Sunday, June 23, 2024

Daily Archives: February 11, 2023

ਸਿੱਖ ਅਰਦਾਸ ਦੌਰਾਨ ਮਰਯਾਦਾ ਦੀ ਉਲੰਘਣਾ ਲਈ ਮੁਆਫ਼ੀ ਮੰਗਣ ਮਨੋਹਰ ਲਾਲ ਖੱਟਰ – ਐਡਵੋਕੇਟ ਧਾਮੀ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਇੱਕ ਸਮਾਗਮ ਸਮੇਂ ਸਿੱਖ ਅਰਦਾਸ ’ਚ ਨੰਗੇ ਸਿਰ ਖੜ੍ਹਨ ’ਤੇ ਕੀਤਾ ਇਤਰਾਜ਼ ਅੰਮ੍ਰਿਤਸਰ, 11 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ …

Read More »

ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਸਨਮਾਨ ਸਮਾਰੋਹ

ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਕਨਵੀਨਰ ਟੂਰਨਾਮੈਂਟ, ਚੇਅਰਮੈਨ ਕਾਨਫਰੰਸ, ਐਜੂਕੇਸ਼ਨਲ ਕਮੇਟੀ ਦੇ ਐਡੀ: ਆਨਰੇਰੀ ਸਕੱਤਰ ਸੰਤੋਖ ਸਿੰਘ ਸੇਠੀ ਦੀ ਦੇਖ-ਰੇਖ ਹੇਠ ਵਿਸ਼ਾਲ ਪੱਧਰ ‘ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ …

Read More »

National Lok Adalat settled 6787 cases from taken up total 21048 cases

Amritsar, February 11 2023 (Punjab Post Bureau) – As per the directions given by National Legal Services Authority and Punjab State Legal Services Authority SAS Nagar Mohali and under the guidance of Smt. Harpreet Kaur Randhawa Hon’ble District & Sessions Judge Amritsar National Lok Adalat was held today at District Courts Amritsar, Ajnala and Baba Bakala Sahib. In this regard, …

Read More »

ਨੈਸ਼ਨਲ ਲੋਕ ਅਦਾਲਤ ’ਚ ਹੋਇਆ 6787 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ …

Read More »

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ 7 ਗ੍ਰਾਮ ਪੰਚਾਇਤਾਂ ਨੂੰ 42 ਲੱਖ ਦੀਆਂ ਗਰਾਂਟਾਂ ਜਾਰੀ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਅੱਜ ਹਲਕਾ ਸੰਗਰੂਰ ਦੀਆਂ 7 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਗਈਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ …

Read More »

ਵਿਜੈ ਕੁਮਾਰ ਗੋਇਲ ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਨਿਯੁੱਕਤ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਸੰਗਰੂਰ-2 ਦੇ ਪ੍ਰਧਾਨ ਰਿਸ਼ੀ ਪਾਲ ਖੇਰਾ ਵਲੋਂ ਸਮਾਜ ਸੇਵੀ ਵਿਜੈ ਕੁਮਾਰ ਗੋਇਲ ਨੂੰ ਭਾਜਪਾ ਮੰਡਲ ਲੌਂਗੋਵਾਲ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਗੋਇਲ ਨੇ ਇਸ ਨਿਯੁੱਕਤੀ ‘ਤੇ ਭਾਜਪਾ ਹਾਈ ਕਮਾਂਡ, ਜਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ, ਭਾਜਪਾ ਦੀ ਸੀਨੀਅਰ ਆਗੂ ਮੈਡਮ ਦਾਮਨ ਥਿੰਦ ਬਾਜਵਾ ਤੋਂ ਇਲਾਵਾ ਸਥਾਨਕ ਭਾਜਪਾ ਆਗੂਆਂ ਦਾ ਧੰਨਵਾਦ …

Read More »

