Monday, May 19, 2025
Breaking News

Daily Archives: February 8, 2023

ਤੁਰਕੀ ਤੇ ਸੀਰੀਆ ’ਚ ਭੂਚਾਲ ‘ਚ ਮਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ ਭੇਟ

ਸ਼੍ਰੋਮਣੀ ਕਮੇਟੀ ਮਦਦ ਲਈ ਤਿਆਰ, ਸਰਕਾਰ ਦੇਵੇ ਇਜਾਜ਼ਤ – ਭਾਈ ਗਰੇਵਾਲ ਅੰਮ੍ਰਿਤਸਰ, 8 ਫ਼ਰਵਰੀ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀਂ ਤੁਰਕੀ ਅਤੇ ਸੀਰੀਆ ’ਚ ਆਏ ਭਿਆਨਕ ਭੂਚਾਲ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਂਜਲੀ ਦਿੱਤੀ ਗਈ।ਇਥੇ ਕਮੇਟੀ ਮੁੱਖ ਦਫ਼ਤਰ ਵਿਖੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਅਰਦਾਸ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕਾਮਨਾ …

Read More »

ਹੌਲੀ ਹਾਰਟ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਸੰਬਧੀ ਸਕੂਲ ਵੈਨ ਡਰਾਈਵਰਾਂ ਲਈ ਸੈਮੀਨਾਰ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) -ਪੁਲੀਸ ਕਮਿਸ਼ਨਰ ਅੰਮ੍ਰਿਤਸਰ ਜਸਕਰਨ ਸਿੰਘ ਦੀ ਯੋਗ ਅਗਵਾਈ ਅਤੇ ਏ.ਡੀ.ਸੀ.ਪੀ ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਤੇ ਏ.ਸੀ.ਪੀ ਟ੍ਰੈਫਿਕ ਰਾਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਸ਼ਹਿਰ ਦੇ ਹੋਲੀ ਹਾਰਟ ਸਕੂਲ ਲੋਹਾਰਕਾ ਰੋਡ ਵਿਖੇ ਸਕੂਲ ਵੈਨ ਡਰਾਇਵਰਾਂ ਲਈ ਸੈਮੀਨਾਰ ਕੀਤਾ ਗਿਆ।ਇਸ ਦੌਰਾਨ ਡਰਾਈਵਰਾਂ ਨੂੰ ਰੋਂਗ ਸਾਈਡ ਡਰਾਈਵਿੰਗ ਨਾ ਕਰਨ ਅਤੇ ਚਲਾਨ ਤੋਂ ਬਚਣ ਲਈ …

Read More »

SGPC offers humanitarian aid to earthquake affected Turkey & Syria

SGPC always ready to serve humanity during natural calamities – Dhami  Amritsar, February 8 (Punjab Post Bureau) – Shiromani Gurdwara Parbandhak Committee (SGPC) President Harjinder Singh Dhami expressed grief over the loss of lives and property due to earthquakes in Turkey and Syria and offered assistance from Sikh body SGPC. Harjinder Singh Dhami expressed solidarity and condolences after writing letters …

Read More »