Saturday, July 27, 2024

Daily Archives: February 6, 2023

ਪਾਕਿਸਤਾਨ ’ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ‘ਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ …

Read More »

ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਕਾਂਗਰਸੀ ਆਗੂਆਂ ਵਲੋਂ ਵਿਸ਼ਾਲ ਧਰਨਾ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਆਈ.ਐਲ.ਸੀ ਦੇ ਦਫ਼ਤਰ ਅੱਗੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਵਿਸ਼ਾਲ ਧਰਨਾ ਦਿੱਤਾ ਗਿਆ।ਇਸ ਵਿੱਚ ਵਿਸੇਸ਼ ਤੌਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ, ਬੱਬੀ ਭਲਵਾਨ, ਅਸ਼ੋਕ …

Read More »

ਪੰਜਾਬ `ਚ ਮਿਲੇਗਾ ਸਭ ਤੋਂ ਸੱਸਤਾ ਰੇਤਾ – ਪੀਟਰ ਮਸੀਹ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਅੰਦਰ ਚੱਲ ਰਹੇ ਰੇਤ ਮਾਫੀਆ ਨੂੰ ਠੱਲ ਪਾਉਣ ਤੇ ਉਨ੍ਹਾਂ ਵਲੋਂ ਕੀਤੀ ਜਾਂਦੀ ਲੁੱਟ ਖਸੁੱਟ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਕ ਵਧੀਆ ਉਪਰਾਲਾ ਕਰਦੇ ਹੋਏ ਸੂਬੇ ਦੇ 7 ਜਿਲ੍ਹਿਆਂ `ਚ 16 ਜਨਤਕ ਰੇਤ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੀਟਰ ਮਸੀਹ ਨੇ …

Read More »