ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ ) – ਧਾਰਮਿਕ ਤੇ ਸਮਾਜ ਸੇਵੀ ਸੰਸਥਾ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਹੋਏ ਮਹੀਨਾਵਾਰ ਸ੍ਰੀ ਦੁਰਗਾ ਅਸ਼ਟਮੀ ਦਾ ਦਿਹਾੜਾ 12ਵੀਂ ਵਾਰ ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਮੰਡੀ ਵਿਖੇ ਮਾਤਾ ਦੇ ਗੁਪਤ ਨਵਰਾਤਰਿਆਂ ਦੀ ਅਸ਼ਟਮੀ ਦਾ ਸ਼ੁੱਭ ਦਿਹਾੜਾ ਸ਼ਰਧਾ ਪੂਰਵਕ ਮਨਾਇਆ …
Read More »Monthly Archives: January 2023
ਡੀ.ਟੀ.ਐਫ ਦੀ 33ਵੀਂ ਵਜ਼ੀਫਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ
ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਵਲੋਂ ਕਰਵਾਈ ਗਈ 33ਵੀਂ ਵਜੀਫਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ।ਪ੍ਰੀਖਿਆ ਕੇਂਦਰ ਆਦਰਸ਼ ਸਕੂਲ ਸੰਗਰੂਰ ਦੇ ਪ੍ਰਬੰਧਕ ਮਾਸਟਰ ਪਰਮ ਵੇਦ ਤੇ ਜਗਦੇਵ ਵਰਮਾ ਨੇ ਪ੍ਰੈਸ ਬਿਆਨ ਰਾਹੀਂ ਦਸਿਆ ਕਿ 33ਵੀਂ ਡੀ.ਟੀ.ਐਫ ਦੀ ਵਜ਼ੀਫਾ ਪ੍ਰੀਖਿਆ ਸਵਿਤਰੀ ਬਾਈ ਫੂਲੇ ਤੇ ਫਾਤਿਮਾ ਸ਼ੇਖ ਨੂੰ ਸਮਰਪਿਤ ਸੀ।ਇਹ ਪ੍ਰੀਖਿਆ ਜਿਲ੍ਹਾ ਸੰਗਰੂਰ ਦੇ 13 ਪ੍ਰੀਖਿਆ …
Read More »ਰੈਡ ਕਰਾਸ ਦਫਤਰ ਦੇ ਬਾਹਰ ਲੱਗੇ ਪੰਘੂੜੇ ਵਿੱਚ ਆਈ ਨੰਨ੍ਹੀ ਪਰੀ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸਨ ਅੰਮ੍ਰਿਤਸਰ ਵਲੋਂ ਜਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ 1/1/2008 ਤੋਂ ਪੰਘੂੜਾ ਸਕੀਮ ਅਧੀਨ ਰੈਡ ਕਰਾਸ ਦਫਤਰ ਦੇ ਬਾਹਰ ਇੱਕ ਪੰਘੂੜਾ“ ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਵਾਰਸ ਅਤੇ ਪਾਲਣ ਪੋਸਣ ਤੋਂ ਅਸਮਰਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿੱਚ ਰੱਖ ਸਕਦੇ ਹਨ।ਜੇਕਰ ਕਿਸੇ ਨੇ ਬੱਚਾ ਗੋਦ ਲੈਣਾ ਹੋਵੇ ਤਾਂ ਉਹ …
Read More »ਪੰਜਾਬ ਨੂੰ ਹਰ ਪੱਖੋਂ ਦੇਸ਼ ਦਾ ਬਿਹਤਰੀਨ ਸੂਬਾ ਬਣਾਉਣਾ ਆਪ ਸਰਕਾਰ ਦਾ ਮੁੱਖ ਟੀਚਾ-ਈ.ਟੀ.ਓ
ਪਿੰਡਾਂ ਵਿੱਚ ਜਾ ਕੇ ਵੰਡੀਆਂ 31 ਲੱਖ ਤੋਂ ਵੱਧ ਦੀਆਂ ਗਰਾਂਟਾਂ ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ …
Read More »ਬੁੱਢਾ ਦਲ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਆਯੋਜਿਤ ਅੰਮ੍ਰਿਤਸਰ / ਪਟਨਾ ਸਾਹਿਬ, 29 ਜਨਵਰੀ (ਜਗਦੀਪ ਸਿੰਘ ਸੱਗੂ) – ਖਾਲਸਾ ਰਾਜ ਦੇ ਸਿਪ੍ਹਾ ਸਲਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਮਿਸਾਲੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ …
Read More »ਜਨਮ ਦਿਨ ਮੁਬਾਰਕ – ਹਰਗੁਨਪ੍ਰੀਤ ਕੌਰ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ) – ਹਰਗੁਨਪ੍ਰੀਤ ਕੌਰ ਵਾਸੀ ਛੇਹਰਟਾ ਅੰਮ੍ਰਿਤਸਰ ਨੁੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਗੁਰਫਤਿਹ ਸਿੰਘ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਰਿੰਦਰਪਾਲ ਸਿੰਘ ਅਤੇ ਰਾਜਵਿੰਦਰ ਕੌਰ ਵਾਸੀ ਅੰਮ੍ਰਿਤਸਰ ਦੇ ਹੋਣਹਾਰ ਬੇਟੇ ਗੁਰਫਤਿਹ ਸਿੰਘ ਨੁੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸਲਾਬਤਪੁਰੇ ਦਾ ਆਨਲਾਈਨ ਇਕੱਠ, ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਵਾਲੀ ਕਾਰਵਾਈ – ਐਡਵੋਕੇਟ ਧਾਮੀ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਐਡਵੋਕੇਟ ਧਾਮੀ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਇਸ ਵੱਲੋਂ ਭਲਕੇ ਆਨਲਾਈਨ ਤਰੀਕੇ ਨਾਲ ਸਲਾਬਤਪੁਰੇ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ।ਇਹ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਵਾਲੀ ਕਾਰਵਾਈ ਹੈ।ਉਨ੍ਹਾਂ ਕਿਹਾ …
Read More »ਧਰਮ ਪ੍ਰਚਾਰ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ’ਚ ਕੀਤਾ ਵਾਧਾ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਕੱਲ੍ਹ ਅੰਤ੍ਰਿੰਗ ਕਮੇਟੀ ਵੱਲੋਂ ਗਠਿਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਮੈਂਬਰਾਂ ਵਿਚ ਧਰਮ ਪ੍ਰਚਾਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੋਰ ਵਾਧਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਦੇ 13 ਮੈਂਬਰ ਐਲਾਨੇ ਗਏ ਸਨ, ਜਿਸ ਵਿਚ 6 ਮੈਂਬਰਾਂ ਦਾ ਵਾਧਾ ਕਰਦਿਆਂ ਇਸ ਨੂੰ …
Read More »ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ- ਧਾਮੀ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ।ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ …
Read More »