ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬ੍ਰਹਮਾ ਕੁਮਾਰੀ ਆਸ਼ਰਮ ਵਿਖੇ ਮਹਾਂ ਸ਼ਿਵਰਾਤਰੀ ਦਾ ਪਾਵਨ ਤਿਉਹਾਰ ਸੰਸਥਾ ਦੀ ਸੰਚਾਲਕਾ ਭੈਣ ਮੀਰਾਂ ਦੀਦੀ ਦੀ ਅਗਵਾਈ ਹੇਠ ਮਨਾਇਆ ਗਿਆ।ਬ੍ਰਹਮਾ ਕੁਮਾਰੀ ਆਸ਼ਰਮ ਚੰਡੀਗੜ੍ਹ ਤੋਂ ਆਏ ਅਨੀਤਾ ਦੀਦੀ ਮੋਟੀਵੇਸ਼ਨਲ ਸਪੀਕਰ ਅਤੇ ਸਾਨਤਾ ਦੀਦੀ ਨੇ ਸ਼ਿਵਰਾਤਰੀ `ਤੇ ਵਿਸ਼ੇਸ਼ ਰੋਸ਼ਨੀ ਪਾਉਂਦਿਆਂ ਦੱਸਿਆ ਕਿ ਪਿਤਾ ਜੀ ਸਾਡੇ …
Read More »Daily Archives: February 17, 2023
ਸ਼ਿਵਰਾਤਰੀ ਸਬੰਧੀ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ
ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸ੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਵਲੋਂ ਸ੍ਰੀ ਨੀਲਕੰਠੇਸ਼ਵਰ ਰਾਮ ਮੰਦਿਰ ਸੀਤਾਸਰ ਦੁਆਰਾ ਸ਼ਿਵਰਾਤਰੀ ਦੇ ਸਬੰਧ ਵਿੱਚ ਕੱਢੀ ਗਈ ਵਿਸਾਲ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ।ਸਭਾ ਦੇ ਪ੍ਰਧਾਨ ਵਿਕਰਮ ਸਰਮਾ ਨੇ ਦੱਸਿਆ ਕਿ ਸੀਤਾਸਰ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਮਹਾਸ਼ਿਵਰਾਤਰੀ ਮੌਕੇ ਹਰ ਸਾਲ ਵਿਸ਼ਾਲ ਸ਼ੋਭਾ ਯਾਤਰਾ ਸਾਰੇ ਸੁਨਾਮ ਸ਼ਹਿਰ …
Read More »ਮਾਲ ਰੋਡ ਸਕੂਲ ਵਿਖੇ ਵਿਦਾਇਗੀ ਸਮਾਰੋਹ ‘ਸ਼ਾਮ-ਏ-ਰੁਖ਼ਸਤ’ ਦਾ ਆਯੋਜਨ
+1 ਅਤੇ +2 ਦੀਆਂ 1100 ਤੋਂ ਵੱਧ ਵਿਦਿਆਰਥਣਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ +1 ਦੀਆਂ 572 ਵਿਦਿਆਰਥਣਾਂ ਨੇ +2 ਦੀਆਂ ਸਾਇੰਸ, ਕਾਮਰਸ, ਵੋਕੇਸ਼ਨਲ ਅਤੇ ਆਰਟਸ ਦੀਆਂ 593 ਵਿਦਿਆਰਥਣਾਂ ਨੂੰ ਭਾਵਪੂਰਤ ਵਿਦਾਇਗੀ ਸਮਾਰੋਹ ਦਿੱਤੀ।ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਰੰਗਾ-ਰੰਗ ਪ੍ਰੋਗਰਾਮ ‘ਸ਼ਾਮ-ਏ-ਰੁਖ਼ਸਤ’ ਵਿੱਚ ਵਿਦਿਆਰਥੀਆਂ ਨੇ ਲੋਕ ਗੀਤ, ਸੋਲੋ ਡਾਂਸ, ਐਕਸ਼ਨ …
Read More »ਮੁੱਖ ਮੰਤਰੀ ਠੇਕਾ ਕਾਮਿਆਂ ਨਾਲ ਮੀਟਿੰਗ ਨਹੀਂ ਕਰਦੇ ਤਾਂ 24 ਨੂੰ ਉਤਰਾਂਗੇ ਸੜਕਾਂ ‘ਤੇ – ਡਵੀਜ਼ਨ ਪ੍ਰਧਾਨ
ਪਾਵਰਕਾਮ ਸੀ.ਐਚ.ਬੀ ਤੇ ਡਬਲਿਊ ਠੇਕਾ ਕਾਮੇ ਸਮਰਾਲਾ ਡਵੀਜ਼ਨ ਵਲੋਂ ਮੀਟਿੰਗ ਸਮਰਾਲਾ, 17 ਫਰਵਰੀ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਸਮਰਾਲਾ ਦੀ ਅਹਿਮ ਮੀਟਿੰਗ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵੱਖ-ਵੱਖ ਸਬ-ਡਵੀਜ਼ਨ ਮੁਲਾਜਮਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਆਪਣੀਆਂ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਕਾ ਨਨਕਾਣਾ ਸਾਹਿਬ ਦੀ ਯਾਦ ਮਨਾਉਣ ਦਾ ਫ਼ੈਸਲਾ
ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਜ਼ਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋਫੈਸਰ ਹਰੀ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੀਆਂ ਸਮੂਹ ਸੰਸਥਾਵਾਂ ਵਿੱਚ 21 ਫਰਵਰੀ 2023 ਨੂੰ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਯਾਦ ਮਨਾਉਣ ਦਾ ਫੈਸਲਾ ਕੀਤਾ ਹੈ।ਪ੍ਰੋਫੈਸਰ ਹਰੀ ਸਿੰਘ ਨੇ ਕਿਹਾ ਹੈ ਕਿ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੇ ਸਾਡੇ …
Read More »ਸ਼੍ਰੋਮਣੀ ਕਮੇਟੀ ਵਲੋਂ ਸਿੱਖ ਅਤੇ ਸਿੰਧੀ ਸਮਾਜ ‘ਚ ਪਾੜਾ ਪਾਉਣ ਵਾਲੀਆਂ ਕਾਰਵਾਈਆਂ ਰੋਕਣ ਦੀ ਸਰਕਾਰ ਨੂੰ ਅਪੀਲ
ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਜੋ ਉਚ ਪੱਧਰੀ ਵਫ਼ਦ ਇੰਦੌਰ ਭੇਜਿਆ ਗਿਆ ਸੀ, ਉਸ ਨੇ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜੇ ਗਏ ਇਸ ਵਫਦ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ …
Read More »