Sunday, June 23, 2024

Daily Archives: February 12, 2023

ਸਕੂਲੀ ਵਿਦਿਆਰਥੀਆਂ ਨੇ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 12 ਫ਼ਰਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ, ਏ.ਸੀ.ਪੀ ਟਰੈਫਿਕ ਰਾਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਮ੍ਰਿਤਸਰ ਸ਼ਹਿਰ ਦੇ ਟਰੈਫਿਕ ਐਜੂਕੇਸ਼ਨ ਸੈਲ ਵਲੋ ਸਥਾਨਕ ਇਨਵਿਕਟਸ ਸਕੂਲ ਲੋਹਾਰਕਾ ਰੋਡ ਦੇ ਵਿੱਦਿਆਰਥੀਆਂ ਦੇ ਨਾਲ ਨਾਵਲਟੀ ਚੌਕ ਵਿਖੇ ਟਰੈਫਿਕ ਜਾਗਰੂਕਤਾ ਨੂੰ ਦਰਸਾਉਂਦੇ ਪੋਸਟਰਾਂ ਰਾਹੀਂ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਨਾਵਲਟੀ ਚੌਕ ਵਿਖੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ …

Read More »

ਏ.ਐਸ.ਆਈ ਕੁਲਵੰਤ ਸਿੰਘ ਤਰੱਕੀ ਮਿਲਣ ‘ਤੇ ਬਣੇ ਸਬ-ਇੰਸਪੈਕਟਰ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਤਰੱਕੀ ਮਿਲਣ ‘ਤੇ ਸਬ-ਇੰਸਪੈਕਟਰ ਬਣੇ ਏ.ਐਸ.ਆਈ ਕੁਲਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਗੁਮਟਾਲਾ ਬਾਈਪਾਸ ਅੰਮ੍ਰਿਤਸਰ ਨੂੰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ ਅੰਮ੍ਰਿਤਸਰ ਸਿਟੀ-2 ਪ੍ਰਭਜੋਤ ਸਿੰਘ ਵਿਰਕ ਪੀ.ਪੀ.ਐਸ ਵਲੋਂ ਸਬ-ਇੰਸਪੈਕਟਰ ਰੈਂਕ ਦਾ ਸਟਾਰ ਲਗਾਇਆ ਤੇ ਸ਼ੁੱਭਕਾਮਨਾਵਾ ਦਿੱਤੀਆਂ ਗਈਆਂ।

Read More »

ਸ਼੍ਰੀ ਹਨੂੰਮਾਨ ਮੰਦਰ `ਚ ਲੱਖਾਂ ਦੀ ਚੋਰੀ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਸਥਾਨਕ ਛੇਹਰਟਾ ਪੁਲੀਸ ਚੌਕੀ ਤੋਂ ਕੁੱਝ ਦੂਰੀ ’ਤੇ ਬਣੇ ਸ੍ਰੀ ਹਨੂੰਮਾਨ ਮੰਦਰ ਨੂੰ ਚੋਰਾਂ ਵਲੋਂ ਤੜਕੇ 2:30 ਵਜੇ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ ਹੈ।ਸਾਬਕਾ ਕੌਂਸਲਰ ਦੇ ਪਤੀ ਰਮਨ ਕੁਮਾਰ ਰੰਮੀ ਅਤੇ ਸਤੀਸ਼ ਕੁਮਾਰ ਬੱਲੂ ਨੇ ਦੱਸਿਆ ਕਿ ਸ੍ਰੀ ਹਨੂੰਮਾਨ ਮੰਦਰ ਬਹੁਤ ਪੁਰਾਣਾ ਮੰਦਰ ਹੈ, ਜਿਥੇ ਲੋਕ ਭਗਵਾਨ ਦੀ …

Read More »

ਸਿਹਤ ਮੰਤਰੀ ਬਲਬੀਰ ਸਿੰਘ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਸਨਮਾਨਿਤ

