Sunday, June 23, 2024

Daily Archives: February 24, 2023

ਭਾਈ ਚਤਰ ਸਿੰਘ ਜੀਵਨ ਸਿੰਘ ਪ੍ਰੈਸ ਦੇ ਵਿਵਾਦ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਚਤਰ ਸਿੰਘ ਜੀਵਨ ਸਿੰਘ ਸ੍ਰੀ ਅੰਮ੍ਰਿਤਸਰ ਦੀ ਪ੍ਰੈਸ ਦੇ ਮਸਲੇ ‘ਤੇ ਪੈਦਾ ਹੋਏ ਵਿਵਾਦ ਦੀ ਜਾਂਚ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਇਹ ਕਮੇਟੀ ਗੁਟਕਾ ਸਾਹਿਬ, ਧਾਰਮਿਕ ਪੋਥੀਆਂ ਅਤੇ ਹੋਰ ਧਾਰਮਿਕ ਲਿਟਰੇਚਰ ਦੀ ਛਪਾਈ ਕਰਨ ਵਾਲੀਆਂ ਸ਼੍ਰੋਮਣੀ …

Read More »

ਸ਼ਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ‘ਚ ਕਰਵਾਇਆ ਮਾਪੇ ਓਰੀਐਂਟੇਸ਼ਨ ਪ੍ਰੋਗਰਾਮ

ਭੀਖੀ, 24 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਮਿਤੀ 21 ਤੋਂ 24 ਫਰਵਰੀ ਤੱਕ ਮਾਪੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਕੀਤੀ।ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ ਜਮਾਤ ਤੱਕ ਦੇ ਬੱਚਿਆਂ ਦੇ ਮਾਤਾ-ਪਿਤਾ ਨੇ ਇਸ ਵਿੱਚ ਭਾਗ ਲਿਆ।ਸਕੂਲ ਪ੍ਰਿੰਸੀਪਲ ਡਾ. ਪਰਾਸ਼ਰ ਨੇ ਸਕੂਲ ਦੀਆਂ ਉਪਲੱਬਧੀਆਂ ਅਤੇ ਭਵਿੱਖ ਦੀਆਂ …

Read More »

ਕਮਿਸ਼ਨ ਕੋਲ ਪੁੱਜਾ 10 ਦਿਨਾਂ ਤੋਂ ਲਾਪਤਾ ਨੌਜਵਾਨ ਦਾ ਮਾਮਲਾ

ਪਰਿਵਾਰ ਵੱਲੋਂ ਪੁਲਿਸ ਤੇ ਕਾਰਵਾਈ ਨਾ ਕਰਨ ਦੇ ਲਾਏ ਗਏ ਦੋਸ਼ ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – 10 ਦਿਨਾਂ ਤੋਂ ਲਾਪਤਾ ਨੌਜਵਾਨ ਦਾ ਮਾਮਲਾ ਘੱਟਗਿਣਤੀ ਕਮਿਸ਼ਨ ਕੋਲ ਪੁੱਜ ਗਿਆ ਹੈ।ਘੱਟਗਿਣਤੀ ਕਮਿਸ਼ਨਰ ਪੰਜਾਬ ਦੇ ਮੈਂਬਰ ਡਾ. ਸੁਭਾਸ਼ ਮਸੀਹ ਥੋਬਾ ਨੂੰ ਅੱਜ ਸਾਰੇ ਮਸਲੇ ਬਾਰੇ ਮਿਲ ਕੇ ਜਾਣੂ ਕਰਵਾਉਦੇ ਹੋਏ ਲੜਕੇ ਦੇ ਪਿਤਾ ਬਲਵਿੰਦਰ ਸਹੋਤਾ ਵਾਸੀ ਛੇਹਰਟਾ ਅੰਮ੍ਰਿਤਸਰ ਨੇ ਦੱਸਿਆ ਕਿ ਉਨ੍ਹਾਂ …

Read More »

ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਵੱਖ-ਵੱਖ ਕੋਰਸਾਂ ਦੀ ਸਿਖਲਾਈ ਮੁਫਤ – ਏ.ਡੀ.ਸੀ (ਜ)

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵਲੋਂ ਪੰਜਾਬ ਰਾਜ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ (ਐਨ.ਯੂ.ਐਲ.ਐਮ) ਸਕੀਮ ਤਹਿਤ ਜ਼ਿਲੇ ‘ਚ ਵੱਖ-ਵੱਖ ਸਕਿੱਲ ਡਿਵੈਲਪਮੈਂਟ ਸੈਂਟਰ ਮੋਜ਼ੂਦ ਹਨ, ਜਿਨਾਂ੍ਹ ਵਿਚ ਅਲੱਗ-ਅਲੱਗ ਕੋਰਸ ਕਰਵਾਇਆ ਜਾ ਰਹੇ ਹਨ। ਵਿਸ਼ੇਸ਼ …

Read More »

