Tuesday, November 24, 2026

Daily Archives: February 23, 2023

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ. ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਜ਼ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ `ਖੇਤੀ ਭਾਰਤ ਦਾ ਦੂਜਾ ਵਿਕਾਸ ਇੰਜਣ` ਵਿਸ਼ੇ ‘ਤੇ ਸ. ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਲੜੀ ਤਹਿਤ 7ਵਾਂ ਲੈਕਚਰ ਕਰਵਾਇਆ ਗਿਆ।ਜਿਸ ਦੌਰਾਨ ਦੇਸ਼ ਦੀ ਆਰਥਿਕਤਾ ਵਿੱਚ ਖੇਤੀਬਾੜੀ ਦੇ ਪੱਛੜੇ ਹੋਣ ਲਈ ਜ਼ਿੰਮੇਵਾਰ ਕਾਰਕਾਂ `ਤੇ ਚਾਨਣਾ ਪਾਇਆ। …

Read More »

ਡਾ. ਬੀ.ਆਰ ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤ ਦੇ ਸੰਵਿਧਾਨ ਦੇ ਬਦਲਦੇ ਰੂਪ ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ

ਅੱਜ ਵੀ ਸਮਾਜ ਵਿੱਚ ਜਾਤ ਪਾਤ ਦਾ ਬੋਲਬਾਲਾ – ਪ੍ਰੋ. (ਡਾ.) ਰੌਣਕੀ ਰਾਮ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਡਾ. ਬੀ.ਆਰ ਅੰਬੇਦਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤੀ ਸੰਵਿਧਾਨ ਦੇ ਬਦਲਦੇ ਰੂਪਾਂ ਵਿਸ਼ੇ `ਤੇ ਇੱਕ ਰੋਜ਼ਾ ਕੌਮੀ ਸੈਮੀਨਾਰ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ. ਬੀ.ਆਰ ਅੰਬੇਦਕਰ ਚੇਅਰ ਵਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਐਮ.ਏ. ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਪਹਿਲਾ, ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ) ਸਮੈਸਟਰ ਪਹਿਲਾ ਤੇ ਤੀਜਾ ਅਤੇ ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਾਾਾ.ਗਨਦੁ.ੳਚ.ਨਿ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ …

Read More »

ਭਾਰਤੀ ਫ਼ੌਜ ਦੀ ਭਰਤੀ ਲਈ ਪੂਰੀ ਪ੍ਰਕਿਰਿਆ ਵਿੱਚ ਇਸ ਸਾਲ ਤੋਂ ਬਦਲਾਅ – ਕਰਨਲ ਚੇਤਨ ਪਾਂਡੇ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਭਾਰਤੀ ਫੌਜ਼ ਵਿੱਚ ਇਸ ਸਾਲ ਤੋ ਭਰਤੀ ਦੀ ਪ੍ਰਕਿਰਿਆ ਵਿਚ ਬਦਲਾਅ ਕੀਤਾ ਗਿਆ ਹੈ ਅਤੇ ਇਸ ਸਾਲ ਤੋ ਫੋਜ ਵਿਚ ਭਰਤੀ ਹੋਣ ਵਾਲੇ ਨੋਜਵਾਨਾਂ ਦੀ ਆਨਲਾਈਨ ਸੰਯੁਕਤ ਪ੍ਰਵੇਸ਼ ਲਿਖਤੀ ਪ੍ਰੀਖਿਆ ਪਹਿਲਾਂ ਲਈ ਜਾਵੇਗੀ ਅਤੇ ਬਾਅਦ ਵਿਚ ਸਾਰੇ ਸਫਲ ਉਮੀਦਵਾਰਾਂ ਦੀ ਸਰੀਰਕ ਭਰਤੀ ਰੈਲੀ ਪਹਿਲਾਂ ਵਾਂਗ ਹੀ ਹੋਵੇਗੀ। ਰੈਲੀ ਦੇ ਸਥਾਨ ਅਤੇ ਮਿਤੀ ਦੇ ਵੇਰਵਿਆਂ …

Read More »

ਆਂਗਣਵਾੜੀ ਵਰਕਰਾਂ ਦੀ ਆਸਾਮੀਆਂ ਲਈ ਆਖਰੀ ਮਿਤੀ 9 ਮਾਰਚ – ਜਿਲ੍ਹਾ ਪ੍ਰੋਗਰਾਮ ਅਫ਼ਸਰ

ਅੰਮ੍ਰਿਤਸਰ 23 ਫਰਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਦੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਜਿਲ੍ਹਾ ਅੰਮ੍ਰਿਤਸਰ ਵਿੱਚ 61 ਆਂਗਣਵਾੜੀ ਵਰਕਰ, 7 ਆਂਗਣਵਾੜੀ ਵਰਕਰ (ਮਿੰਨੀ ਆਂਗਣਵਾੜੀ ਸੈਂਟਰ) ਅਤੇ 333 ਆਂਗਣਵਾੜੀ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਲਈ ਉਮੀਦਵਾਰ 9 ਮਾਰਚ 2023 ਤੱਕ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੇ ਦਫ਼ਤਰਾਂ ਵਿਚ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਮੀਨਾ ਦੇਵੀ …

Read More »

ਰੰਗਾ-ਰੰਗ ਪ੍ਰੋਗਰਾਮ ਨਾਲ ਕੀਤੀ ਸਲਾਨਾ ਐਥਲੈਟਿਕ ਮੀਟ ਦੀ ਸ਼ੁਰੂਆਤ

ਭੀਖੀ, 23 ਫਰਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸਲਾਨਾ ਐਥਲੈਟਿਕ ਮੀਟ ਦੀ ਸ਼ੁਰੂਆਤ ਰੰਗਾਰੰਗ ਪ੍ਰੋਗਰਾਮ ਨਾਲ ਕੀਤੀ ਗਈ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ, ਮੈਂਬਰ ਡਾ. ਰਾਜ ਕੁਮਾਰ, ਹੋਰ ਮੈਂਬਰਾਂ ਅਤੇ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ।ਦੋ ਦਿਨ ਚੱਲਣ ਵਾਲੀ ਐਥਲੈਟਿਕ ਮੀਟ ਦੀ ਅਰੰਭਤਾ ਪਿਛਲੇ ਸਾਲ ਦੀ ਬੈਸਟ ਐਥਲੀਟ ਰਹੀ ਹਰਪ੍ਰੀਤ …

Read More »