Saturday, July 27, 2024

Daily Archives: February 15, 2023

‘ਵਾਲ ਪੇਂਟਿੰਗ’ ਮੁਕਾਬਲੇ ਲਈ ਆਖਰੀ ਤਾਰੀਕ ‘ਚ 16 ਫਰਵਰੀ ਤੱਕ ਦਾ ਵਾਧਾ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਨੇ ਆ ਰਹੇ ਜੀ-20 ਸੰਮੇਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਲ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਜੋ ਐਲਾਨ ਕੀਤਾ ਹੈ, ਉਸ ਵਿੱਚ ਭਾਗ ਲੈਣ ਲਈ 16 ਫਰਵਰੀ ਤੱਕ ਦਾ ਵਾਧਾ ਕੀਤਾ ਗਿਆ ਹੈ।ਮੁਕਾਬਲੇ ਦੇ ਨੋਡਲ ਅਧਿਕਾਰੀ ਅਸੀਸ ਇੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂ ਪ੍ਰੋਫੈਸ਼ਨਲ ਕਲਾਕਾਰ ਨੂੰ ਇਕ ਲੱਖ ਰੁਪਏ, ਦੂਸਰੇ …

Read More »

ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਮੈਡੀਕਲ ਸਿੱਖਿਆ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਯੂਨਿਟ, ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਦੀ ਅਗਵਾਈ ਹੇਠ ਮੈਡੀਕਲ ਅਧਿਆਪਕਾਂ ਨੂੰ ਆਧੁਨਿਕ ਮੈਡੀਕਲ ਸਿੱਖਿਆ ਤਕਨਾਲੋਜੀ ਬਾਰੇ ਜਾਗਰੂਕ ਕਰਨ ਲਈ 3 ਦਿਨਾਂ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ।ਵਰਕਸ਼ਾਪ ਦਾ ਉਦਘਾਟਨ ਡਾ: ਵੀਨਾ ਚਤਰਥ, ਡਾਇਰੈਕਟਰ ਪ੍ਰਿੰਸੀਪਲ ਅਤੇ ਡਾ. ਜੇ.ਪੀ ਅਤਰੀ ਵਾਈਸ ਪ੍ਰਿੰਸੀਪਲ ਨੇ ਕੀਤਾ।ਮੈਡੀਕਲ ਕਾਲਜ ਅੰਮ੍ਰਿਤਸਰ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਦੇ 30 …

Read More »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਦੀਪ ਸਿੰਘ ਸਿੱਧੂ ਨੂੰ ਸਮਰਪਿਤ ਅਰਦਾਸ ਸਮਾਗਮ

ਦੀਪ ਸਿੰਘ ਸਿੱਧੂ ਦੀ ਮੌਤ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ – ਐਮ.ਪੀ ਮਾਨ ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਅੱਜ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਿੱਖ ਆਗੂ ਸੰਦੀਪ ਸਿੰਘ ਉਰਫ ਦੀਪ ਸਿੰਘ ਸਿੱਧੂ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਅਤੇ ਗੁਰੂ ਦੀ ਬਾਣੀ ਦੇ ਕੀਰਤਨ ਉਪਰੰਤ …

Read More »

ਪੰਜਾਬ ਵਿੱਚ ਹੋਵੇਗੀ ਸੰਯੁਕਤ ਕਿਸਾਨ ਸਭਾ ਦੀ ਰਾਸ਼ਟਰੀ ਕਾਨਫ਼ਰੰਸ

ਭਾਰਤੀ ਅਰਥਚਾਰੇ ਦਾ ਮੁੱਖ ਥੰਮ ਹੈ ਖੇਤੀਬਾੜੀ – ਕਾਮਰੇਡ ਇਕੋਲਾਹਾ ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਆਲ ਇੰਡੀਆ ਸੰਯੁਕਤ ਕਿਸਾਨ ਸਭਾ (ਏ.ਆਈ.ਐਸ.ਕੇ.ਐਸ) ਦੀ ਕੇਂਦਰੀ ਕਮੇਟੀ ਦੀ ਮੀਟਿੰਗ ਨਵੀਂ ਦਿੱਲੀ ਵਿਖੇ ਕੌਮੀ ਪ੍ਰਧਾਨ ਸੁਭਾਸ਼ ਨਸਕਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਰ.ਐਸ.ਪੀ ਦੇ ਕੌਮੀ ਜਨਰਲ ਸਕੱਤਰ ਮਨੋਜ ਭੱਟਾਚਾਰੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਮੀਟਿੰਗ ਵਿੱਚ ਦੇਸ਼ ਦੇ ਖੇਤੀ ਸੈਕਟਰ ਪ੍ਰਤੀ ਕੇਂਦਰ …

Read More »

