Saturday, November 2, 2024

Daily Archives: February 18, 2023

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਮਹਾ ਸ਼ਿਵਰਾਤਰੀ ਦਾ ਤਿਓਹਾਰ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਅੰਮ੍ਰਿਤਸਰ ਵਿਖੇ ਵੀ ਮਹਾ ਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਅਤੇ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।ਤੜਕੇ ਸਵੇਰੇ ਤੋਂ ਖੂਬਸੂਰਤ ਢੰਗ ਨਾਲ ਸਜਾਏ ਗਏ ਮੰਦਰਾਂ ਵਿੱਚ ਪਹੁੰਚੇ ਸ਼ਰਧਾਲੂਆਂ ਨੇ ਸ਼ਿਵ ਜੀ ਮਹਾਰਾਜ ਦੀ ਪੂਜਾ ਅਰਚਨਾ ਕੀਤੀ।ਸ਼ਿਵਰਾਤਰੀ ਦੇ ਪ੍ਰੋਗਰਾਮ ਦੇਰ ਰਾਤ ਤੱਕ ਚੱਲੇ।ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਨੇ ਸ਼ਿਵ ਜੀ ਮਹਾਰਜ ਦਾ ਗੁਣਗਾਨ ਕੀਤਾ ਅਤੇ …

Read More »

ਆਰਮੀ ਭਰਤੀ ਮੌਕੇ ਆਰਮੀ ਰਿਕਰੁਟਿੰਗ ਦਫਤਰ ਅੰਮ੍ਰਿਤਸਰ ਵਿਖੇੇ ਨਵੀਨਤਮ ਲੈਕਚਰ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਫੌਜ ਭਰਤੀ ਦਫਤਰ ਨੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ਅਗਨੀਪੱਥ ਸਕੀਮ ਰਾਹੀਂ ਭਰਤੀ ਦੇ ਵੱਖ-ਵੱਖ ਮੌਕਿਆਂ ਬਾਰੇ ਜਾਗਰੂਕਤਾ ਲੈਕਚਰ-ਕਮ-ਪ੍ਰਦਰਸ਼ਨ ਕਰਵਾਇਆ।ਜ਼ਿਲੇ ਦੇ ਵੱਖ-ਵੱਖ ਸਰਕਾਰੀ ਆਈ.ਟੀ.ਆਈ ਕਾਲਜਾਂ ਦੇ 250 ਤੋਂ ਵੱਧ ਵਿਦਿਆਰਥੀਆਂ ਨੂੰ ਫੌਜ ਵਿਚ ਭਰਤੀ ਦੇ ਮੌਕਿਆਂ ਅਤੇ ਆਰਮੀ ਅਗਨੀਵੀਰ ਭਰਤੀ ਲਈ ਨਵੀਨਤਮ ਆਨਲਾਈਨ ਰਜਿਸਟਰੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ, ਜੋ 16 ਫਰਵਰੀ ਤੋਂ …

Read More »

ਜੰਡਿਆਲਾ ਦੀ ਆਬਾਦੀ ਛੀਨਾ ਪੱਤੀ ਦੇ ਵਾਸੀਆਂ ਨੂੰ ਮਿਲੇਗਾ ਸਵੱਛ ਪਾਣੀ – ਈ.ਟੀ.ਓ

47.36 ਲੱਖ ਦੀ ਲਾਗਤ ਨਾਲ 3.71 ਕਿਲੋਮੀਟਰ ਵਿਛਾਈ ਗਈ ਪਾਈਪ ਲਾਈਨ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪਿੰਡਾਂ ਦੇ ਬੁਨਿਆਦੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਲੋਕ ਨਿਰਮਾਣ ਅਤੇ …

Read More »

ਦੁਕਾਨਾਂ ਦੇ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਪਹਿਲ ਦਿਵਾਉਣ ਲਈ ਐਸ.ਡੀ.ਐਮ ਵਲੋਂ ਵਪਾਰ ਮੰਡਲ ਨੁਮਾਇੰਦਿਆਂ ਨਾਲ ਮੀਟਿੰਗ

ਆਵਾਜਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਬੋਰਡਾਂ, ਨਾਵਾਂ ਅਤੇ ਹੋਰਨਾਂ ਥਾਵਾਂ ’ਤੇ ਸੂਚਨਾ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ’ਚ ਲਿਖਣ ਲਈ ਜਾਰੀ ਕੀਤੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਡਿਪਟੀ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਐਮ.ਪੀ.ਐਲ 10ਵੀਂ ਨੈਸ਼ਨਲ ਅਮੇਚਿਓਰ ਚੈਸ ਚੈਂਪੀਅਨਸ਼ਿਪ ਦਾ ਉਦਘਾਟਨ

ਕਿਹਾ, ਮਿਹਨਤ ਤੇ ਲਗਨ ਨਾਲ ਜੁੱਟੇ ਰਹਿਣ ਵਾਲੇ ਹੀ ਬੁਲੰਦੀਆਂ ਨੂੰ ਛੂੰਹਦੇ ਹਨ ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਅੱਜ ਸੰਗਰੂਰ ਵਿਖੇ ਐਮ.ਪੀ.ਐਲ 10ਵੀਂ ਨੈਸ਼ਨਲ ਅਮੇਚਿਓਰ ਚੈਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ।ਦੇਸ਼ ਦੇ ਵੱਖ ਵੱਖ ਰਾਜਾਂ …

Read More »

