Sunday, November 3, 2024

Daily Archives: February 17, 2023

ਪ੍ਰਮਾਤਮਾ ਪ੍ਰਤੀ ਪ੍ਰੇਮ ਤੇ ਨਿਰਸਵਾਰਥ ਭਾਵਨਾ ਨਾਲ ਹੀ ਹੋ ਸਕਦੀ ਹੈ ਅਧਿਆਤਮਕ ਗਿਆਨ ਦੀ ਪ੍ਰਾਪਤੀ – ਸ਼ਿਵਾਨੀ ਕ੍ਰਿਸ਼ਨਾ ਸ਼ੁਕਲ

ਭੀਖੀ, 17 ਫਰਵਰੀ (ਕਮਲ ਜ਼ਿੰਦਲ) – ਸ਼੍ਰੀ ਸਨਾਤਨ ਧਰਮ ਮਹਾਂਵੀਰ ਦਲ ਸ਼ਿਵ ਮੰਦਰ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਸ਼ਿਵ ਮੰਦਰ ਵਿਖੇ ਕਰਵਾਈ ਜਾ ਰਹੀ ਸ਼੍ਰੀ ਮਦ ਭਾਗਵਤ ਕਥਾ ਦੌਰਾਨ ਸ਼੍ਰੀ ਕ੍ਰਿਸ਼ਨ ਜਨਮ ਦੀ ਧੂਮ ਰਹੀ।ਇਸ ਮੌਕੇ ਜਿਥੇ ਮੱਖਣ ਮਿਸ਼ਰੀ ਦਾ ਪ੍ਰਸ਼ਾਦ ਵੰਡਿਆਂ ਗਿਆ, ਉਥੇ ਸ਼ਰਧਾਲੂਆਂ ਨੇ ਨੱਚ ਗਾ ਕੇ ਆਪਣੀ ਹਾਜ਼ਰੀ ਲਵਾਈ।ਕਥਾ ਪੂਜਨ ਅਤੇ ਆਰਤੀ ਦੀ ਰਸਮ …

Read More »

ਭਾਸ਼ਾਵਾਂ ਦੀ ਪਕੜ ਜਰੂਰੀ, ਵਡਿਆਈ ਤੋਂ ਬਚੋ ਤੇ ਹਰ ਭਾਸ਼ਾ ਦਾ ਸਤਿਕਾਰ ਕਰੋ – ਡਾ. ਗੁਰਮੀਤ ਸਿੰਘ

ਚੰਡੀਗੜ੍ਹ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੀ.ਜੀ ਗੌਰਮਿੰਟ ਗਰਲਜ਼ ਕਾਲਜ ਚੰਡੀਗੜ੍ਹ ਵਿਖੇ ਹਿੰਦੀ ਅਤੇ ਸੰਸਕ੍ਰਿਤ ਵਿਭਾਗ ਦੇ ਸਹਿਯੋਗ ਨਾਲ ਅਤੇ ਆਈ.ਕਿਊ.ਏ.ਸੀ ਸੈੱਲ ਦੀ ਪਹਿਲਕਦਮੀ ਤਹਿਤ ‘ਮੀਡੀਆ ਵਿੱਚ ਭਾਸ਼ਾ ਦੀ ਮਹੱਤਤਾ’ ਵਿਸ਼ੇ ‘ਤੇ ਇੱਕ ਵਿਸਤਾਰ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹਿੰਦੀ ਵਿਭਾਗ ਤੋਂ ਡਾ. ਗੁਰਮੀਤ ਸਿੰਘ (ਐਸੋਸੀਏਟ ਪ੍ਰੋਫੈਸਰ) ਮੁੱਖ ਬੁਲਾਰੇ ਵਜੋਂ ਵਿਸ਼ੇਸ਼ ਤੌਰ `ਤੇ ਹਾਜ਼ਰ …

Read More »

