ਇਨਸਾਫ ਮਿਲਣ ਤੱਕ ਜਾਰੀ ਰਹੇਗਾ ਮੋਰਚਾ- ਬੀਬੀ ਹਰਪਾਲ ਕੌਰ/ਬੀਬੀ ਬਲਜੀਤ ਕੌਰ ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ‘ਚ ਇਨਸਾਫ ਦੀ ਮੰਗ ਨੂੰ ਲੈ ਕੇ 2 ਜੁਲਾਈ 2021 ਤੋਂ ਚੱਲ ਰਹੇ ਇਨਸਾਫ ਮੋਰਚੇ ਤਹਿਤ ਅੱਜ ਇਸਤਰੀ ਵਿੰਗ ਪ੍ਰਧਾਨ ਬੀਬੀ …
Read More »Daily Archives: February 11, 2023
ਆਲ ਇੰਡੀਆ ਆਦਿ ਧਰਮ ਮਿਸ਼ਨ ਬਨਾਰਸ ਦੇ ਸਮਰਾਲਾ ਸੇਵਕਾਂ ਵਲੋਂ ਕਾਸ਼ੀ ਤੋਂ ਬਨਾਰਸ ਤੱਕ ਵਿਸ਼ਾਲ ਸ਼ੋਭਾ ਯਾਤਰਾ
ਸਮਰਾਲਾ, 11 ਜਨਵਰੀ (ਇੰਦਰਜੀਤ ਸਿੰਘ ਕੰਗ) – ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ:) ਵਲੋਂ ਸੰਤ ਸ਼੍ਰੋਮਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਤੇ ਸਮਾਧੀ ਲੀਨ 707 ਸਵਾਮੀ ਰਵੀਚਰਨ ਦਾਸ ਮਹਾਰਾਜ ਜੀ ਦੇ ਗੱਦੀ ਨਸ਼ੀਨ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਮੁੱਖ ਸੰਤ ਬਲਵੀਰ ਦਾਸ ਜੀ (ਚਾਵਾ) ਵਾਲਿਆਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਕ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ‘ਚ ਕਮਾਂਡੈਂਟ ਰਸ਼ਪਾਲ ਸਿੰਘ ਦਾ 90ਵੇਂ ਜਨਮ ਦਿਨ ‘ਤੇ ਵਿਸ਼ੇਸ਼ ਸਨਮਾਨ
ਸਮਰਾਲਾ, 11 ਜਨਵਰੀ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ, ਮਾਛੀਵਾੜਾ ਅਤੇ ਖਮਾਣੋਂ ਇਕਾਈਆਂ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਬੀਤੇ ਦਿਨੀਂ ਤੁਰਕੀ ਵਿਖੇ ਆਏ ਭੂਚਾਲ ਕਾਰਨ ਮਾਰੇ ਗਏ ਹਜ਼ਾਰਾਂ ਲੋਕਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਬੁਲਾਰਿਆਂ …
Read More »
Punjab Post Daily Online Newspaper & Print Media