Saturday, May 18, 2024

Daily Archives: February 7, 2023

ਧਾਲੀਵਾਲ ਨੇ ਅਜਨਾਲਾ ਦੇ ਸਰਕਾਰੀ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕਰਮਚਾਰੀਆਂ ਨੂੰ 9 ਤੋਂ 5 ਵਜੇ ਤੱਕ ਡਿਊਟੀ ਤੇ ਹਾਜਰ ਰਹਿਣ ਦੀ ਕੀਤੀ ਸਖਤ ਹਦਾਇਤ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਵਿਖੇ ਐਸ:ਡੀ:ਐਮ ਦਫਤਰ, ਤਹਿਸੀਲ, ਬੀ:ਡੀ:ਪੀ:ਓ, ਪਸ਼ੂ ਹਸਪਤਾਲ, ਪਟਵਾਰਖਾਨਾ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡਿਊਟੀ ਤੇ ਗੈਰ ਹਾਜਰ ਕਰਮਚਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਉਹ ਸਵੇਰੇ 9.00 …

Read More »

ਸਿਆਸੀ ਸਥਿਰਤਾ ਤੇ ਤੇਜ਼ੀ ਨਾਲ ਫੈਸਲੇ ਲੈਣ ਨਾਲ ਪੰਜਾਬ ਦੇਸ਼ ‘ਚ ਬਣ ਰਿਹਾ ਹੈ ਮੋਹਰੀ ਸਨਅਤੀ ਸੂਬਾ – ਮੁੱਖ ਮੰਤਰੀ

ਅੰਮ੍ਰਿਤਸਰ ‘ਚ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ਵਿੱਚ ਸੈਰ-ਸਪਾਟਾ ਸਨਅਤ ਵਧਾਉਣ ਦਾ ਕੀਤਾ ਐਲਾਨ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜ਼ੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿਚੋਂ ਮੋਹਰੀ ਸਨਅਤੀ …

Read More »

Political Stability and quick decision making mechanism to make Punjab a front Running Industrial State – CM

Announces to give major boost to The Tourism Industry in ihe State Amritsar, February 7 (Punjab Post Bueau) – Punjab Chief Minister Bhagwant Mann on Tuesday said that current political stability and quick decision making mechanism along with out of box ideas will soon make Punjab a front running industrial state in the country. The Chief Minister, while interacting with …

Read More »

ਗੁੜਗਾਓ, ਪਟੌਦੀਂ ਦੇ ਸਿੱਖਾਂ ਦੇ ਕਤਲੇਆਮ ਮਾਮਲੇ ਦੀ ਹਾਈਕੋਰਟ ‘ਚ ਸੁਣਵਾਈ 9 ਫਰਵਰੀ ਨੂੰ – ਭਾਈ ਘੋਲੀਆ

ਅੰਮ੍ਰਿਤਸਰ, 7 ਫਰਵਾਰੀ (ਪੰਜਾਬ ਪੋਸਟ ਬਿਊਰੋ) – 1984 ‘ਚ ਹਰਿਆਣਾ ਵਿਖੇ ਹੋਏ ਸਿੱਖਾਂ ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬੇ ਸਮੇ ਤੋਂ ਕਾਨੂੰਨੀ ਲੜਾਈ ਲੜ ਰਹੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਹਰਿਆਣਾ ਦੇ ਗੁੜਗਾਓ ਅਤੇ ਪਟੌਦੀ ‘ਚ ਹੋਏ 47 ਸਿੱਖਾਂ ਦੇ ਕਤਲੇਆਮ ਸਮੇਤ 83 ਹੋਰ ਪੀੜਤਾਂ …

Read More »