ਦੰਦਾਂ ਦੀ ਸੰਭਾਲ ਸਬੰਧੀ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਓ ਤੋਂ ਕੀਤਾ ਪੰਦਰਵਾੜੇ ਦਾ ਸ਼ੁੱਭਆਰੰਭ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਡਾ. ਜਗਨਜੋਤ ਕੋਰ ਵਲੋਂ 16/02/2023 ਤੋ 02/03/2023 ਤੱਕ ਵਿਸ਼ੇਸ਼ ਡੈਂਟਲ ਪੰਦਰਵਾੜਾ ਦਾ ਸ਼ੁੱਭਆਰੰਭ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਓ ਤੋਂ ਕੀਤਾ ਗਿਆ। ਜਿਲ੍ਹਾ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਇਸ ਪੰਦਰਵਾੜੇ ਦੋਰਾਨ ਜਿਲ੍ਹੇ ਭਰ ਵਿੱਚ ਸਾਰੀਆਂ ਸਿਹਤ ਸੰਸਥਾਵਾ ਵਿੱਚ ਦੰਦਾ ਅਤੇ ਮਸੂੜੇਆ ਦੀ ਦੇਖਭਾਲ ਲਈ ਵੱਖ ਵੱਖ ਕੈੰਪ …

Read More »

A Grand Shobha Yatra organized on the occasion of Rishi Bodh Utsav

 200th Birth Anniversary of Maharishi Dayanand Saraswati celebrated Amritsar, February 17 (Punjab Post Bureau) – Under the benevolent leadership and gracious blessings of Padma Shree Arya Ratan Dr. Punam Suri ji, President DAV CMC, New Delhi, APP Sabha, New Delhi, and Chairman of the school, and the auspices of APP Up Sabha, Punjab and Kendriya Arya Sabha, Shakti Nagar, Amritsar …

Read More »

ਪੰਜਾਬ ਸਰਕਾਰ ਵਲੋਂ ਅਗਨੀਵੀਰ ਫੌਜ ਲਈ ਮੁਫਤ ਟਰੇਨਿੰਗ ਕੈਂਪ 1 ਮਾਰਚ ਤੋਂ

17 ਅਪਰੈਲ 2023 ਨੂੰ ਹੋਵੇਗੀ ਲਿਖਤੀ ਪ੍ਰੀਖਿਆ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਲ 23 ਦੀ ਅਗਨੀਵੀਰ ਫੌਜ ਭਰਤੀ ਲਈ ਭਾਰਤ ਸਰਕਾਰ ਵਲੋਂ ਨੌਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਕੈਂਪ ਇੰਚਾਰਜ ਰਵਿੰਦਰ ਸਿੰਘ ਨੇ ਦਿੰਦਿਆ ਦੱਸਿਆ ਕਿ ਚਾਹਵਾਨ ਯੁਵਕ ਮਿਤੀ 16 ਫਰਵਰੀ 2023 ਤੋਂ 15 ਮਾਰਚ 2023 ਤੱਕ ਆਨਲਾਈਨ  (Join Indian Army …

Read More »

ਸਕੂਲੀ ਬੱਚਿਆਂ ਨੂੰ ਸਾਈਬਰ ਕਰਾਈਮ ਸਬੰਧੀ ਦਿੱਤੀ ਗਈ ਜਾਣਕਾਰੀ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੁਲਿਸ ਸਾਂਝ ਕੇਂਦਰਾਂ ਵਲੋਂ ਸਾਂਝ ਫੰਡ ਵਿਚੋਂ ਸਰਕਾਰੀ ਸਕੂਲ ਵਿਖੇ ਮੁਫਤ ਸਟੇਸ਼ਨਰੀ ਵੰਡੀ ਗਈ।ਪੁਲਿਸ ਸਾਂਝ ਕੇਂਦਰ ਜਿਥੇ ਆਮ ਪਬਲਿਕ ਨੂੰ ਪੁਲਿਸ ਨਾਲ ਸਬੰਧਤ ਕਰੀਬ 44 ਸੇਵਾਵਾਂ ਪ੍ਰਦਾਨ ਕਰ ਰਹੇ ਹਨ ਉੱਥੇ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਅਤਿ ਸ਼ਲਾਘਾਯੋਗ ਕੰਮ ਕਰ ਰਹੇ ਹਨ। ਞਸ੍ਰੀਮਤੀ ਗੁਰਪ੍ਰੀਤ ਕੋਰ ਦਿਓ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ …

