ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਗਏ ਸਨ, ਪ੍ਰੰਤੂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬੀ …
Read More »Monthly Archives: January 2023
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਬਸੰਤ ਵਿਚਾਰ ਗੋਸ਼ਟੀ’ ਆਯੋਜਿਤ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ‘ਬਸੰਤ ਵਿਚਾਰ ਗੋਸ਼ਟੀ’ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦਾ ਵਿਸ਼ਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਸੰਤ ਰਾਗ ਦੀ ਆਰੰਭਤਾ …
Read More »ਪਿੰਗਲਵਾੜਾ ਮਾਨਾਂਵਾਲਾ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ ਓਨਟਾਰੀਓ ਦੇ ਸਾਂਝੇ ਸਹਿਯੋਗ ਨਾਲ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਮਾਨਾਂਵਾਲਾ ਬ੍ਰਾਂਚ ਵਿਖੇ ਮਿਲ ਕੇ ਦੇਸ਼ ਦਾ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ‘ਵੋਟਿੰਗ ਵਰਗਾ ਹੋਰ ਕੁਝ ਨਹੀਂ, ਮੈਂ ਪੱਕਾ ਵੋਟ ਪਾਵਾਂਗਾ’ ਵਿਸ਼ੇ ’ਤੇ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ: ਮਨਦੀਪ ਕੌਰ ਦੇ ਸਹਿਯੋਗ ਨਾਲ ਉਲੀਕੇ ਇਸ ਪ੍ਰੋਗਰਾਮ ’ਚ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਵੀ ਕਰਵਾਏ ਗਏ। ਡਾ. ਮਨਦੀਪ ਕੌਰ ਨੇ ਸਮੂਹ ਸਟਾਫ਼ …
Read More »ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪ੍ਰਿੰਸੀਪਲ ਡਾ: ਓਮ ਪ੍ਰਕਾਸ ਸੇਤੀਆ ਦੀ ਅਗਵਾਈ ਹੇਠ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੱਖਣ ਸਿੰਘ ਅਤੇ ਗੁਰਪ੍ਰੀਤ ਸਿੰਘ ਵਲੋਂ ਝੰਡਾ ਲਹਿਰਾਇਆ ਗਿਆ।ਐਨ.ਸੀ.ਸੀ ਵਾਲੇ ਕੈਡਿਟਾਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਮਾਰਚ ਪਾਸਟ ਵਿੱਚ ਹਿੱਸਾ ਲਿਆ ਤੇ ਵਿਦਿਆਰਥੀਆਂ ਨੂੰ …
Read More »ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸੱਭਿਆਚਾਰਕ ਤੇ ਸਨਮਾਨ ਸਮਾਰੋਹ ਦਾ ਆਯੋਜਨ
ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਮਿਲਦੀ ਹੈ ਮਾਨਸਿਕ ਸੰਤੁਸ਼ਟੀ – ਰਾਜ ਕੁਮਾਰ ਅਰੋੜਾ ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਜ਼ਿਲ੍ਹਾ ਪੈਨਸ਼ਨਰਜ ਭਵਨ, ਤਹਿਸੀਲ ਕੰਪਲੈਕਸ ਵਿਖੇ ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਉੱਘੀ ਸਮਾਜ ਸੇਵਾ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ …
Read More »ਸਕੂਲ ਅਤੇ ਵਿਦਿਆਰਥੀਆਂ ਦੇ ਭਲੇ ਲਈ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਵਲੋਂ ਆਪਣੇ ਜਨਮ ਦਿਨ ਦੇ ਮੌਕੇ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਸਰਬੱਤ ਦਾ ਭਲਾ ਮੰਗਿਆ ਗਿਆ।ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਵਾਹਿਗੁਰੂ ਅੱਗੇ ਸਕੂਲ, ਵਿਦਿਆਰਥੀਆਂ ਤੇ ਸਟਾਫ, ਨਗਰ ਦੀ ਚੜਦੀ ਕਲਾ ਦੀ ਅਰਦਾਸ ਕੀਤੀ।ਉਹਨਾਂ ਐਨ.ਐਸ.ਐਸ ਵਲੰਟੀਅਰਾਂ ਵਲੋਂ …
Read More »ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦਾ ਫੂਕਿਆ ਪੁਤਲਾ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸੂਬਾ ਪੱਧਰੀ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੇ ਫੈਸਲੇ ਖਿਲਾਫ ਅੱਜ ਪਿੰਡ ਢੱਡਰੀਆਂ ਅਤੇ ਲੌਂਗੋਵਾਲ ਵਿਖੇ ਬਲਾਕ ਦੇ ਵੱਖੋ-ਵੱਖ ਪਿੰਡਾਂ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਅਸ਼ੀਸ਼ ਮਿਸ਼ਰਾ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਸਮੇਂ …
Read More »ਅਕੇਡੀਆ ਵਰਲਡ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸਭਿਅਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਣਜੀਤ ਕੌਰ ਨੇ ਸਮੂਹ ਸਟਾਫ਼ ਸਮੇਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਬੱਚਿਆਂ ਨੇ ਭਾਸ਼ਣ, ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਰਾਹੀਂ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ …
Read More »ਸਿਵਲ ਸਰਜਨ ਦਫਤਰ ਵਿਖੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ।ਉਹਨਾਂ ਨੇ ਸਮੂਹ ਅਧਿਕਾਰੀਆਂ, ਸਟਾਫ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਦੇਸ਼ ਦੇ ਸਮੂਹ ਦੇਸ਼ ਭਗਤਾਂ ਨੂੰ ਯਾਦ ਕੀਤਾ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ੍ਹ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ, ਜਿਲਾ੍ਹ ਪਰਿਵਾਰ ਭਲਾਈ …
Read More »