Jalandhar, January 25 (Punjab Post Bureau) – A weapon and equipment display was organised at Guru Nanak Dev University Ground, Amritsar by Panther Division under the aegis of Vajra Corps as part of Army and Republic Day celebration. The program was conducted with the aim of generating and promoting patriotic fervor and pride for the country amongst the citizens and …
Read More »Monthly Archives: January 2023
ਰਾਸ਼ਟਰਪਤੀ ਨੇ ਵੋਟਾਂ ‘ਚ ਕੀਤੇ ਨਿਵੇਕਲੇ ਉਦਮ ਲਈ ਤਤਕਾਲੀ ਡਿਪਟੀ ਕਮਿਸ਼ਨਰ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ ਵਿੱਚ ਬਤੌਰ ਜਿਲ੍ਹਾ ਅਧਿਕਾਰੀ ਕੰਮ ਕਰਕੇ ਮਾਨਸਿਕ ਖੁਸ਼ੀ ਮਿਲੀ – ਖਹਿਰਾ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਵਿੱਚ ਅੰਮ੍ਰਿਤਸਰ ਦੇ ਤਤਕਾਲੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਵਲੋਂ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਲਈ ਕੀਤੇ ਨਿਵੇਕਲੇ …
Read More »ਨੌਜਵਾਨ ਵੋਟਰ ਵਜੋਂ ਆਪਣਾ ਨਾਮ ਦਰਜ਼ ਕਰਵਾਉਣ – ਐਸ.ਡੀ.ਐਮ
ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮਨਾਇਆ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਐਸ.ਡੀ.ਐਮ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਵਿਖੇ ‘13ਵੇਂ ਰਾਸ਼ਟਰੀ ਵੋਟਰ ਦਿਵਸ’ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਤਦਾਨ ਦੌਰਾਨ ਗਲਤ ਜਾਂ ਸਹੀ ਦਾ ਫੈਸਲਾ ਕਰਨ ਦਾ ਅਧਿਕਾਰ ਰੱਖਦੇ ਹੋਏ ਵੋਟਰ ਵਜੋਂ ਆਪਣਾ ਨਾਮ ਜ਼ਰੂਰ ਦਰਜ਼ ਕਰਵਾਉਣ। ਹਰਪ੍ਰੀਤ ਸਿੰਘ ਨੇ ਕਿਹਾ …
Read More »ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੀ.ਸੀ.ਟੀ ਸਕੂਲ ਵਲੋਂ ਮੋਬਲਾਈਜੇਸ਼ਨ ਕੈਂਪ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੀ.ਸੀ.ਟੀ ਸਕਿੱਲ ਸਕੂਲ ਵਲੋਂ ਵਡਾਲੀ ਰੋਡ ਛੇਹਰਟਾ ਵਿਖੇ ਮੋਬਲਾਈਜੇਸ਼ਨ ਕੈਂਪ ਲਗਾਇਆ ਗਿਆ।ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡੀ.ਪੀ.ਐਮ.ਯੂ ਅਧਿਕਾਰੀ ਰਾਜੇਸ਼ ਬਾਹਰੀ ਅਤੇ ਸੁਰਿੰਦਰ ਸਿੰਘ ਨੇ ਮੋਬਲਾਈਜੇਸ਼ਨ ਕੈਂਪ ਵਿਚ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਸ਼ਹਿਰ ਦੇ ਬੇਰੁਜ਼ਗਾਰ ਨੋਜਵਾਨ ਲੜਕੇ/ ਲੜਕੀਆਂ ਲਈ ਸਰਕਾਰੀ ਦੁਆਰਾ ਮੁਫ਼ਤ ਕੀਤਾ ਮੁੱਖੀ ਵੱਖ-ਵੱਖ …
Read More »ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਅੰਮ੍ਰਿਤਸਰ ਪੁੱਜੇ, ਡੀ.ਸੀ ਨੇ ਕੀਤਾ ਸਵਾਗਤ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਦੇ ਹੋਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤਨ ਯੋਜਨਾ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਤੇ ਸਹਿਕਾਰਤਾ ਮੰਤਰੀ ਪੰਜਾਬ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਗਏ।ਜਿਥੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਵਲੋਂ ਗੁਲਦਸਤਾ ਦੇ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਮੈਡਮ ਜੀਵਨਜੋਤ ਕੌਰ, ਪੁਲਿਸ …
