Sunday, September 8, 2024

Daily Archives: February 3, 2023

ਅਦਾਕਾਰਾ ਜਤਿੰਦਰ ਕੌਰ ਦਾ 51000 ਨਾਲ ‘ਕਾਫ਼ਲਾ ਰਾਗ’ ਕਰੇਗਾ ਸਨਮਾਨ – ਪੁਰੇਵਾਲ

ਵਿਰਸਾ ਵਿਹਾਰ ਵਿਖੇ ਸਨਮਾਨ ਸਮਾਰੋਹ 10 ਫਰਵਰੀ ਨੂੰ ਅੰਮ੍ਰਿਤਸਰ, 3 ਫਰਵਰੀ (ਦੀਪ ਦਵਿੰਦਰ ਸਿੰਘ) – ਕਾਫ਼ਲਾ ਰਾਗ ਵਲੋਂ 51000/- (ਇਕਵੰਜ਼ਾ ਹਜ਼਼ਾਰ ਦਾ ਪਲੇਠਾ) ਰਾਗ ਸ਼ਬਦ ਸਨਮਾਨ ਫਿਲਮ ਅਤੇ ਸਟਜ਼ ਅਦਾਕਾਰਾ ਜਤਿੰਦਰ ਕੌਰ ਨੂੰ ਦਿੱਤਾ ਜਾਵੇਗਾ।10 ਫ਼ਰਵਰੀ 2023 ਨੂੰ ਦੁਪਹਿਰ 3.00 ਵਜੇ ਨਾਨਕ ਸਿੰਘ ਸੈਮੀਨਾਰ ਹਾਲ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਉਘੇ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਹੋਣ ਵਾਲੇ ਸਨਮਾਨ …

Read More »

ਸੰਤ ਅਤਰ ਸਿੰਘ ਦੀ ਬਰਸੀ ਮੌਕੇ ਸਿੱਖ ਵਿਦਵਾਨਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਲੱਖਾਂ ਦੀ ਤਦਾਦ ਅੰਦਰ ਸ਼ਰਧਾਲੂ ਸੰਗਤਾਂ ਸਮੇਤ ਸੈਂਕਡ਼ੇ ਸਾਧੂ, ਸੰਤ, ਮਹਾਤਮਾਵਾਂ ਵਲੋਂ ਸੰਤ ਅਤਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਗੁਰਦੁਆਰਾ ਗੁਰਸਾਗਰ ਸਾਹਿਬ ਤੋਂ ਇਲਾਵਾ ਗੁ. ਸ਼ੱਚਖੰਡ ਅੰਗੀਠਾ ਸਾਹਿਬ, ਗੁ. ਅਕਾਲ ਬੁੰਗਾ ਸਾਹਿਬ ਅਤੇ ਗੁ. ਮਾਤਾ ਭੋਲੀ ਜੀ ਵਿਖੇ ਸੰਤ …

Read More »

ਕਾਲਜ ਅਧਿਆਪਕਾਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ

ਕਾਲਜ ਅਧਿਅਪਕਾਂ ਵਲੋਂ ਮਾਨ ਸਰਕਾਰ ਖਿਲਾਫ ਦੋ ਘੰਟੇ ਦੀ ਹੜਤਾਲ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੀ ਉਚੇਰੀ ਸਿੱਖਿਆ ਨੂੰ ਤਬਾਹ ਕਰਨ ਲਈ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਲੀਹ ‘ਤੇ ਚੱਲ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਖ਼ਾਲਸਾ ਕਾਲਜ ਅਧਿਆਪਕ ਯੂਨੀਅਨ ਦੇ ਪ੍ਰਧਾਨ ਡਾ. ਦਲਜੀਤ ਸਿੰਘ ਅਤੇ ਸਕੱਤਰ ਡਾ. ਹੀਰਾ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਪਹਿਲੀਆਂ ਅਕਾਲੀ …

Read More »