Saturday, November 2, 2024

Daily Archives: February 4, 2023

ਜਨਮ ਦਿਨ ਮੁਬਾਰਕ – ਇੰਦਰਜੀਤ ਸਿੰਘ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸਤਨਾਮ ਸਿੰਘ ਅਤੇ ਹਰਪ੍ਰੀਤ ਕੌਰ ਵਾਸੀ ਪਿੰਡ ਸ਼ਾਹਪੁਰ ਕਲਾਂ (ਸੰਗਰੂਰ) ਨੇ ਹੋਣਹਾਰ ਬੇਟੇ ਇੰਦਰਜੀਤ ਸਿੰਘ ਦਾ ਜਨਮ ਦਿਨ ਮਨਾਇਆ ।

Read More »

ਨਿਰ-ਵਿਵਾਦਤ ਜਗ੍ਹਾ ‘ਤੇ ਬਣੇ ਸੰਤ ਅਤਰ ਸਿੰਘ ਜੀ ਦੀ ਯਾਦ ‘ਚ ਮੈਡੀਕਲ ਕਾਲਜ – ਬਾਬਾ ਦਾਦੂਵਾਲ

ਗੁਰੂ ਨਾਨਕ ਦੇਵ ਜੀ ਦੀ ਖੂਬਸੂਰਤ ਫੁੱਲਵਾੜੀ ਦੇ ਟਹਿਕਦੇ ਫੁੱਲ ਸਨ ਸੰਤ ਅਤਰ ਸਿੰਘ ਜੀ – ਬਾਬਾ ਬੰਤਾ ਸਿੰਘ ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਸਮਾਗਮ ਅਤੇ ਸਾਲਾਨਾ ਜੋੜ ਮੇਲੇ ‘ਤੇ ਜਿਥੇ ਰਾਗੀ ਅਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਕਥਾ-ਕੀਰਤਨ ਅਤੇ ਢਾਡੀ ਵਾਰਾਂ ਸੁਣਾ ਕੇ ਨਾਮ ਬਾਣੀ ਨਾਲ ਜੋੜਿਆ, ਉਥੇ ਪੰਥ …

Read More »

ਕੇਂਦਰ ਨੂੰ ਧਰਮ ‘ਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ – ਧਾਲੀਵਾਲ

ਅਜਨਾਲਾ ਹਲਕੇ ਵਿੱਚ ਚਾਰ ਮੰਡੀਆਂ ਦੇ ਸਟੀਲ ਕਵਰ ਸ਼ੈਡਾਂ ਦੇ ਰੱਖੇ ਨੀਂਹ ਪੱਥਰ ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਜਨਾਲਾ ਹਲਕੇ ਦੀਆਂ ਸਾਰੀਆਂ ਮੰਡੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ । ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ …

Read More »

ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਸਬੰਧੀ ਸੈਮੀਨਾਰ

ਕੈਂਸਰ ਤੋਂ ਬਚਣ ਲਈ ਇਸ ਦੇ ਲੱਛਣ, ਕਾਰਣ ਅਤੇ ਬਚਾਓ ਬਾਰੇ ਜਾਣਕਾਰੀ ਜਰੁੂਰੀ- ਸਿਵਲ ਸਰਜਨ ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾ ਦੀ ਅਗਵਾਈ ਹੇਠ ਜਿਲਾ੍ਹ ਅੰਮ੍ਰਿਤਸਰ ਦੇ ਸਮੂਹ ਸਿਹਤ ਕੇਂਦਰਾਂ ਵਿੱਚ ‘ਵਿਸ਼ਵ ਕੈਂਸਰ ਜਾਗਰੂਕਤਾ ਦਿਵਸ’ ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾਏ ਗਏ।ਸਰਕਾਰੀ ਹਸਪਤਾਲ ਢਾਬ-ਖਟੀਕਾਂ …

Read More »

ਸਮਾਜ ਸੇਵੀ ਇੰਦਰਜੀਤ ਸਿੰਘ ਕੈਨੇਡਾ ਦਾ ਬਾਬਾ ਸਾਹਿਬ ਸਿੰਘ ਬੇਦੀ ਸੰਸਥਾ ਬਰਮਾਲੀਪੁਰ ਪਹੁੰਚਣ ‘ਤੇ ਸਨਮਾਨ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਸਮਾਜ ਸੇਵੀ ਇੰਦਰਜੀਤ ਸਿੰਘ ਕੈਨੇਡਾ ਦਾ ਬਾਬਾ ਸਾਹਿਬ ਸਿੰਘ ਬੇਦੀ ਸੰਸਥਾ ਬਰਮਾਲੀਪੁਰ ਵਿਖੇ ਪਹੁੰਚਣ ‘ਤੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲੱਖਾ ਸਿੰਘ, ਮੈਡਮ ਰਾਜਵਿੰਦਰ ਕੌਰ ਰਣਦਿਓ ਅਤੇ ਮੈਂਬਰ ਨਿਰਮਲ ਸਿੰਘ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ।ਲੱਖਾ ਸਿੰਘ ਨੇ ਇਸ ਸਮੇਂ ਕਿਹਾ ਕਿ ਇੰਦਰਜੀਤ ਸਿੰਘ ਕੈਨੇਡਾ ਵਿਖੇ ਵਿਦਿਆਰਥੀਆਂ ਨੂੰ ਰੋਜ਼ਗਾਰ ਦਿਵਾਉਣ …

