ਡਾਕਟਰਾਂ ਨੂੰ ਪੀੜ੍ਹਤਾਂ ਦਾ ਸਰਵੋਤਮ ਇਲਾਜ਼ ਕਰਨ ਦੀ ਕੀਤੀ ਹਦਾਇਤ ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ ) – ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਧੂਰੀ ਪੁੱਲ ਵਿਖੇ ਅੱਜ ਗੁਬਾਰਿਆਂ ‘ਚ ਗੈਸ ਭਰਨ ਵਾਲੇ ਸਿਲੰਡਰ ਦੇ ਫਟ ਜਾਣ ਕਾਰਨ ਤਿੰਨ ਵਿਅਕਤੀਆਂ ਦੇ ਜਖ਼ਮੀ ਹੋਣ ਦੀ ਵਾਪਰੀ ਘਟਨਾ `ਤੇ ਦੁੱਖ ਪ੍ਰਗਟਾਇਆ ਹੈ।ਉਨ੍ਹਾਂ ਜਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹੋਏ ਦੱਸਿਆ …
Read More »Monthly Archives: January 2023
ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ।ਇਸ ਮੌਕੇ ਰਾਕੇਸ਼ ਕੁਮਾਰ ਗੋਇਲ, ਕਮਲ ਗੋਇਲ, ਸ਼ਬੀਨਾ ਮੈਡਮ ਕੇਰਲਾ, ਜੋਸ਼ੀ ਮੌਨ ਕੇਰਲਾ, ਗੁਰਜੰਟ ਕੌਰ, ਮਨਮੀਤ ਕੌਰ, ਗੁਲਾਬ ਸਿੰਘ, …
Read More »ਗਣਤੰਤਰਤਾ ਦਿਵਸ ਮੌਕੇ ਜਿਲ੍ਹਾ ਐਮ.ਆਈ.ਐਸ ਕੋਆਰਡੀਨੇਟਰ ਕੀਰਤੀ ਦੇਵ ਦਾ ਸਨਮਾਨ
ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਇਕ ਲਾਭ ਸਿੰਘ ਉਗੋਕੇ ਭਦੌੜ, ਵਿਧਾਇਕ ਕੁਲਵੰਤ ਪੰਡੋਰੀ, ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਸ਼੍ਰੀਮਤੀ ਪੂਨਮਦੀਪ ਕੌਰ ਤੇ ਸੰਦੀਪ ਮਲਿਕ ਐਸ.ਐਸ.ਪੀ ਬਰਨਾਲਾ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਸਿੱਖਿਆ ਵਿਭਾਗ ਵਿੱਚ ਮਹੱਤਵਪੂਰਨ ਸੇਵਾਵਾਂ ਨਿਭਾਉਣ ਲਈ ਕੀਰਤੀ ਦੇਵ ਜਿਲਾ ਐਮ.ਆਈ.ਐਸ ਕੋਆਰਡੀਨੇਟਰ ਬਰਨਾਲਾ ਨੂੰ ਸਨਮਾਨਿਤ ਕਰਦੇ ਹੋਏ।
Read More »ਖ਼ਾਲਸਾ ਕਾਲਜ ਵਿਖੇ ਡਾ. ਮਹਿਲ ਸਿੰਘ ਨੇ ‘ਮੇਰੇ ਹਿੱਸੇ ਦਾ ਲਾਹੌਰ’ ਪੁਸਤਕ ਕੀਤੀ ਰਲੀਜ਼
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਸਾਹਿਤਕਾਰ ਹਰਕੀਰਤ ਸਿੰਘ ਸੰਧਰ ਦੀ ਪੁਸਤਕ ‘ਮੇਰੇ ਹਿੱਸੇ ਦਾ ਲਾਹੌਰ’ ਰਿਲੀਜ਼ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਪਿ੍ਰੰ. ਡਾ. ਮਹਿਲ ਸਿੰਘ, ਡਾ. ਆਤਮ ਸਿੰਘ ਰੰਧਾਵਾ, ਮੁਖੀ ਪੰਜਾਬੀ ਵਿਭਾਗ, ਹਰਕੀਰਤ ਸਿੰਘ ਸੰਧਰ ਅਤੇ ਧਰਵਿੰਦਰ ਸਿੰਘ ਔਲਖ, ਸਕੱਤਰ ਕੇਂਦਰੀ ਪੰਜਾਬੀ ਸਾਹਿਤ ਸਭਾ ਨੇ ਸਾਂਝੇ ਤੌਰ ’ਤੇ ਕੀਤੀ। ਆਏ ਮਹਿਮਾਨਾਂ ਨੂੰ ‘ਜੀ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥੀਆਂ ਨੂੰ 26 ਜਨਵਰੀ (ਗਣਤੰਤਰ ਦਿਵਸ) ਦੀ ਮਹੱਤਤਾ ਬਾਰੇ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 29 ਨੂੰ ਤਿੰਨ ਘੰਟੇ ਦੇ ਰੇਲ ਰੋਕਣ ਦੀਆਂ ਤਿਆਰੀਆਂ ਮੁਕੰਮਲ
