Thursday, February 29, 2024

Daily Archives: February 21, 2023

ਪਿੰਡ ਖੇੜੀ ਦੇ ਸਰਕਾਰੀ ਸਕੂਲ ਵਿਖੇ ਤਰਕਸ਼ੀਲ ਸਮਾਗਮ ਦਾ ਆਯੋਜਨ

ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਚੇਤਨਾ ਪਰਖ ਪ੍ਰੀਖਿਆ ‘ਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਸਰਕਾਰੀ ਹਾਈ ਸਕੂਲ ਖੇੜੀ ਵਿਖੇ ਮਾਸਟਰ ਪਰਮਵੇਦ, ਚਰਨ ਕਮਲ ਸਿੰਘ, ਪ੍ਰਹਿਲਾਦ ਸਿੰਘ ਤੇ ਜਗਦੇਵ ਸਿੰਘ ਕੰਮੋਮਾਜਰਾ …

Read More »

ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ਵਿਦਿਆਰਥੀ ਜੀਵਨ ‘ਚ ਸ਼ਖਸ਼ੀਅਤ ਉਸਾਰੀ ਬਾਰੇੇ ਲੈਕਚਰ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਰਲਜ ਹੋਸਟਲ ਵਿਖੇ ‘ਵਿਦਿਆਰਥੀ ਜੀਵਨ ‘ਚ ਸ਼ਖਸ਼ੀਅਤ ਉਸਾਰੀ : ਸਾਹਿਤ ਦੇ ਪ੍ਰਸੰਗ ‘ਚ’ ਵਿਸ਼ੇ ਬਾਰੇ ਲੈਕਚਰ ਕਰਵਾਇਆ ਗਿਆ, ਜਿਸ *ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਬੁਲਾਰੇ ਵਜੋ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਗੁਰਬਾਣੀ ਅਤੇ ਹੋਰ ਕਲਾਸਿਕ ਸਾਹਿਤ ਰਚਨਾਵਾਂ ਦਾ ਹਵਾਲਾ ਦਿੰਦਿਆਂ ਬੱਚਿਆਂ ਨੂੰ ਸੁਚੱਜੀ ਜੀਵਨ ਸ਼ੈਲੀ ਅਪਨਾਉਣ ਅਤੇ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ `ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ ਅੰਤਰ ਕਾਲਜ ਖੇਡ ਮੁਕਾਬਲੇ ਖਾਲਸਾ ਕਾਲਜ ਵਿਖੇ ਕਰਵਾਏ ਗਏ।ਜਿਸ ਵਿੱਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਮਹਿਕਪ੍ਰੀਤ ਕੌਰ (ਗਿਆਰਵੀਂ ਸਾਇੰਸ) ਨੇ ਮਾਰਬਲ ਰੇਸ `ਚ ਗੋਲਡ ਮੈਡਲ ਅਤੇ ਥ੍ਰੀ ਲੈਗ ਰੇਸ `ਚੋਂ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਆਨਲਾਇਨ ਨਸ਼ਾ ਮੁਕਤ ਅਭਿਆਨ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 01 ਬਟਾਲੀਅਨ ਪੰਜਾਬ ਅਤੇ ਐਨਸੀ.ਸੀ 24 ਬਟਾਲੀਅਨ ਅੰਮ੍ਰਿਤਸਰ ਪੰਜਾਬ ਦੇ ਕੈਡਿਟਾਂ ਲਈ ਨਸ਼ਾ ਮੁਕਤ ਆਨਲਾਇਨ ਵੈਬੀਨਾਰ ਕਰਵਾਇਆ ਗਿਆ।ਆਨਲਾਇਨ ਵੈਬੀਨਾਰ ਕਰਨਲ ਅਲੋਕ ਧੰਮੀ, ਪੀ.ਐਲ ਸਟਾਫ਼ ਕੁਲਦੀਪ ਸਿੰਘ ਦੁਆਰਾ ਆਯੋਜਿਤ ਕੀਤਾ ਗਿਆ। ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਕੈਡਿਟਾਂ ਨੂੰ …

Read More »

ਸਮਰਾਲਾ ਵਿਖੇ ਲੋਕ ਭਲਾਈ ਲਈ ਸ੍ਰੀ ਭੀਮ ਰਾਓ ਅੰਬੇਦਕਰ ਮਿਸ਼ਨ ਸੁਸਾਇਟੀ ਦੀ ਸਥਾਪਨਾ

ਸਮਰਾਲਾ, 21 ਫਰਵਰੀ (ਇੰਦਰਜੀਤ ਸਿੰਘ ਕੰਗ) – ਸਥਾਨਕ ਭਗਵਾਨਪੁਰਾ ਰੋਡ ਸਥਿਤ ਵਾਰਡ ਨੰਬਰ 14 ਵਿਖੇ ਸ੍ਰੀ ਭੀਮ ਰਾਓ ਅੰਬੇਦਕਰ ਮਿਸ਼ਨ ਸੁਸਾਇਟੀ ਦੀ ਸਥਾਪਨਾ ਕਰਕੇੇ ਧਰਮਜੀਤ ਸਿੰਘ ਨੂੰ ਸੁਸਾਇਟੀ ਦਾ ਨਵਾਂ ਪ੍ਰਧਾਨ ਥਾਪਿਆ ਗਿਆ। ਸੁਸਾਇਟੀ ਦੇ ਅਹੁੱਦੇਦਾਰਾਂ ਦੀ ਕੀਤੀ ਗਈ ਚੋਣ ਵਿੱਚ ਰਘਵੀਰ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਭੰਗੜਾ ਕੋਚ ਜਨਰਲ ਸਕੱਤਰ, ਸਤਵਿੰਦਰ ਸਿੰਘ ਖਜ਼ਾਨਚੀ, ਸਤਵਿੰਦਰ ਸਿੰਘ ਉਪਲ ਪ੍ਰੈਸ ਸਕੱਤਰ, ਕਰਮ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਮਾਂ-ਬੋਲੀ ਦਿਵਸ ਮੌਕੇ ਰੈਲੀ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ `ਅੰਤਰਰਾਸ਼ਟਰੀ ਮਾਂ- ਬੋਲੀ ਦਿਵਸ` ਦੇ ਮੌਕੇ ਮਾਤ- ਭਾਸ਼ਾ ਪੰਜਾਬੀ ਨੂੰ ਸਮਰਪਿਤ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਮਾਤ-ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਵੱਖ ਵੱਖ ਨਾਰ੍ਹਿਆਂ ਰਾਹੀਂ ਮਾਂ-ਬੋਲੀ ਪੰਜਾਬੀ ਦਾ ਗੁਣਗਾਨ …

Read More »

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਬਰਾੜ ਵੀ ਮੌਜ਼ੂਦ ਸਨ।ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …

Read More »

ਗੋਲਕ ਦੀ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱੱਧ ਹੈ ਸ਼੍ਰੋਮਣੀ ਕਮੇਟੀ – ਐਡਵੋਕੇਟ ਧਾਮੀ

ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਦਿੱਤੇ 1 ਕਰੋੜ 13 ਲੱਖ ਤੋਂ ਵੱਧ ਰਾਸ਼ੀ ਦੇ ਚੈਕ ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੋਲਕਾਂ ਲਈ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਅਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱਧ ਹੈ।ਦੂਸਰੇ ਪਾਸੇ ਹਰਿਆਣਾ ਸਰਕਾਰ ਵੱਲੋਂ ਬਣਾਈ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਗੈਰ-ਕਾਨੂੰਨੀ ਤਰੀਕੇ ਨਾਲ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀਆਂ …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ …

Read More »