ਧਾਰਮਿਕ ਤਿਉਹਾਰ ਭਾਈਚਾਰਕ ਸਾਂਝ ਦੇ ਪ੍ਰਤੀਕ- ਸ਼ੇਰਗਿੱਲ ਅੰਮ੍ਰਿਤਸਰ, 19 ਫ਼ਰਵਰੀ (ਸੁਖਬੀਰ ਸਿੰਘ) – ਸ਼ਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼਼ਾਹ ਦੇ ਨਾਲ ਜੈ ਮਾਂ ਵੈਸ਼ਨੋ ਧਾਮ ਮੰਦਰ ਸ਼ਿਵਾਲਾ ਹਰ ਹਰ ਮਹਾਦੇਵ ਸ੍ਰੀ ਗੁਰੂ ਅਰਜਨ ਦੇਵ ਨਗਰ ਤਰਨ ਤਾਰਨ ਰੋਡ ਦੇ ਪ੍ਰਬੰਧਕਾਂ ਵਲੋਂ ਮਨਾਇਆ ਗਿਆ।ਧਾਰਮਿਕ ਮੰਡਲੀਆਂ ਵਲੋਂ ਕੀਰਤਨ ਅਤੇ ਸ਼ਿਵ ਭੋਲੇ ਦੀ ਉਪਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਭਗਤੀ ਵਿਚ ਲੀਨ …
Read More »Daily Archives: February 19, 2023
ਹਰਪਾਲ ਸਿੰਘ ਵੇਰਕਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਜਾਟ ਮਹਾਸਭਾ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਅਤੇ ਕੌਂਸਲਰ ਹਰਪਾਲ ਸਿੰਘ ਵੇਰਕਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਜੋਗਿੰਦਰ ਕੌਰ ਦਾ ਦੇਹਾਂਤ ਹੋ ਗਿਆ।ਮਾਤਾ ਜੋਗਿੰਦਰ ਕੌਰ ਦਾ ਸੰਸਕਾਰ ਵੇਰਕਾ ਸਮਸ਼ਾਨਘਾਟ ਵਿਖੇ ਕੀਤਾ ਗਿਆ।ਐਸ.ਐਸ.ਪੀ ਵਿਜੀਲੈਂਸ ਲੁਧਿਆਣਾ ਸੂਬਾ ਸਿੰਘ, ਡੀ.ਐਸ.ਪੀ ਰਵੀ ਸ਼ੇਰ ਸਿੰਘ, ਹੈਰੀਟੇਜ ਕਲੱਬ ਦੇ ਐਡਮੀਨ ਅਫਸਰ ਤਜਿੰਦਰ ਸਿੰਘ ਰਾਜਾ, ਕੌਂਸਲਰ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ।ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਟ੍ਰੈਫਿਕ ਵਿਭਾਗ ਤੋਂ ਇੰਸਪੈਕਟਰ ਦਲਜੀਤ ਸਿੰਘ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ’ਤੇ ਵਿਸ਼ੇਸ਼ ਭਾਸ਼ਣ ਦਿੰਦਿਆਂ ਵਾਹਨ ਚਲਾਉਦੇ ਸਮੇਂ ਸੜਕ *ਤੇ ਅਨੁਸ਼ਾਸਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ …
Read More »ਹਰਿਆਣਾ ਸਰਕਾਰ ਤੇ ਪੁਲਿਸ ਦੀ ਸ਼ਹਿ `ਤੇ ਗੁਰਦੁਆਰੇ ਦੀ ਗੋਲਕ ਨੂੰ ਜਿੰਦਰੇ ਲਾਉਣ ਦੀ ਧਾਮੀ ਨੇ ਕੀਤੀ ਨਿੰਦਾ
ਕਿਹਾ, ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ ਸਿੱਖ ਕੌਮ ਅੰਮ੍ਰਿਤਸਰ, 19 ਫ਼ਰਵਰੀ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ `ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜ਼ਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ …
Read More »ਪਿੰਗਲਵਾੜਾ ਨੂੰ ਪ੍ਰਿੰਟਵੈਲ ਕੰਪਨੀ ਵਲੋਂ ਨਵੀਂ ਕਾਗਜ਼ ਕਟਿੰਗ ਸੈਮੀ ਆਟੋਮੈਟਿਕ ਤੇ ਇਕ ਕਰੀਜ਼ਿੰਗ ਮਸ਼ੀਨ ਦਾਨ