Read More »ਗਣਤੰਰਤਾ ਦਿਵਸ ਦੇ ਮੱਦੇਨਜ਼ਰ ਡਰੋਨ ਚਲਾਉਣ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਕਿ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮਨਾਉਣ ਦੇ ਸਮਾਗਮ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਸ਼ਾਂਤੀ ਕਾਇਮ ਰੱਖਣ ਲਈ ਗੁਰੂ ਨਾਨਕ ਸਟੇਡੀਅਮ …
Read More »ਬੈਸਟ ਫਿਜ਼ਿਕ ਅੰਤਰ-ਵਿਭਾਗੀ ਮੁਕਾਬਲਿਆਂ `ਚ ਗੁਰਸ਼ਰਨਜੀਤ ਸਿੰਘ ਨੂੰ ਐਲਾਨਿਆ ਮਿਸਟਰ ਜੀ.ਐਨ.ਡੀ.ਯੂ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਪਿਛਲੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਦੇ ਪ੍ਰਦਰਸ਼ਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਤਹਿਤ ਬੈਸਟ ਫਿਜ਼ਿਕ ਅੰਤਰ ਵਿਭਾਗੀ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਆਰਕੀਟੈਕਚਰ ਵਿਭਾਗ ਦੇ ਗੁਰਸ਼ਰਨਜੀਤ ਸਿੰਘ ਦੀ ਚੰਗੀ …
Read More »ਯੂਨੀਵਰਸਿਟੀ ਵਿਖੇ ਰਾਸ਼ਟਰੀ ਸੈਰ ਸਪਾਟਾ ਦਿਵਸ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਰਾਸ਼ਟਰੀ ਸੈਰ ਸਪਾਟਾ ਦਿਵਸ ਮਨਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵਲੋਂ ਸਹਾਰਾ ਟਰੈਵਲਜ਼਼ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਸ਼ੇਸ਼ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਵਿਚ ਬੈਚਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਅਤੇ ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਨੇ ਭਾਗ ਲਿਆ। ਰਾਸ਼ਟਰੀ …
Read More »National Tourism Day celebrated at Guru Nanak Dev University
Amritsar, January 25 (Punjab Post Bureau) – To commemorate National Tourism Day, Department of Hotel Management and Tourism of Guru Nanak Dev University organized a guest lecture in collaboration with Sahara Travels Amritsar. The day is observed to cultivate awareness among the global community on the importance of tourism and its social, political, financial and cultural worth. The lecture was …
Read More »ਜੈਵਿਕ ਖੇਤੀ ਕੁਰਕਸ਼ੇਤਰ ਹਰਿਆਣਾ ਦੇ ਨੁਮਾਇੰਦੇ ਵਲੋਂ ਸਾਥੀਆਂ ਸਮੇਤ ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਦਾ ਦੌਰਾ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਅਤੇ ਰਿਸਰਚ ਸੈਂਟਰ ਜੰਡਿਆਲਾ ਗੁਰੂ ਦਾ ਸ੍ਰੀ ਰਾਮ ਗੋਪਾਲ ਵਰਮਾ ਐਗਰੀਕਲਚਰ ਡਿਪਾਰਟਮੈਂਟ ਹਰਿਆਣਾ ਇੰਚਾਰਜ ਜੈਵਿਕ ਖੇਤੀ ਕੁਰਕਸ਼ੇਤਰ ਹਰਿਆਣਾ ਸਰਕਾਰ ਦੇ ਐਗਰੀਕਲਚਰ ਨੁਮਾਇੰਦੇ ਨੇ ਆਪਣੇ ਸਾਥੀਆਂ ਸਮੇਤ ਦੌਰਾ ਕੀਤਾ।ਉਨਾਂ ਨੂੰ ਵੱਖ-ਵੱਖ ਫ਼ਸਲਾਂ ਬਾਰੇ ਜਾਣਕਾਰੀ ਫਾਰਮ ਇੰਚਾਰਜ ਰਾਜਬੀਰ ਸਿੰਘ ਨੇ ਦਿੱਤੀ ਕਿ ਇਹ ਫਾਰਮ 2007 ਤੋਂ ਬਿਨਾਂ ਖਾਦਾਂ ਸਪ੍ਰੇਅਰਾਂ …
Read More »