Monday, October 26, 2026

Monthly Archives: January 2023

ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ

ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਵਿਚ ਸਜ਼ਾ ਭੁਗਤ ਰਹੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਹਾਈਕੋਰਟ ਵਿਚ ਰਿਟ ਪਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ …

Read More »

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂ.ਐਨ.ਓ ਤੇ ਅੰਤਰਰਾਸ਼ਟਰੀ ਕੋਰਟ ਤੱਕ ਲਿਜਾਇਆ ਜਾਵੇਗਾ

ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂ.ਐਨ.ਓ ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਿੰਨ-ਤਿੰਨ ਦਹਾਕਿਆਂ …

Read More »

ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਹਰ ਮਹੀਨੇ ਦੇਵੇਗੀ 20 ਹਜ਼ਾਰ ਸਨਮਾਨ ਭੱਤਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਤ੍ਰਿੰਗ ਕਮੇਟੀ) ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖ ਬੰਦੀਆਂ ਨੂੰ ਲੰਮੀਆਂ ਸਜ਼ਾਵਾਂ ਵਾਲੇ 20-20 ਹਜ਼ਾਰ ਰੁਪਏ ਮਾਸਿਕ ਸਨਮਾਨ ਭੱਤਾ ਦੇਣ ਅਤੇ ਲੋੜ ਅਨੁਸਾਰ ਕਾਨੂੰਨੀ ਮਦਦ ਦਾ ਫੈਸਲਾ ਕੀਤਾ ਹੈ।ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੇੜਾ, …

Read More »

ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ ) – ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਸ਼ਨ ਬਹਾਰ ਦੇ ਮੌਸਮ ਦਾ ਸਵਾਗਤ ਕਰਨ ਲਈ ਮਨਾਇਆ ਜਿਾਂਦਾ ਹੈ।ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਨੇ ਗ਼ੁਬਾਰੇ ਉਡਾ ਕੇ ਆਨੰਦ ਮਾਣਿਆ ਤੇ ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ।ਛੇਵੀਂ ਜਮਾਤ ਤੋ …

Read More »

ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਪੰਜਾਬ ਨੇ ਰਿਕਾਰਡ ਵਾਧਾ ਕੀਤਾ – ਚੀਮਾ

ਕੱਲ ਅੰਮ੍ਰਿਤਸਰ ਤੋਂ 400 ਨਵੇਂ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਸਮਰਪਿਤ ਕਰਨਗੇ ਮੁੱਖ ਮੰਤਰੀ ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਵਿੱਤ, ਸਹਿਕਾਰਤਾ ਅਤੇ ਕਰ ਤੇ ਆਬਕਾਰੀ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ

ਸੰਗਤ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ 26 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲਿਆਂ ਨੇ ਪੰਜ ਪਿਆਰਿਆਂ, ਨਿਸ਼ਾਨਚੀ ਅਤੇ …

Read More »

ਟੈਗੋਰ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ ਤੇ ਬਸੰਤ ਪੰਚਮੀ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀ ਸੈਕੰ ਸਕੂਲ ਲੌਂਗੋਵਾਲ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਦਾ ਤਿਓਹਾਰ ਮਨਾਇਆ ਗਿਆ।ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੌਮੀ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਮੈਨੇਜ਼ਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆ ਨੂੰ ਬਸੰਤ ਪੰਚਮੀ ਤੇ ਪਤੰਗ ਚੜਾਉਣ ਲਈ ਚਾਈਨਾ ਡੋਰ ਦੇ ਨੁਕਸਾਨ …

Read More »

ਪੱਤਰਕਾਰ ਰਤਨ ਗਰਗ ਨੂੰ ਗਹਿਰਾ ਸਦਮਾ, ਚਾਚਾ ਕਰਮ ਚੰਦ ਦਾ ਦੇਹਾਂਤ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਤੋਂ ਸੀਨੀਅਰ ਪੱਤਰਕਾਰ ਰਤਨ ਗਰਗ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਕਰਮ ਚੰਦ ਖੰਡੇਬਾਦ ਵਾਲੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਇਸ ਦੁੱਖ ਦੀ ਖਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।ਦੱਸਣਯੋਗ ਹੈ ਕਿ ਸਵਰਗਵਾਸੀ ਕਰਮ ਚੰਦ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਪਰਿਵਾਰਕ …

Read More »

DAV Public School Celebrates Republic Day and Vasant Panchami with Great Zeal

Amritsar, January 25 (Punjab Post Bureau)-  DAV Public School Lawrence Road celebrated 74th Republic Day and Vasant Panchami with immense patriotic fervour and enthusiasm. To mark these occasions the students of the school prepared a special assembly. The students paid rich tribute to the freedom fighters and great leaders of the country. On this day in 1950 India was declared …

Read More »

ਮਿਲਟਰੀ ਉਪਕਰਨ ਅਤੇ ਮਿਲਟਰੀ ਬੈਂਡ ਡਿਸਪਲੇਅ

ਜਲੰਧਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਸੈਨਾ ਦਿਵਸ ਅਤੇ ਗਣਤੰਤਰ ਦਿਵਸ ਦੇ ਜਸ਼ਨ ਦੇ ਹਿੱਸੇ ਵਜੋਂ ਵਜ਼ਰਾ ਕੋਰ ਦੀ ਅਗਵਾਈ ਹੇਠ ਪੈਂਥਰ ਡਵੀਜ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਗਰਾਊਂਡ ਅੰਮ੍ਰਿਤਸਰ ਵਿਖੇ ਹਥਿਆਰਾਂ ਅਤੇ ਸਾਜ਼ੋ-ਸਮਾਨ ਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਨਾਗਰਿਕਾਂ ਵਿੱਚ ਦੇਸ਼ ਭਗਤੀ ਦੇ ਜਜ਼ਬੇ ਅਤੇ ਦੇਸ਼ ਪ੍ਰਤੀ ਮਾਣ ਪੈਦਾ ਕਰਨ ਅਤੇ ਉਤਸ਼ਾਹਿਤ ਕਰਨ ਅਤੇ ਨੌਜਵਾਨ …

Read More »