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 200 ਸ੍ਰੀ ਅਖੰਡ ਪਾਠਾਂ ਦਾ ਪ੍ਰਵਾਹ 2024 ਤੱਕ ਚੱਲੇਗਾ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ 200 ਅਖੰਡ ਪਾਠਾਂ ਦੀ ਲੜੀ ਅਰੰਭ ਕਰਨ ਦਾ ਗੁਰਮਤਾ ਕੀਤਾ।ਇਹ ਅਖੰਡ …

Read More »

ਸਵ. ਮੁਖਤਾਰ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 5 ਫਰਵਰੀ (ਜਗਦੀਪ ੋਸੰਘ ਸੱਗੂ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਅਜ਼ਾਦੀ ਘੁਲਾਟੀਏ ਸਵ. ਦਰਸ਼ਨ ਸਿੰਘ ਦੇ ਸਪੁੱਤਰ ਮੁਖਤਾਰ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਆਯੋਜਿਤ ਕੀਤਾ ਗਿਆ।ਇਸ ਤੋਂ ਪਹਿਲਾਂ ਸਵ. ਮੁਖਤਾਰ ਸਿੰਘ ਭੁੱਲਰ ਦੇ ਗ੍ਰਹਿ ਪ੍ਰਤਾਪ ਨਗਰ ਵਿਖੇ ਸ੍ਰੀ ਸਹਿਜ਼ ਪਾਠ ਦੇ ਭੋਗ ਪਾਏ ਗਏ।ਗੁਰਦੁਆਰਾ ਸਾਹਿਬ ਵਿਖੇ ਰਾਗੀ …

Read More »

ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਹੋਈ।ਜਿਸ ਵਿੱਚ ਫੁੱਟਬਾਲ ਐਸੋਸੀਏਸ਼ਨ ਦੇ ਜਰਨਲ ਸੈਕਟਰੀ ਰਿਸ਼ੀਪਾਲ ਖੇਰਾ ਅਤੇ ਸੀਨੀਅਰ ਵਾਇਸ ਪ੍ਰਧਾਨ ਅਨਿਰੁੱਧ ਵਸ਼ਿਸ਼ਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਫ਼ੁਟਬਾਲ ਨੂੰ ਪ੍ਰਮੋਟ ਕਰਨ ਦੇ ਮੁੱਦਿਆਂ ਅਤੇ ਜਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ (ਸੀਨੀਅਰ) ਕਰਵਾਉਣ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਵਾਈਸ ਪ੍ਰਧਾਨ ਪਵਨ ਕੁਮਾਰ, ਸੁਸ਼ੀਲ ਕੁਮਾਰ …

Read More »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਜ਼ਾਏ ਗਏ ਅਲੌਕਿਕ ਨਗਰ ਕੀਰਤਨ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਗੁਰੂ ਰਵੀਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰਾਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਪਿੰਡ ਦੇ ਵੱਖ-ਵੱਖ ਪੜਾਵਾਂ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਡੇਅਰੀ ਫਾਰਮਿੰਗ’ ’ਤੇ ਵਰਕਸ਼ਾਪ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ‘ਡੇਅਰੀ ਅਤੇ ਬੱਕਰੀ ਪਾਲਣ ’ਚ ਬੇਹਤਰ ਉਤਪਾਦਕਤਾ ਲਈ ਰਣਨੀਤੀਆਂ’ ਵਿਸ਼ੇ ’ਤੇ ਅੰਤਰਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ’ਚ ਵਰਕਸ਼ਾਪ ਦਾ ਆਯੋਜਨ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਵਾਲੀ ਸੰਸਥਾ ਪੀ.ਯੂ.ਐਮ ਨੀਦਰਲੈਂਡ ਦੇ ਸੀਨੀਅਰ ਮਾਹਿਰਾਂ ਦੇ ਸਹਿਯੋਗ ਨਾਲ ਕੀਤਾ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਖਿਡਾਰਣਾਂ ਦਾ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਅੰਤਰ-ਕਾਲਜ ਮੁਕਾਬਲੇ ’ਚ ਪਹਿਲਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ …

Read More »