ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਜਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਦੇਸ਼ ਦੇ ਸਵੈਮਾਣ ਦਾ ਪ੍ਰਤੀਕ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ।ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਅਤੇ ਰਾਸ਼ਟਰੀ ਗੀਤ ਜਨ-ਗਣ-ਮਨ ਦਾ ਗਾਇਨ ਕੀਤਾ।ਇਸ ਮੌਕੇ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ, ਸੂਬਾ ਸਕੱਤਰ …
Read More »Monthly Archives: January 2023
ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ 13ਵੇਂ ਰਾਸ਼ਟਰੀ ਮਤਦਾਤਾ ਦਿਵਸ ਦਾ ਆਯੋਜਨ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਜ਼ਿਲ੍ਹਾ ਚੋਣ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ 13ਵਾਂ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ ਗਿਆ।ਜਿਸ ਦਾ ਉਦੇਸ਼ ਨੌਜਵਾਨ ਮਤਦਾਤਾਵਾਂ ਨੂੰ ਮਤਦਾਨ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਉਤਸਾਹਿਤ ਕਰਨਾ ਸੀ।ਹਰਪ੍ਰੀਤ ਸਿੰਘ (ਆਈ.ਏ.ਐਸ), ਐਸ.ਡੀ.ਐਮ ਅੰਮ੍ਰਿਤਸਰ-2 ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ‘ਚ ਕਿਹਾ ਕਿ ਬੀ.ਬੀ.ਕੇ …
Read More »ਵਿਆਹ ਦੀ 6ਵੀਂ ਵਰ੍ਹੇਗੰਢ ਮਨਾਈ – ਗੁਰਦੇਵ ਸਿੰਘ ਹੰਜਰਾ ਅਤੇ ਮਨਦੀਪ ਕੌਰ ਹੰਜਰਾ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰਦੇਵ ਸਿੰਘ ਹੰਜਰਾ ਅਤੇ ਮਨਦੀਪ ਕੌਰ ਹੰਜਰਾ ਵਾਸੀ ਰੁੜੇਵਾਲ ਜਿਲ੍ਹਾ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 6ਵੀਂ ਵਰ੍ਹੇਗੰਢ ਮਨਾਈ।
Read More »ਵਿਆਹ ਦੀ 12ਵੀਂ ਵਰ੍ਹੇਗੰਢ ਮੁਬਾਰਕ – ਮੱਖਣ ਸਿੰਘ ਨਹਿਲ ਅਤੇ ਅਮਨਦੀਪ ਕੌਰ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਮੱਖਣ ਸਿੰਘ ਨਹਿਲ ਅਤੇ ਸ੍ਰੀਮਤੀ ਅਮਨਦੀਪ ਕੌਰ ਵਾਸੀ ਸ਼ਾਹਪੁਰ ਕਲਾਂ (ਸੰਗਰੂਰ) ਨੇ ਆਪਣੇ ਵਿਆਹ ਦੀ 12ਵੀਂ ਵਰ੍ਹੇਗੰਢ ਮਨਾਈ ।
Read More »‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ – ਭਗਵੰਤ ਮਾਨ
ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਨੇ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤਾ ਸਮਰਿਪਤ ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਹਰੇਕ ਖੇਤਰ ਦਾ ਵਿਆਪਕ ਵਿਕਾਸ ਕਰਕੇ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ …
Read More »ਧਾਲੀਵਾਲ ਨੇ ਅਜਨਾਲਾ ਵਿੱਚ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ
ਨਵਾਂ ਪਟਵਾਰਖਾਨਾ ਬਨਾਉਣ ਦਾ ਵੀ ਕੀਤਾ ਐਲਾਨ ਅਜਨਾਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਦੇ ਐਲਾਨ ਕੀਤਾ ਕਿ ਇਸ ਇਮਾਰਤ ਨੂੰ ਦੋ ਮੰਜ਼ਿਲਾ ਕਰਕੇ ਇਸ ਉਪਰ ਪਟਵਾਰਖਾਨਾ ਵੀ ਬਣਾਇਆ ਜਾਵੇਗਾ।ਕਰੀਬ 4.50 ਕਰੋੜ ਰੁਪਏ ਨਾਲ ਬਣੀ ਨਵੀਂ ਇਮਾਰਤ ਜਿਸ ਵਿੱਚ ਐਸ.ਡੀ.ਐਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ …
Read More »ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ – ਈ.ਟੀ.ਓ
ਪਿੰਡ ਬੁਟਰ ਕਲਾਂ, ਨਵਾਂ ਪਿੰਡ ਤੇ ਜੰਡਿਆਲਾ ਗੁਰੂ ਵਿਖੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜੰਡਿਆਲਾ ਗੁਰੂ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੈ ਅਤੇ ਸੂਬਾ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਨਿਰੰਤਰ ਯਤਨਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …
Read More »ਭਗਵੰਤ ਮਾਨ ਸਰਕਾਰ ਨੇ ਸਿਹਤ ਦੇ ਖੇਤਰ ‘ਚ ਸ਼ਾਨਦਾਰ ਮਾਡਲ ਸਫ਼ਲਤਾ ਨਾਲ ਕੀਤੇ ਲਾਗੂ -ਧਾਲੀਵਾਲ
ਕਿਹਾ, ਅਜਨਾਲਾ ਤਹਿਸੀਲ ਵਿੱਚ ਬਣਨਗੇ 100 ਆਮ ਆਦਮੀ ਕਲੀਨਿਕ ਰਮਦਾਸ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਿਨੋ ਦਿਨ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਇਲਾਜ਼ ਸੁਵਿਧਾਵਾਂ ਤੋਂ ਰਾਹਤ ਦੇਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ …
Read More »ਜਿਲ੍ਹਾ ਖੇਡ ਵਿਭਾਗ ਨੇ ਕਰਵਾਇਆ ਸਰਕਾਰੀ ਸਕੂਲ ਦੀਆਂ ਲੜਕੀਆਂ ਦਾ ਕਬੱਡੀ ਮੈਚ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਵਲੋਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ‘ਤੇ ਗੁਰੂ ਨਾਨਕ ਸਟੇਡੀਅਮ ਵਿਖੇ ਰੀਲੇਅ ਰੇਸਿਜ਼ ਅਤੇ ਸ: ਹਾਈ: ਸਕੂਲ ਮਾਹਲ ਅੰਮ੍ਰਿਤਸਰ ਅਤੇ ਸ. ਸੀ: ਸਕੰ: ਸਕੂਲ ਹਰਸ਼ਾਛੀਨਾ ਵਿਚਕਾਰ ਲੜਕੀਆਂ ਦਾ ਕਬੱਡੀ ਦਾ ਪ੍ਰਦਸ਼ਨੀ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਇਆ। …
Read More »ਆਮ ਆਦਮੀ ਕਲੀਨਿਕ ਲੋੜਵੰਦਾਂ ਲਈ ਸਾਬਿਤ ਹੋ ਰਹੇ ਹਨ ਵਰਦਾਨ – ਅਮਨ ਅਰੋੜਾ
ਸੁਨਾਮ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ ਕਰਵਾਉਣ ਲਈ ਸੰਕਟ ਦੀ ਘੜੀ ਵਿੱਚ ਆਰਥਿਕ ਸੋਸ਼ਣ ਦਾ ਸ਼ਿਕਾਰ ਨਾ …
Read More »
Punjab Post Daily Online Newspaper & Print Media