‘ਸੁਰੱਖਿਆ’ ਗੀਤ ਨਾਲ ਚਰਚਾ ‘ਚ ਗਾਇਕ ਦੀਪ ਗਰੋ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਗਾਇਕ ਦੀਪ ਗਰੋ ਦਾ ਨਵਾਂ ਗੀਤ ‘ਸੁਰੱਖਿਆ’ ਅੱਜ ਜੇ.ਕੇ ਆਡਿਓ ਵਲੋਂ ਰਲੀਜ਼ ਹੋਇਆ ਕੀਤਾ ਗਿਆ।ਇਸ ਨੂੰ ਸਰੋਤਿਆਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਗੀਤ ਦੇ ਗੀਤਕਾਰ ਜੁਗਰਾਜ ਕੁਲਾਰਾਂ ਨੇ ਦੱਸਿਆ ਕਿ ‘ਸੁਰੱਖਿਆ’ ਗੀਤ ਸਰੋਤਿਆਂ ਦੇ ਦਿਲਾਂ ਨੂੰ ਮੋਹ ਲੈਣ ਵਾਲਾ ਪਰਿਵਾਰਕ ਗੀਤ ਹੈ।ਇਸ ਗੀਤ ਨੂੰ ਗਾਇਕ ਦੀਪ ਗਰੋ ਨੇ ਬਹੁਤ ਹੀ ਸੁਚੱਜੇ ਢੰਗ ਨਾਲ …

Read More »

ਸੰਤ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜੇ ‘ਤੇ ਜਿਲ੍ਹੇ ਤੋਂ ਜਾਵੇਗਾ 30 ਬੱਸਾਂ ਦਾ ਕਾਫ਼ਲਾ – ਜਥੇਦਾਰ ਰਾਮਪੁਰਾ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ)- ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹਮਖਿਆਲੀ ਪਾਰਟੀਆਂ ਦੇ ਸਹਿਯੋਗ ਨਾਲ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਦੇ ਮਨਾਏ ਜਾ ਰਹੇ ਜਨਮ ਦਿਹਾੜੇ ਦੇ ਸਮਾਗਮ ਵਿੱਚ ਭਾਗ ਲੈਣ ਲਈ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਕਰੀਬ 30 ਬੱਸਾਂ ਦਾ ਕਾਫਲਾ ਜਾਵੇਗਾ।ਸ਼਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ …

Read More »

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਅਗਾਜ਼ 14 ਨੂੰ

80 ਦੇ ਕਰੀਬ ਪ੍ਰਕਾਸ਼ਕ ਅਤੇ 100 ਤੋਂ ਵਧੇਰੇ ਉਘੀਆਂ ਸਾਹਿਤਕ ਸਖ਼ਸ਼ੀਅਤਾਂ ਕਰਨਗੀਆਂ ਸ਼ਮੂਲੀਅਤ – ਡਾ. ਮਹਿਲ ਸਿੰਘ ਅੰਮ੍ਰਿਤਸਰ, 11 ਫਰਵਰੀ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 14 ਤੋਂ 18 ਫਰਵਰੀ ਤੱਕ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2023’ ਕਰਵਾਇਆ ਜਾ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆਾ ਕਿ ਕਾਲਜ ਵਿਖੇ ਹਰ ਸਾਲ ਹੋਣ ਵਾਲਾ ਸਾਹਿਤ ਉਤਸਵ ਅਤੇ ਪੁਸਤਕ …

Read More »

ਲੋਂਗੋਵਾਲ ‘ਚ ਨਵੀਂ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦਾ ਗਠਨ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਉਗਰਾਹਾਂ ਧੜੇ ਤੋਂ ਵੱਖ ਹੋਏ ਜਿਲ੍ਹਾ ਸੰਗਰੂਰ, ਪਟਿਆਲਾ ਤੇ ਮਾਲੇਰਕੋਟਲਾ ਦੇ ਹਜ਼਼ਾਰਾਂ ਕਿਸਾਨਾਂ-ਮਜ਼ਦੂਰਾਂ ਨੌਜਵਾਨਾਂ ਅਤੇ ਕਿਸਾਨ ਬੀਬੀਆਂ ਦਾ ਅੱਜ ਭਾਰੀ ਇਕੱਠ ਲੋਂਗੋਵਾਲ ਦੀ ਅਨਾਜ਼ ਮੰਡੀ ਵਿਖੇ ਹੋਇਆ।ਇਸ ਵਿਸ਼ਾਲ ਇਕੱਠ ਦੇ ਅਸਮਾਨ ਗੁੰਜ਼ਾਊ ਲੋਕ ਪੱਖੀ ਨਾਅਰਿਆਂ ਦੌਰਾਨ ਨਵੀਂ ਕਿਸਾਨ ਯੂਨੀਅਨ ਦਾ ਗਠਨ ਕੀਤਾ ਗਿਆ।ਕਾਰਜ਼ਕਾਰਣੀ ਕਮੇਟੀ ਦੇ ਮੈਂਬਰਾਂ ਵਿੱਚ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਗੁਰਮੇਲ …

Read More »