ਹਰ ਹਲਕੇ ਵਿੱਚ ਸਮਾਗਮ ਕਰਕੇ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼- ਐਡਵੋਕੇਟ ਧਾਮੀ ਅੰਮ੍ਰਿਤਸਰ 18 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ …
Read More »