Read More »

ਧਾਲੀਵਾਲ ਨੇ ਸਰਕਾਰੀ ਦਫਤਰਾਂ ਅਤੇ ਖੰਡ ਮਿਲ ਦੀ ਕੀਤੀ ਅਚਨਚੇਤ ਚੈਕਿੰਗ

ਗੈਰ ਹਾਜ਼ਰ ਕਰਮਚਾਰੀਆਂ ਨੂੰ ਕੀਤੀ ਸਖਤ ਤਾੜਨਾ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਫਤਰ ਮੁੱਖ ਖੇਤੀਬਾੜੀ ਰਣਜੀਤ ਐਵੀਨਿਊ, ਬੀ:ਡੀ:ਪੀ:ਓ ਵੇਰਕਾ, ਬੀ:ਡੀ:ਪੀ:ਓ ਚੋਗਾਵਾਂ ਅਤੇ ਭਲਾ ਖੰਡ ਮਿਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡਿਊਟੀ ‘ਤੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਸਵੇਰੇ 9.00 ਵਜੇ ਤੋਂ ਸ਼ਾਮ 5.00 …

Read More »

ਮਜ਼ਦੂਰ ਆਗੂ ਕਸ਼ਮੀਰ ਸਿੰਘ ਘੁੁਗਸ਼ੋਰ ਨੂੰ ਗ੍ਰਿਫਤਾਰ ਕਰਨ ਦੀ ਡੀ.ਟੀ.ਐਫ ਵਲੋਂ ਨਿਖੇਧੀ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਲਤੀਫਪੁਰਾ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਕਸ਼ਮੀਰ ਘੁੁਗਸ਼ੋਰ ਨੂੰ ਜਲੰਧਰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈਸ ਸਕੱਤਰ ਪਵਨ ਕੁਮਾਰ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇੰਨ੍ਹਾਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਡਾਂਸ ਸਮੈਸਟਰ ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨਾਲੋਜੀ (ਆਨਰਜ਼) ਸਮੈਸਟਰ ਪਹਿਲਾ, ਬੈਚਲਰ ਆਫ਼ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ, ਸਮੈਸਟਰ ਪੰਜਵਾਂ, ਬੀ.ਡਿਜ਼ਾਈਨ (ਮਲਟੀਮੀਡੀਆ), ਸਮੈਸਟਰ ਸੱਤਵਾਂ, ਬੈਚਲਰ ਆਫ਼ ਫੂਡ ਸਾਇੰਸ ਅਤੇ ਟੈਕਨਾਲੋਜੀ (ਆਨਰਜ਼਼) ਸਮੈਸਟਰ ਤੀਜਾ ਤੇ ਪੰਜਵਾਂ, ਸਾਹਿਤਾਚਾਰੀਆ (ਮਾਸਟਰਜ਼), ਸਮੈਸਟਰ ਪਹਿਲਾ ਤੇ ਤੀਜਾ ਦੀਆਂ ਪ੍ਰੀਖਿਆਵਾਂ …

Read More »

GNDU Examination Results declared

Amritsar,  February 17 (Punjab Post Bureau) – The results of  M.A. Dance, Semester – I, Bachelor of Food Science and Technology (Hons.), Semester-I, Bachelor of Tourism and Hotel Management, Semester – V, B. Design (Multimedia), Semester –VII, Bachelor of Food Science & Technology (Hons.), Semester-III, Bachelor of Food Science and Tech (Hons.), Semester-V, Sahitacharya (Masters’s), Semester -I and Sahitacharya (Masters’s), Semester – …

Read More »