ਖਾਲਸਾ ਕਾਲਜ ਵਿਖੇ ਅੰਤਰਰਾਜੀ ਲੋਕ ਨਾਚ ਮੁਕਾਬਲਿਆਂ ਦੌਰਾਨ ਮੰਤਰ ਮੁਗਧ ਹੋਏ ਦਰਸ਼ਕ

ਆਦਾਨ ਪ੍ਰਦਾਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਸੱਭਿਆਚਾਰਕ ਤੌਰ ’ਤੇ ਨਿਖਾਰਦੇ ਹਨ- ਡਾ. ਮਹਿਲ ਸਿੰਘ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਯੁਵਕ ਭਲਾਈ ਵਿਭਾਗ ਵਲੋਂ ਅੰਤਰਰਾਜੀ ਲੋਕ ਨਾਚ ਮੁਕਾਬਲਾ ਕਰਵਾਇਆ ਗਿਆ।ਜੋ ਭਾਰਤ ਸਰਕਾਰ ਦੇ ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ ਸੀ। ਜਿਸ ਸਬੰਧੀ ਗੁਜਰਾਤ ਰਾਜ ਦੇ ਖੇਡ, ਯੁਵਾ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਗਾਂਧੀ ਨਗਰ ਵਲੋਂ …

Read More »

ਖ਼ਾਲਸਾ ਕਾਲਜ ਇੰਜਨੀਅਰਿੰਗ ਟੈਕਨਾਲੋਜੀ ਨੇ ਐਨ.ਆਈ.ਟੀ.ਟੀ.ਟੀ.ਆਰ ਨਾਲ ਕੀਤਾ ਸਮਝੌਤਾ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ), ਚੰਡੀਗੜ੍ਹ ਨਾਲ ਅੱਜ ਇਕ ਅਹਿਮ ਸਮਝੌਤਾ ਕੀਤਾ ਹੈ।ਇਸ ਸੰਸਥਾ ਦੀ ਸਥਾਪਨਾ 1967 ’ਚ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੀਤੀ ਗਈ ਸੀ। ਜੋ ਕਿ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਸਿੱਖਿਆ, ਸਮਾਜਿਕ ਕਾਰਜ, ਕੈਰੀਅਰ …

Read More »

ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ ਦਰਸ਼ਕਾਂ ਦੀ ਭਰਵੀਂ ਹਾਜ਼ਰੀ ਨਾਲ ਸੰਪਨ

ਹਰਿੰਦਰ ਸੋਹਲ ਦੇ ਗੀਤਾਂ ਤੇ ਗਲੋਰੀ ਬਾਵਾ ਦੀ ਪ੍ਰੰਪਰਾਗਤ ਲੰਮੀ ਹੇਕ ‘ਤੇ ਝੂਮੇ ਦਰਸ਼ਕ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਸਿਖਰਲਾ ਦਿਨ ਦਰਸ਼ਕਾਂ ਦੀ ਭਰਵੀਂ ਹਾਜ਼ਰੀ ਨਾਲ ਸਮਾਪਤ ਹੋਇਆ।ੇ ਅਖੀਰਲੇ ਦਿਨ ਦੀ ਸ਼ੁਰੂਆਤ ਮਿੰਨੀ ਕਹਾਣੀ ਲੇਖਕ ਮੰਚ, ਪੰਜਾਬ ਵਲੋਂ ਕਰਵਾਏ ਗਏ ਮਿੰਨੀ ਕਹਾਣੀ ਦਰਬਾਰ ਤੋਂ ਹੋਈ।ਜਿਸ ਦੀ ਪ੍ਰਧਾਨਗੀ ਦਰਵੇਸ਼ ਸਾਹਿਤਕਾਰ ਅਤੇ …

Read More »

‘ਮੱਛਰ ਤੇ ਉਨ੍ਹਾਂ ਦਾ ਵਾਤਾਵਰਣ-ਅਨੁਕੂਲ ਨਿਯੰਤਰਣ’ ਵਿਸ਼ੇ ’ਤੇ ਖ਼ਾਲਸਾ ਕਾਲਜ ਵਿਖੇ ਸੈਮੀਨਾਰ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਜ਼ੂਆਲੋਜੀ ਵਿਭਾਗ ਦੀ ਜ਼ੂਲੋਜੀਕਲ ਸੋਸਾਇਟੀ ਨੇ ‘ਮੱਛਰ ਅਤੇ ਉਨ੍ਹਾਂ ਦਾ ਵਾਤਾਵਰਣ-ਅਨੁਕੂਲ ਨਿਯੰਤਰਣ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ।ਸੈਮੀਨਾਰ ਦਾ ਆਯੋਜਨ ਵਿਦਿਆਰਥੀਆਂ ’ਚ ਮੱਛਰਾਂ ਦੁਆਰਾ ਫੈਲਣ ਵਾਲੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਵਾਤਾਵਰਣ-ਅਨੁਕੂਲ ਨਿਯੰਤਰਣ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ ਸੀ।ਇਸ ਸੈਮੀਨਾਰ ’ਚ ਬੀ.ਐਸ.ਸੀ (ਮੈਡੀਕਲ), ਬੀ.ਐਸ.ਸੀ (ਬਾਇਓਟੈਕਨਾਲੋਜੀ) ਅਤੇ …

Read More »

ਕੀਰਤਨ ਮੁਕਾਬਲਿਆਂ ‘ਚ ਜੇਤੂ ਰਿਹਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦਿੱਲੀ ਵਲੋਂ ਕਰਵਾਏ ਗਏ ਆਨਲਾਈਨ ਕੀਰਤਨ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਜੂਨੀਅਰ ਪੱਧਰ ਦੀ ਟੀਮ ਨੇ ਪਹਿਲਾ, ਸੀਨੀਅਰ ਪੱਧਰ ਦੀ ਟੀਮ ਨੇ ਤੀਸਰਾ ਅਤੇ ਸੀਨੀਅਰ ਸੈਕੰਡਰੀ ਪੱਧਰ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਇਸ …

Read More »