਯੂਨੀਵਰਸਿਟੀ ਦੇ ਵੱਖ-ਵੱਖ ਕੰਮਾਂ ਨੂੰ ਹੋਰ ਵੀ ਉਸਾਰੂ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵੱਲੋਂ ਵੱਖ-ਵੱਖ ਅਧਿਆਪਕਾਂ ਨੂੰ ਵਾਧੂ ਜਿੰਮੇਵਾਰੀਆਂ ਸੌਂਪੀਆਂ ਗਈਆਂ, ਜਿਨ੍ਹਾਂ ਵਲੋਂ ਅੱਜ ਆਪਣੇ ਸਨੇਹੀਆਂ ਅਤੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਅਹੁੱਦੇ ਸੰਭਾਲੇ ਗਏ।ਯੂਨੀਵਰਸਿਟੀ …
Read More »
Punjab Post Daily Online Newspaper & Print Media