Friday, June 21, 2024

Daily Archives: February 13, 2023

ਭਾਰਤੀ ਕਮਿਊਨਿਸਟ ਪਾਰਟੀ ਨੇ ਸਾੜਿਆ ਕੇਂਦਰ ਸਰਕਾਰ ਦਾ ਪੁੱਤਲਾ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਕੇਂਦਰੀ ਬਜ਼ਟ ਦੇ ਲੋਕ ਵਿਰੋਧੀ ਮੁੱੱਦਿਆਂ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਦੇਸ਼ ਵਿਆਪੀ ਰੋਸ ਪ੍ਰਦਸ਼ਨਾਂ ਦੇ ਸੱਦੇ ‘ਤੇ ਅੱਜ ਇੱਥੇ ਛੇਹਰਟਾ ਵਿਖੇ ਕੇਂਦਰ ਸਰਕਾਰ ਦਾ ਪੁੱਤਲਾ ਸਾੜਿਆ ਗਿਆ।ਕਮਿਊਨਿਸਟ ਪਾਰਟੀ ਦੇ ਵਲੰਟੀਅਰ ਏਕਤਾ ਭਵਨ ਛੇਹਰਟਾ ਵਿਖੇ ਇਕੱਠੇ ਹੋਏ।ਜਿੰਨ੍ਹਾਂ ਨੂੰ ਅਮਰਜੀਤ ਸਿੰਘ ਆਸਲ, ਵਿਜੇ ਕੁਮਾਰ ਅਤੇ ਦਸਵਿੰਦਰ ਕੌਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕ …

Read More »

ਕਥਾ ਗਿਆਨ ਯੁੱਗ ਦੇ ਸਬੰਧ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਸ਼ਿਵ ਮੰਦਰ ਵਿਖੇ ਕਥਾ ਗਿਆਨ ਯੁੱਗ ਦਾ ਸ਼ੁਭਆਰੰਭ ਭੀਖੀ, 13 ਫਰਵਰੀ (ਕਮਲ ਜ਼ਿੰਦਲ) – ਸ਼੍ਰੀ ਸਨਾਤਨ ਧਰਮ ਮਹਾਵੀਰ ਦਲ ਪੰਜਾਬ ਸ਼ਿਵ ਮੰਦਿਰ ਭੀਖੀ ਵਲੋਂ 33ਵੇਂ ਮਹਾਂਸ਼ਿਵਰਾਤਰੀ ਉਤਸਵ ਦੇ ਸਬੰਧ ਵਿੱਚ ਸ਼੍ਰੀ ਸ਼ਿਵ ਮੰਦਰ ਵਿਖੇ ਸ਼ੁਰੂ ਹੋਏ ਕਥਾ ਗਿਆਨ ਯੱਗ ਨੂੰ ਸਮਰਪਿਤ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ, ਜੋ ਡੇਰਾ ਬਾਬਾ ਬਲਵੰਤ ਮੁਨੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੀ ਪਰਿਕਰਮਾ ਕਰਦੀ ਹੋਈ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰੈਗੂਲਰ ਤੇ ਪ੍ਰਾਈਵੇਟ ਫਾਰਮ ਭਰਨ ਦਾ ਸ਼ਡਿਊਲ ਜਾਰੀ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ੱਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ ਮਈ 2023 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਦੂਜਾ, ਚੌਥਾ, ਛੇਵਾਂ, ਅਠਵਾਂ ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ, ਚੌਥਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈਸ਼ਲ ਚਾਂਸ/ਇੰਪਰੂਵਮੈਂਟ/ਵਾਧੂ ਵਿਸ਼ਾ (ਬੀ.ਐਡ. ਸਮੈਸਟਰ ਦੂਜਾ, ਲਾਅ ਐਫ.ਵਾਈ.ਆਈ.ਸੀ./ਟੀ.ਵਾਈ.ਸੀ ਸਮੈਸਟਰ ਦੂਜਾ ਤੋਂ ਬਗੈਰ) ਪ੍ਰੀਖਿਆ ਫਾਰਮ ਆਨਲਾਈਨ ਪੋਰਟਲ `ਤੇ ਭਰਨ ਅਤੇ ਫੀਸਾਂ ਆਨਲਾਈਨ/ਕੈਸ਼/ਡਰਾਫਟ ਦੁਆਰਾ ਨਿਰਧਾਰਤ ਮਿਤੀਆਂ ਅਨੁਸਾਰ ਲਏ ਜਾਣੇ ਹਨ। …

Read More »