ਪੀ.ਪੀ.ਐਸ ਚੀਮਾਂ ਵਿਖੇ ਮਨਾਇਆ ਗਿਆ ਦਾ ਦੋ ਰੋਜ਼ਾ ਵਿੰਟਰ ਕਾਰਨੀਵਾਲ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੋ ਰੋਜ਼ਾ “ਵਿੰਟਰ ਕਾਰਨੀਵਾਲ” ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਦੌਰਾਨ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਤਰਾਂ ਦੀਆਂ ਮਨੋਰੰਜ਼ਕ ਖੇਡਾਂ ਜਿੱਪ-ਲਾਇਨ, ਵਾਟਰ ਬੋਟਿੰਗ, ਵਾਟਰ ਰੋਲਰ, ਵਾਟਰ-ਪੋਲ, ਟ੍ਰੇਨ-ਰਾਇਡ, ਬਰਮਾ-ਬਰਿੱਜ਼, ਮਿੱਕੀ-ਮਾਊਸ, ਵਾਲ-ਕਲਾਇਬਿੰਗ ਦਾ ਆਨੰਦ ਮਾਣਿਆ।ਪ੍ਰੋਗਰਾਮ ਦੇ ਆਖਿਰ ਵਿੱਚ ਬੱਚਿਆਂ ਨੂੰ ਮੈਜਿਕ-ਸ਼ੋਅ ਵਿਖਾਇਆ ਗਿਆ।ਵੱਖ-ਵੱਖ ਤਰਾਂ ਦੇ ਝੂਲੇ, ਸਪੇਸ-ਰਾਕੇਟ ਅਤੇ ਬੱਚਿਆਂ ਦੇ ਖਾਣ-ਪੀਣ ਦੀਆਂ ਸਟਾਲਾਂ …

Read More »

ਸਟੱਡੀ ਸਰਕਲ ਨੇ ਕਰਵਾਇਆ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਕਾਦਮਿਕ ਕੌਂਸਲ ਵਲੋਂ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਦੇਸ਼ ਭਰ ਵਿੱਚ ਕਰਵਾਇਆ ਗਿਆ।ਇਸੇ ਲੜੀ ਤਹਿਤ ਸੰਗਰੂਰ-ਮਾਲੇਰਕੋਟਲਾ ਜ਼ੋਨ ਦੇ ਵੱਖ-ਵੱਖ ਕਾਲਜਾਂ ਵਿੱਚ ਇਹ ਇਮਤਿਹਾਨ ਹੋਇਆ। ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਕੁਲਵੰਤ ਸਿੰਘ ਨਾਗਰੀ, ਗੁਰਜੰਟ ਸਿੰਘ ਰਾਹੀ, ਅਜਮੇਰ ਸਿੰਘ, ਪ੍ਰੋ: ਨਰਿੰਦਰ ਸਿੰਘ ਦੀ ਦੇਖ ਰੇਖ ਹੇਠ ਅਕਾਲ ਕਾਲਜ …

Read More »

ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ ਦਾ ਦੂਸਰਾ ਦਿਨ ਪੰਜਾਬੀ ਚਿੰਤਨ ਨੂੰ ਰਿਹਾ ਸਮਰਪਿਤ

ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਿਰਾਸਤੀ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਅੰਮਿ੍ਰਤਸਰ ਵਿਖੇ ਚੱਲ ਰਹੇ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਦੂਸਰੇ ਦਿਨ ਅੱਜ ਚਿੰਤਕਾਂ ਦਾ ਚਿੰਤਨ ਭਾਰੂ ਰਿਹਾ।ਦੂਸਰੇ ਦਿਨ ਦੀ ਸ਼ੁਰੂਆਤ ਮਹਿੰਦਰ ਸਿੰਘ ਸਰਨਾ ਜਨਮ-ਸ਼ਤਾਬਦੀ ਨੂੰ ਸਮਰਪਿਤ ਪੈਨਲ ਚਰਚਾ ਨਾਲ ਹੋਈ।ਮਹਿੰਦਰ ਸਿੰਘ ਸਰਨਾ ਦੀ ਪੰਜਾਬੀ ਸਾਹਿਤ ਨੂੰ ਦੇਣ ਵਿਸ਼ੇ ਤੇ ਹੋਈ ਪੈਨਲ ਚਰਚਾ ਵਿੱਚ ਮੁੱਖ ਮਹਿਮਾਨ …

Read More »

ਵਿਦਿਆਰਥਣਾਂ ਨੇ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਪ੍ਰਾਪਤ ਕੀਤੇ ਵਜ਼ੀਫ਼ੇ

ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 11 ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਗਈ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਹਿੱਸਾ ਲੈਂਦਿਆਂ ਦੂਜੇ ਦਰਜ਼ੇ ਦੇ ਵਜੀਫੇ ਪ੍ਰਾਪਤ ਕੀਤੇ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 27 ਫਰਵਰੀ 2022 …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਇਆ ਅਰਦਾਸ ਦਿਵਸ

ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਅਰਦਾਸ ਦਿਵਸ’ ਸ਼ਰਧਾ ਪੂਰਵਕ ਕਰਵਾਇਆ ਗਿਆ।ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਅਤੇ ਕੀਰਤਨ ਉਪਰੰਤ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ ਗਏ।ਇਸ ਉਪਰੰਤ …

Read More »

ਖ਼ਾਲਸਾ ਕਾਲਜ ਵੁਮੈਨ ਦੀ ਖਿਡਾਰਣ ਦਾ ਇੰਟਰ ਯੂਨੀਵਰਸਿਟੀ ਰੇਸ ਮੁਕਾਬਲੇ ’ਚ ਅਹਿਮ ਸਥਾਨ

ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਥਲੈਟਿਕ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਐਥਲੈਟਿਕ ਅੰਤਰ-ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਾਲਜ ਦੀ ਖਿਡਾਰਨ ਕਵਲਜੀਤ ਕੌਰ ਨੇ ਓਡੀਸ਼ਾ ’ਚ ਆਯੋਜਿਤ ਆਲ ਇੰਡੀ ਨੌਰਥ ਈਸਟ ਜ਼ੋਨ …

Read More »