ਅੰਮ੍ਰਿਤਸਰ/ ਚੰਡੀਗੜ੍ਹ, 12 ਫ਼ਰਵਰੀ (ਸੁਖਬੀਰ ਸਿੰਘ) – ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਵਲੋਂ ਕਰੋਨਾ ਮਹਾਂਮਾਰੀ ਵਿਚ ਕੀਤੇ ਕਾਰਜ਼ਾਂ ਲਈ ਕਰੋਨਾ ਯੋਧਿਆਂ ਨੂੰ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ।ਜਿਸ ਵਿਚ ਅੰਮ੍ਰਿਤਸਰ ਤੋਂ ਐਸ.ਆਈ ਦਲਜੀਤ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਸ਼ਾਮਲ ਸਨ।ਦੱਸਣਯੋਗ ਹੈ ਕਿ ਦਲਜੀਤ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਦੇ ਦੌਰਾਨ ਲੋੜਵੰਦਾਂ ਲਈ ਦਵਾਈਆਂ, ਤੇ ਇਲਾਜ਼, ਬੱਚਿਆਂ ਨੂੰ ਕਿਤਾਬਾਂ, ਲਵਾਰਿਸ ਲਾਸ਼ਾਂ ਦੇ ਸਸਕਾਰ, …

Read More »

ਸਟੱਡੀ ਸਰਕਲ ਵਲੋਂ ਕਾਲਜ ਪੱਧਰੀ ਨੈਤਿਕ ਸਿੱਖਿਆ ਇਮਤਿਹਾਨ 15 ਫਰਵਰੀ ਨੂੰ

ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਕਾਦਮਿਕ ਕੌਂਸਲ ਵਲੋਂ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ 15 ਫਰਵਰੀ ਨੂੰ ਦੇਸ਼ ਭਰ ਵਿੱਚ ਕਰਵਾਇਆ ਜਾ ਰਿਹਾ ਹੈ। ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਅਧੀਨ ਹੋ ਰਹੇ ਇਮਤਿਹਾਨ ਸਬੰਧੀ ਜ਼ੋਨਲ ਕੌਂਸਲ ਦੀ ਮੀਟਿੰਗ ਸਥਾਨਕ ਜ਼ੋਨਲ ਦਫ਼ਤਰ ਵਿਖੇ ਹੋਈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਨੇ ਦੱਸਿਆ ਕਿ ਜ਼ੋਨ ਅਧੀਨ ਮਾਲੇਰਕੋਟਲਾ, ਸੰਦੌੜ, ਬਰੜਵਾਲ-ਧੂਰੀ, ਮਸਤੂਆਣਾ …

Read More »

ਪ੍ਰਾਚੀਨ ਮੰਦਰ ਸ੍ਰੀ ਸੀਤਾਸਰ ਧਾਮ ਵਿਖੇ ਮਨਾਇਆ ਜਾਵੇਗਾ 48ਵਾਂ ਮਹਾਂਸ਼ਿਵਰਾਤਰੀ ਮੇਲਾ – ਚੇਅਰਮੈਨ ਗੋਇਲ

ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਪ੍ਰਚੀਨ ਰਾਮ ਮੰਦਰ ਸੀਤਾਸਰ ਧਾਮ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਸ਼ਿਵਰਾਤਰੀ ਦਾ 48ਵਾਂ ਮੇਲਾ 18 ਫਰਵਰੀ ਦਿਨ ਸ਼ਨੀਵਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਮੰਦਰ ਕਮੇਟੀ ਦੇ ਚੇਅਰਮੈਨ ਹਰੀਦੇਵ ਗੋਇਲ ਨੇ ਦੱਸਿਆ ਕਿ 11 ਫਰਵਰੀ ਤੋਂ ਅਚਾਰੀਆ ਅਸ਼ਵਨੀ ਸ਼ਾਸਤਰੀ ਜੀ ਮਹਾਂਸ਼ਿਵ ਪੁਰਾਣ ਦੀ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ …

Read More »

ਦੁਨੀਆਂ `ਤੇ ਆਪਣੀਆਂ ਅਮਿੱਟ ਪੈੜਾਂ ਛੱਡਦੀਆਂ ਹਨ, ਉਚ ਵਿੱਦਿਆ ਪ੍ਰਾਪਤ ਕੌਮਾਂ – ਗਿ. ਹਰਪ੍ਰੀਤ ਸਿੰਘ

