Thursday, May 22, 2025
Breaking News

Daily Archives: February 13, 2023

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨਞ ਰਣਜੀਤ ਐਵੀਨਊ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਦੇਖ-ਰੇਖ ’ਚ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਵਲੋਂ ਮਿਹਨਤ ਤੇ ਲਗਨ ਨਾਲ ਉਚ ਸਿੱਖਿਆ ਪ੍ਰਾਪਤ ਕਰਨ ਅਤੇ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਸਬੰਧੀ ਕਰਵਾਏ ਗਏ ਅਰਦਾਸ ਦਿਵਸ ਮੌਕੇ ਕਾਲਜ ਵਿਦਿਆਰਥਣਾਂ ਨੇ ਸੁਖਮਨੀ ਸਾਹਿਬ ਜੀ ਦੇ …

Read More »

ਖ਼ਾਲਸਾ ਕਾਲਜ ’ਚ 7ਵਾਂ 5 ਰੋਜ਼ਾ ਦੀਵਾਲੀ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸੰਪਨ

ਖ਼ਾਲਸਾ ਕਾਲਜ ਦਾ ਪਹਿਲਾ ਸਥਾਨ, ਫ਼ਿਜ਼ੀਕਲ ਐਜ਼ੂਕੇਸ਼ਨ ਰਨਰਅੱਪ ਅਤੇ ਵੈਟਰਨਰੀ ਕਾਲਜ ਫ਼ਸਟ ਰਨਰਅੱਪ ਰਿਹਾ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ 5 ਰੋਜ਼ਾ ਦੀਵਾਲੀ ‘7ਵਾਂ ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੋਕਤ ਨਾਲ ਸੰਪਨ ਹੋਇਆ।ਇਸ ਸਾਲ ਦੇ ਦੀਵਾਲੀ ਟੂਰਨਾਮੈਂਟ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖਾਲਸਾ ਸੰਸਥਾਵਾਂ ਦਰਮਿਆਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਜਿੰਨ੍ਹਾਂ ਵਿੱਚ ਕ੍ਰਿਕੇਟ, ਬਾਸਕਟਬਾਲ, ਬੈਡਮਿੰਟਨ, …

Read More »

ਬਾਬਾ ਦੀਪ ਸਿੰਘ ਦੀਵਾਨ ਹਾਲ ਦੀ ਸ਼ੁੱਭ ਸ਼ੁਰੂਆਤ ‘ਤੇ ਕੀਰਤਨ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਚੇਅਰਮੈਨ ਭਾਈ ਗੁਰਇਕਬਾਲ ਸਿੰਘ, ਮੈਨੇਜਿੰਗ ਡਾਇਰੈਕਟਰ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਦੇਖ ਰੇਖ ਵਿੱਚ ਬਾਬਾ ਦੀਪ ਸਿੰਘ ਦੀਵਾਨ ਹਾਲ ਦੀ ਸ਼ੁਭ ਸ਼ੁਰੂਆਤ ਮੋਕੇ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ।ਸੱਚਖੰਡ ਸ੍ਰੀ …

Read More »

ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਦੌਰਾਨ ਚੱਲਿਆ ਰਚਨਾਵਾਂ ਦਾ ਦੌਰ

‘ਹਮ ਦੇਖੇਂਗੇ, ਲਾਜ਼ਿਮ ਹੈ ਕਿ ਹਮ ਦੇਖੇਂਗੇ, ਜੋ ਲੌਹੇ ਅਜ਼ਲ ਪੇ ਲਿਖਾ ਹੈ…’ ਸੁਣਾ ਮਾਸਟਰ ਤਰਲੋਚਨ ਸਿੰਘ ਨੇ ਲੁੱਟਿਆ ਮੇਲਾ ਸਮਰਾਲਾ, 13 ਫਰਵਰੀ (ਇੰਦਰਜੀਤ ਸਿੰਘ ਕੰਗ)- ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ।ਇਸ ਦੌਰਾਨ ਲੇਖਕਾਂ ਵਲੋਂ ਪੇਸ਼ ਕੀਤੀਆਂ ਰਚਨਾਵਾਂ ਦਾ ਲੰਮਾਂ ਤੇ ਦਿਲਚਸਪ ਦੌਰ ਚੱਲਿਆ।ਪ੍ਰੋਗਰਾਮ ਦਾ …

Read More »

ਜਥੇਦਾਰ ਗਿ. ਹਰਪ੍ਰੀਤ ਸਿੰਘ, ਐਡਵੋਕੇਟ ਧਾਮੀ ਤੇ ਹੋਰਨਾਂ ਨੇ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ

ਕਿਹਾ, ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਇਤਿਹਾਸਕ ਦਿਹਾੜੇ ਅੰਮ੍ਰਿਤਸਰ, 13 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 555 (ਸੰਨ 2023-24) ਦਾ ਕੈਲੰਡਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ‘ਚ ਜਾਰੀ ਕੀਤਾ ਗਿਆ।ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਅਕਾਲੀ …

Read More »