Read More »

ਸਮਾਜ ਸੇਵੀ ਰਾਜੀਵ ਮੱਖਣ ਭੱਠੇ ਵਾਲੇ ਭਾਜਪਾ ‘ਚ ਸ਼ਾਮਲ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਸਮਾਜ ਸੇਵੀ ਰਾਜੀਵ ਮੱਖਣ ਭੱਠੇ ਵਾਲੇ ਨੇ ਅੱਜ ਭਾਜਪਾ ਪ੍ਰਦੇਸ਼ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਅਤੇ ਜਿਲ੍ਹਾ ਪ੍ਰਧਾਨ ਰਿਸ਼ੀਪਾਲ ਖਹਿਰਾ ਦੀ ਅਗਵਾਈ ‘ਚ ਭਾਜਪਾ ਦਾ ਪੱਲਾ ਫੜ੍ਹ ਲਿਆ।ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਰਾਜੀਵ ਮੱਖਣ ਬਹੁਤ ਹੀ ਵਧੀਆ ਇਨਸਾਨ ਹੋਣ ਦੇ ਨਾਲ ਨਾਲ ਇੱਕ ਸਮਾਜ ਸੇਵੀ ਵੀ ਹਨ।ਰਾਜੀਵ ਮੱਖਣ ਭੱਠਾ ਐਸੋਸੀਏਸ਼ਨ ਦੇ …

Read More »

ਘਰ-ਘਰ ਦੀਵੇ ਤੇ ਮੋਮਬੱਤੀਆਂ ਬਾਲ ਕੇ ਮਨਾਇਆ ਜਾਵੇ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ – ਮਾਨ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਿਆਨ ਜਾਰੀ ਕਰਦਿਆਂ ਪਾਰਟੀ ਅਹੁੱਦੇਦਾਰਾਂ ਤੇ ਵਰਕਰਾਂ ਸਮੇਤ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ 5 ਫਰਵਰੀ ਨੂੰ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇ। ਸਿਮਰਨਜੀਤ ਸਿੰਘ ਮਾਨ ਨੇ …

Read More »

ਭਗਤ ਰਵੀਦਾਸ ਜੀ ਦੇ ਪ੍ਰਕਾਸ਼-ਪੁਰਬ ਸਬੰਧੀ ਨਗਰ ਕੀਰਤਨ ‘ਚ ਅਕਾਲ ਅਕੈਡਮੀ ਦੇ ਬੱਚਿਆਂ ਨੇ ਦਿਖਾਏ ਗਤਕੇ ਦੇ ਜੌਹਰ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਖਿੱਚੀਪੁਰ ਦੇ ਬੱਚਿਆਂ ਵਲੋਂ ਧੀਰੋਵਾਲ ਪਿੰਡ ਵਿੱਚ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼-ਪੁਰਬ `ਤੇ ਕੱਢੇ ਗਏ ਨਗਰ ਕੀਰਤਨ ਵਿੱਚ ਅਕਾਲ ਅਕੈਡਮੀ ਦੇ ਬੱਚਿਆਂ ਵਲੋਂ ਦਿਖਾਏ ਗਏ।ਅਕੈਡਮੀ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ।ਧਾਰਮਿਕ ਅਵਸਰਾਂ ‘ਤੇ ਸਕੂਲ ਵਲੋਂ ਹਮੇਸ਼ਾਂ ਹੀ ਵੱਧ-ਚੜ੍ਹ ਕੇ ਹਿੱਸਾ …

Read More »

ਜਸ਼ਨਦੀਪ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀ ਖਿਡਾਰਨ ਜਸ਼ਨਦੀਪ ਕੌਰ ਨੇ ਮੱਧ ਪ੍ਰਦੇਸ਼ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਾਂ ਵਿੱਚ ਭਾਗ ਲਿਆ ਅਤੇ ਸ਼ਾਟਪੁਟ (ਗੋਲਾ ਸੁੱਟਣਾ) ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਜਸ਼ਨਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਤੇ ਵਾਈਸ …

Read More »

ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 4 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸਾਲਾਨਾ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ ਅਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਚੰਗੀ ਸਿੱਖਿਆ ਲਈ ਆ ਰਹੇ ਸਾਲਾਨਾ ਇਮਤਿਹਾਨਾਂ ’ਚ ਇਮਾਨਦਾਰੀ ਨਾਲ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ …

Read More »