ਸੰਤ ਅਤਰ ਸਿੰਘ ਜੀ ਮਸਤੂਆਣਾ ਤੇ ਸੰਤ ਬਾਬਾ ਇਕਬਾਲ ਸਿੰਘ ਜੀ ਨੂੰ ਸਮਰਪਿਤ ਕਰਵਾਇਆ ਸੰਤ ਸਮਾਗਮ ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਤੇ ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਪਰਉਪਕਾਰੀ ਜੀਵਨ ਨੂੰ ਸਮਰਪਿਤ ਨਵੀਂ ਦਿੱਲੀ ਦੇ ਗੁਰਦੁਆਰਾ ਰਕਾਬਗੰਜ਼ ਸਾਹਿਬ ਵਿਖੇ ਸਲਾਨਾ ਸੰਤ ਸਮਾਗਮ ਕਰਵਾਇਆ ਗਿਆ।ਕਲਗੀਧਰ ਟਰੱਸਟ …

Read More »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਦੀ ਮੀਟਿੰਗ ਹੋਈ

ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ।ਜਥੇਬੰਦੀ ਦੇ ਜਿਲ੍ਹਾ ਪ੍ਰੈਸ ਸਕੱਤਰ ਜਸਬੀਰ ਨਮੋਲ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਦਿਨੀਂ ਹੋਈ ਵਜੀਫ਼ਾ ਪ੍ਰੀਖਿਆ ਦੇ ਇਨਾਮ ਵੰਡ ਸਮਾਰੋਹ ਕਰਵਾਉਣ ਬਾਰੇ ਵਿਚਾਰ ਚਰਚਾ ਕਰਦੇ ਹੋਏ ਇਹ ਤੈਅ ਕੀਤਾ ਗਿਆ ਕਿ ਪ੍ਰੀਖਿਆ ਦਾ ਨਤੀਜਾ ਫਰਵਰੀ ਦੇ …

Read More »

ਵਿਸ਼ਾਲ ਮੈਡੀਕਲ ਚੈਕਅੱਪ ਕੈਂਪ ਆਯੋਜਿਤ

ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਬਾਬੂ ਆਨੰਦ ਸਰੂਪ ਚੈਰੀਟੇਬਲ ਫਾਊਂਡੇਸ਼ਨ ਵਲੋਂ ਲਗਾਏ ਗਏ ਮੈਡੀਕਲ ਚੈਕਅਪ ਕੈਂਪ ਨੂੰ ਜਨਤਾ ਦਾ ਭਾਰੀ ਸਮਰਥਨ ਮਿਲਿਆ ਹੈ।ਇਹ ਪ੍ਰਗਟਾਵਾ ਫਾਊਂਡੇਸ਼ਨ ਚੇਅਰਮੈਨ ਵਿਨੋਦ ਗੁਪਤਾ ਨੇ ਦੱਸਿਆ ਕਿ ਇਸ ਮੈਗਾ ਮੈਡੀਕਲ ਚੈਕਅਪ ਕੈਂਪ ਵਿੱਚ ਲਗਭਗ 400 ਦੇ ਕਰੀਬ ਮਰੀਜ਼ ਪੁੱਜੇ।ਕੈਂਪ ਦੌਰਾਨ ਦੰਦਾਂ ਅੱਖਾਂ, ਚਮੜੀ ਅਤੇ ਹਾਰਟ ਦੇ ਮਰੀਜ਼ਾਂ ਨੂੰ ਚੈਕ ਕਰਕੇ ਫ੍ਰੀ ਦਵਾਈਆਂ ਦਿੱਤੀਆਂ ਗਈਆਂ ਅਤੇ …

Read More »

ਪਿੰਡਾਂ ਦੇ ਬਹੁ ਪੱਖੀ ਵਿਕਾਸ ਲਈ ਅਮਨ ਅਰੋੜਾ ਨੇ ਗ੍ਰਾਮ ਪੰਚਾਇਤਾਂ ਨੂੰ ਵੰਡੀਆਂ 1.61 ਕਰੋੜ ਦੀਆਂ ਗਰਾਂਟਾਂ

ਕੈਬਨਿਟ ਮੰਤਰੀ ਨੇ ਮੁੜ ਦੁਹਰਾਇਆ ਕਿ ਬਰਦਾਸ਼ਤ ਨਹੀਂ ਕਰਾਂਗੇ, ਲੋਕਾਂ ਦੇ ਪੈਸੇ ਦੀ ਲੁੱਟ ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਸੁਨਾਮ ਵਿਖੇ ਇਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ …

Read More »