ਬੀਬੀ ਅਬਿਨਾਸ਼ ਕੌਰ ਅਤੇ ਨਿਸ਼ਕਾਮ ਸੇਵਾਦਾਰ ਭੈਣ ਰੁਪਇੰਦਰ ਜੀਤ ਕੌਰ ਨੇ ਕੀਤਾ ਉਦਘਾਟਨਾ ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਾਉਣ ਲਈ 30 ਮਈ 1955 ਨੂੰ ਇੰਦਰ ਪੈਲੇਸ ਅੰਮ੍ਰਿਤਸਰ ਦੀ ਖ਼ਾਲੀ ਇਮਾਰਤ ਵਿਖੇ ਪੂਰਨ ਪ੍ਰਿੰਟਿੰਗ ਪ੍ਰੈਸ ਦੀ ਸਥਾਪਨਾ ਕੀਤੀ ਸੀ।ਉਨ੍ਹਾਂ ਅੰਗਰੇਜ਼ੀ ਹਿੰਦੀ ਅਤੇ ਪੰਜਾਬੀ ਦੇ ਵੱਖ-ਵੱਖ ਵਿਸ਼ਿਆਂ ‘ਤੇ ਤਿੰਨ ਰਸਾਲੇ, ਪੰਜਾਬੀ ਵਿਚ ਜੀਵਨ ਲਹਿਰ, ਅੰਗੇਰਜ਼ੀ ਵਿਚ …
Read More »ਖਾਲਸਾ ਕਾਲਜ ਨਰਸਿੰਗ ਵਿਖੇ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਇਸ ਧਾਰਮਿਕ ਸਮਾਗਮ *ਚ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਯੂ.ਐਸ.ਏ ਦੇ ਮੈਂਬਰ ਡਾ. ਕੰਵਲਜੀਤ ਸਿੰਘ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਖਾਲਸਾ ਗਲੋਬਲ ਰੀਚ ਫਾਉਡੇਸ਼ਨ ਯੂ.ਐਸ.ਏ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਵਿਸ਼ੇਸ਼ ਮਹਿਮਾਨਾਂ …
Read More »ਸਲਾਈਟ ਲੌਂਗੋਵਾਲ ਵਿਖੇ ਦੋ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ
ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਤਕਨੀਕੀ ਸੰਸਥਾ ਵਿਖੇ ਮਾਨਵਤਾ ਦੇ ਵਿਕਾਸ ਲਈ ਵਿਗਿਆਨੀਆਂ ਅਤੇ ਵਿਗਿਆਨਕ ਸੰਸਥਾਵਾਂ ਦੀ ਭੂਮਿਕਾ ਦੇ ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਉਦਘਾਟਨ ਅੱਜ ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ, ਵਿਗਿਆਨ ਪ੍ਰੀਸ਼ਦ ਪੰਚਨਾਦ ਅਤੇ ਵਿਗਿਆਨ ਭਾਰਤੀ (ਵਿਭਾਗ) ਦੇ ਸਹਿਯੋਗ ਨਾਲ ਕੀਤਾ ਗਿਆ।ਇਹ ਵਰਕਸ਼ਪ ਆਧੁਨਿਕ ਭਾਰਤ ਦੇ ਪੈਗੰਬਰ ਅਤੇ ਪੱਛਮ ਵਿੱਚ ਵੇਦਾਂਤ ਦੇ ਰਸੂਲ ਸਵਾਮੀ ਵਿਵੇਕਾਨੰਦ …
Read More »ਸ਼ੰਕਰ ਮਹਾਦੇਵ ਭਾਰਤੀ ਸਭਿਆਚਾਰ ਦੇ ਪ੍ਰਤੀਕ ਹਨ – ਇੰਦਰ ਮੋਹਨ ਵਧਵਾ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਮਹਾਸ਼ਿਵਰਾਤਰੀ ਦੇ ਸੰਬੰਧ ਵਿੱਚ ਕਚਹਿਰੀ ਚੌਂਕ ਵਿਖੇ ਇੰਦਰ ਮੋਹਨ ਵਧਵਾ ਅਤੇ ਅੰਮ੍ਰਿਤਸਰ ਦੇ ਉਘੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਆਪ੍ਰੇਸ਼ਨਾਂ ਦੇ ਮਾਹਿਰ ਨਿਊਰੋਂ ਸਰਜਨ ਡਾ. ਰਾਘਵ ਵਧਵਾ ਅਤੇ ਰਵੀ ਕੁਮਾਰ ਦੀ ਅਗਵਾਈ ‘ਚ ਕੜੀ ਚਾਵਲ, ਬਰੈਡ ਪਕੌੜੇ, ਖੀਰ ਅਤੇ ਪੂੜੀ ਛੋਲਿਆਂ ਦਾ ਲੰਗਰ ਲਗਾਇਆ ਗਿਆ।ਇੰਦਰ ਮੋਹਨ ਵਧਵਾ ਅਤੇ ਡਾ. ਰਾਘਵ ਵਧਵਾ ਨੇ ਕਿਹਾ ਕਿ …
Read More »