ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਸਥਾਨਕ ਚੌਕ ਚਬੂਤਰਾ ਵਿਖੇ ਨਵੇਂ ਸਾਲ 2023 ਦੀ ਆਮਦ ‘ਤੇ ਕੜਾਕੇ ਦੀ ਠੰਡ ਦੌਰਾਨ ਚਾਹ ਦਾ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਚਾਹ ਵਰਤਾਉਣ ਦੀ ਸੇਵਾ ਕਰਦੇ ਹੋਏ ਲਖਵਿੰਦਰ ਸਿੰਘ, ਦਵਿੰਦਰਜੀਤ ਸਿੰਘ, ਹਰਮਨ ਮੋਨੂ ਅਤੇ ਮੁਹੱਲਾ ਵਾਸੀ। (www.punjabpost.in) – ਪੰਜਾਬ ਪੋਸਟ ਰੋਜਾਨਾ ਆਨਲਾਈਨ ਨਿਊਜ਼ ਪੋਰਟਲ
Read More »Monthly Archives: January 2023
ਜਨਮ ਦਿਨ ਮੁਬਾਰਕ – ਹਰਗੁਨ ਸਿੰਘ
ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਹਰਪਾਲ ਸਿੰਘ ਅਤੇ ਅੰਮ੍ਰਿਤ ਕੌਰ ਵਾਸੀ ਅੰਮ੍ਰਿਤਸਰ ਨੇ ਆਪਣੇ ਹੋਣਹਾਰ ਬੇਟੇ ਹਰਗੁਨ ਸਿੰਘ ਦਾ ਜਨਮ ਦਿਨ ਮਨਾਇਆ।
Read More »ਸੁਖਬੀਰ ਬਾਦਲ ਅਤੇ ਸ੍ਰੀਮਤੀ ਹਰਸਿਮਰਤ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਤਕ
ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਸਮੇਤ ਨਵੇਂ ਸਾਲ 2023 ਦੇ ਪਹਿਲੇ ਦਿਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਸੀਸ ਨਿਵਾ ਕੇ ਆਸ਼ੀਰਵਾਦ ਲਿਆ ਹੈ ਅਤੇ ਗੁਰੂ ਮਹਾਰਾਜ ਦੇ ਚਰਨਾਂ ‘ਚ ਅਰਦਾਸ …
Read More »