ਯੂਨੀਵਰਸਿਟੀ ਵਿਖੇ `ਸ਼ਹਿਰਾਂ ਵਿੱਚ ਰਹਿਣਯੋਗਤਾ` ਵਿਸ਼ `ਤੇ ਰਾਸ਼ਟਰੀ ਕਾਨਫਰੰਸ ਦਾ ਆਯੋਜਨ

ਸ਼ਹਿਰੀ ਮਾਸਟਰ-ਪਲਾਨ ਵਿਚ ਹਰਿਆਲੀ-ਪਲਾਨ ਨੂੰ ਪਹਿਲ ਦੇ ਆਧਾਰ `ਤੇ ਰੱਖਿਆ ਜਾਵੇ- ਸ਼ਹਿਰੀਯੋਜਨਾਕਾਰ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸੈਂਟਰ ਆਫ ਸਾਇੰਸ ਐਂਡ ਐਨਵਾਇਰਮੈਂਟ ਨਵੀਂ ਦਿੱਲੀ ਵੱਲੋਂ ਸ਼ੀਤਲਤਾ ਕੇਂਦਰਿਤ ਸ਼ਹਿਰਾਂ ਵਿੱਚ ਰਹਿਣਯੋਗਤਾ ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਯੋਜਨਾਬੰਦੀ ਅਤੇ ਆਰਕੀਟੈਕਚਰ ਦੇ ਖੇਤਰ ਦੇ ਲਗਭਗ 120 ਯੋਜਨਾਕਾਰਾਂ ਅਤੇ ਆਰਕੀਟੈਕਟਾਂ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 120 ਯੂਨਿਟ ਖੂਨ ਕੀਤਾ ਦਾਨ

ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਦੱਸੀ ਖੂਨਦਾਨ ਦੀ ਮਹੱਤਤਾ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ-ਕੁਲਪਤੀ ਪ੍ਰੋਫੈਸਰ (ਡਾ.) ਜਸਪਾਲ ਸਿੰਘ ਸੰਧੂ ਜੀ ਨੇ ਖੂਨਦਾਨ ਨੂੰ ਮਹਾਨ ਦਾਨ ਦੱਸਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਹੈ ਕਿ ਉਹ ਸਮੇਂ-ਸਮੇਂ ਖੂਨਦਾਨ ਕਰਕੇ ਸਮਾਜ ਸੇਵਾ ਦੇ ਲਈ ਆਪਣੇ ਆਪ ਨੂੰ ਸਮਾਜ ਲਈ ਸਮਰਪਿਤ ਕਰਨ …

Read More »

GNDU organizes blood donation camp

Amritsar, February 13 (Punjab Post Bureau) – A blood donation camp was organized by the Office of Dean Student’s Welfare in association with Parvati Devi Hospital. Smt. Surinder Pal Kaur Bhuller, wife of Cabinet Minister S. Laljit Singh Bhullar was the chief guest and also inaugurated the camp in the presence of Smt. Jiwanjot Kaur, MLA and Senator, Vice Chancellor …

Read More »

50 ਵਿਦਿਆਰਥੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ

ਸੰਗਰੂਰ, 13 ਫਰਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਖੂਈਆਂ ਸਰਵਰ ਦੇ 50 ਵਿਦਿਆਰਥੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ।ਜਿਨ੍ਹਾਂ ਨੂੰ ਨਾਨਕਸਰ ਟੋਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਬੋਹਰ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਅਕੈਡਮੀ ਦੇ ਪ੍ਰਿੰਸੀਪਲ ਸ਼੍ਰੀਮਤੀ ਅੰਮ੍ਰਿਤਾਪਾਲ ਕੌਰ ਸੰਧੂ ਨੇ ਅੰਮ੍ਰਿਤਧਾਰੀ ਬੱਚਿਆਂ ਦਾ ਅਕੈਡਮੀ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ।ਅਬੋਹਰ …

Read More »

ਭਗਤ ਰਵੀਦਾਸ ਜੀ ਨੇ ਭੇਦ-ਭਾਵ ਦੇ ਅੰਧਕਾਰ ਨੂੰ ਖਤਮ ਕੀਤਾ – ਰੱਤੋਕੇ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਾਹੋਕੇ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਪਾਰਟੀ ਦੇ ਯੂਥ ਆਗੂ ਸਤਿਨਾਮ ਸਿੰਘ ਰੱਤੋਕੇ ਨੇ ਹਾਜ਼ਰੀ ਲਵਾਈ।ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਰੱਤੋਕੇ ਨੇ ਕਿਹਾ ਕਿ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਨਮੋਲ ਵਿਖੇ ਇਕ ਰੋਜ਼ਾ ਐਥਲੈਟਿਕ ਮੀਟ ਕਰਵਾਈ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈੰਕਡਰੀ ਸਕੂਲ ਪਿੰਡ ਨਮੋਲ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਬੀਰ ਕੌਰ ਦੀ ਸਰਪ੍ਰਸਤੀ ਅਤੇ ਡੀ.ਪੀ.ਈ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਕ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ। ਇਸ ਅਥਲੈਟਿਕ ਮੀਟ ਦਾ ਆਗਾਜ਼ ਸਕੂਲ ਦੇ ਹਾਊਸਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਅਤੇ ਕੁੱਝ ਵਿਦਿਆਰਥੀਆਂ ਵੱਲੋਂ ਜਿਮਨਾਸਟਿਕ …

Read More »

ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਿਖਲਾਈ ਕੋਰਸ ਸਮਾਪਤ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ‘ਆਨ ਦਾ ਜਾਬ’ ਟ੍ਰੇਨਿੰਗ ਕੋਰਸ ਸਮਾਪਤ ਹੋ ਗਿਆ।ਕਾਲਜ ਦੇ ਉਕਤ ਕੇਂਦਰ ਵੱਲੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਇਸ ਸਿਖਲਾਈ ਕੋਰਸ ’ਚ ਸਰਕਾਰੀ ਸ.ਸ ਸਕੂਲ ਕਿਆਮਪੁਰ ਅਤੇ ਸਰਕਾਰੀ ਸ.ਸ ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੂੰ ਬਾਗਬਾਨੀ …

Read More »