ਸਮਰਾਲਾ ਰੇਲਵੇ ਸਟੇਸ਼ਨ ‘ਤੇ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ ਰੇਲਾਂ – ਨਾਗਰਾ ਸਮਰਾਲਾ, 27 ਜਨਵਰੀ (ਇੰਦਰਜੀਤ ਸਿੰਘ ਕੰਗ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ 29 ਜਨਵਰੀ ਨੂੰ ਪੂਰੇ ਪੰਜਾਬ ਅੰਦਰ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ, ਜਿਸ ਸਬੰਧੀ ਪੂਰੇ ਪੰਜਾਬ ਅੰਦਰ ਡਿਊਟੀਆਂ ਲਗਾ ਦਿੱਤੀਆਂ ਗਈਆਂ …
Read More »ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਵਲੋਂ ਰਾਮ ਰਹੀਮ ਤੇ ਅਸ਼ੀਸ਼ ਮਿਸ਼ਰਾ ਦੀ ਪੈਰੋਲ ਦੀ ਘੋਰ ਨਿੰਦਾ
ਜੇ ਕਾਤਲਾਂ ਤੇ ਬਲਾਤਕਾਰੀਆਂ ਨੂੰ ਜਮਾਨਤ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ – ਮਨਜੀਤ ਢੀਂਡਸਾ ਸਮਰਾਲਾ, 27 ਜਨਵਰੀ (ਇੰਦਰਜੀਤ ਸਿੰਘ ਕੰਗ) – ਜੇਕਰ ਸਿਰਸੇ ਵਾਲੇ ਬਲਾਤਕਾਰੀ ਨੂੰ ਵਾਰ ਵਾਰ ਪੈਰੋਲ ਅਤੇ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਹੋ ਸਕਦੀ, ਕੀ ਭਾਰਤ ਅੰਦਰ ਇੱਕ ਕਾਨੂੰਨ ਹੈ …
Read More »ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਕੀਤਾ ਗਠਨ – ਐਡਵੋਕੇਟ ਧਾਮੀ
ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਨੇ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰਦਿਆਂ ਇਸ ਵਿਚ ਫਿਲਹਾਲ 13 ਮੈਂਬਰ ਸ਼ਾਮਲ ਕੀਤੇ ਹਨ। ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਇਸ ਸਲਾਹਕਾਰ ਬੋਰਡ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੌਜੂਦਾ ਸਮੇਂ ਸਿੱਖ ਕੌਮ ਪੂਰੇ ਵਿਸ਼ਵ ਵਿਚ ਫੈਲੀ ਹੋਈ ਹੈ ਅਤੇ ਗਲੋਬਲ ਪੱਧਰ ’ਤੇ …
Read More »ਪੰਜ ਪਿਆਰਿਆਂ ਦੇ ਨਾਂ ’ਤੇ ਅੰਮ੍ਰਿਤਸਰ ਦੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਬਣਾਉਣ ਦੀ ਸਖ਼ਤ ਨਿੰਦਾ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ ਆਉਣ।ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ …
Read More »ਮਹਾਰਾਜਾ ਰਿਪੁਦਮਨ ਸਿੰਘ ਨਾਭਾ ਤੇ ਬਾਬਾ ਚੰਦਾ ਸਿੰਘ ਕੱਟੂ ਵਾਲਿਆਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ’ਚ ਲਾਉਣ ਦੀ ਪ੍ਰਵਾਨਗੀ
ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਹਾਰਾਜਾ ਨਾਭਾ ਨੇ ਗੁਰਦੁਆਰਾ ਸੁਧਾਰ ਲਹਿਰ ਦੀ ਹਮਾਇਤ ਕਰਨ ਦੇ ਨਾਲ-ਨਾਲ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ …
Read More »