ਰੱਦ ਕੀਤੇ ਜਾਣਗੇ ਆਯੋਗ ਪਾਏ ਗਏ ਸਮਾਰਟ ਰਾਸ਼ਨ ਕਾਰਡ – ਡਿਪਟੀ ਕਮਿਸ਼ਨਰ

27 ਫਰਵਰੀ ਤੱਕ ਖੱਪਤਕਾਰ ਦਰਜ਼ ਕਰਵਾ ਸਕਦੇ ਨੇ ਆਪਣੇ ਇਤਰਾਜ਼ ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੁਰਾਕ ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਵਿਭਾਗ ਦੇ ਪੋਰਟਲ ‘ਤੇ ਪਹਿਲਾਂ ਤੋਂ ਮੌਜ਼ੂਦ ਰਾਸ਼ਨ ਕਾਰਡਾਂ ਦੀ ਸਰਕਾਰ ਵਲੋਂ ਵੈਰੀਫੀਕੇਸ਼ਨ ਕਰਵਾਈ ਗਈ ਸੀ ਅਤੇ ਵੱਖ-ਵੱਖ ਵਿਭਾਗਾਂ ਤੋਂ ਪ੍ਰਾਪਤ ਵੈਰੀਫਿਕੇਸ਼ਨ ਰਿਪੋਰਟ/ਵਿਭਾਗ ਪਾਸੋਂ ਪ੍ਰਾਪਤ ਆਨਲਾਈਨ ਡਾਟਾ ਦੇ ਅਧਾਰ ’ਤੇ ਮਾਪਦੰਡਾਂ ਅਧੀਨ ਕਈ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਇੰਟਰਨਸ਼ਿਪ ਲਈ ਚੋਣ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਦੋ ਵਿਦਿਆਰਥੀਆਂ ਮੋਮਿਨ ਅਹਿਮਦ ਰਾਠਰ (ਰਿਸਰਚ ਸਕਾਲਰ) ਅਤੇ ਮਿਸ. ਨੀਲਮ (ਐਮ.ਐਡ ਵਿਦਿਆਰਥੀ) ਨੂੰ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ) ਦੀ ਪੇਡ ਇੰਟਰਨਸ਼ਿਪ ਪ੍ਰੋਗਰਾਮ ਲਈ ਚੁਣਿਆ ਗਿਆ ਹੈ।ਵਿਦਿਆਰਥੀਆਂ ਨੂੰ ਇਹ ਇੰਟਰਨਸ਼ਿਪ ਉਹਨਾਂ ਦੀ ਉਚ ਪਾਏ ਦੀ ਖੋਜ਼ ਅਤੇ ਅਕਾਦਮਿਕਤਾ ਦੇ ਆਧਾਰ `ਤੇ ਪ੍ਰਦਾਨ ਕੀਤੀ …

Read More »

ਖੇਲੋ ਇੰਡੀਆ ਵੂਮੈਨ ਰੋਡ ਐਂਡ ਟਰੈਕ ਸਾਈਕਲਿੰਗ ਲੀਗ 25 ਫਰਵਰੀ ਤੋਂ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਨਵੀਂ ਦਿੱਲੀ ਵੱਲੋਂ ਖੇਲੋ ਇੰਡੀਆ ਵੁਮੈਨ ਰੋਡ ਸਾਈਕਲਿੰਗ ਲੀਗ ਅਟਾਰੀ ਟੋਲ ਟੈਕਸ ਤੋਂ 25 ਤੇ 26 ਫਰਵਰੀ ਨੂੰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਈਕਲਿੰਗ ਵੇਲੋਡਰੋਮ ਵਿਖੇ 27-28 ਫਰਵਰੀ ਨੂੰ ਮਹਿਲਾ ਟ੍ਰੈਕ ਸਾਈਕਲਿੰਗ ਲੀਗ ਦਾ ਆਯੋਜਨ ਕਰ ਰਹੀ ਹੈ। …

Read More »

ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਤਹਿਤ ਯੁਵਾ ਉਤਸਵ 10 ਮਾਰਚ ਨੂੰ ਹੋਵੇਗਾ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਨਹਿਰੂ ਯੁਵਾ ਕੇਂਦਰ ਸੰਗਰੂਰ ਵਲੋਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਦੇ ਸੰਬੰਧ ਵਿੱਚ ਭਾਰਤ ਸਰਕਾਰ ਦੇ ਖੇਡ ਅਤੇ ਯੁਵਾ ਮਾਮਲੇ ਵਿਭਾਗ ਦੇ ਹੁਕਮਾਂ ਅਨੁਸਾਰ 10 ਮਾਰਚ ਨੂੰ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਯੁਵਾ ਉਤਸਵ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੇਟਿੰਗ ਮੁਕਾਬਲੇ, ਕਵਿਤਾ, ਰਚਨਾ, ਫ਼ੋਟੋਗ੍ਰਾਫੀ, ਭਾਸ਼ਣ ਮੁਕਾਬਲੇ, ਜਿਲ੍ਹਾ ਪੱਧਰੀ ਸੱਭਿਆਚਾਰਕ ਗਤੀਵਿਧੀਆਂ (ਗਿੱਧਾ, ਭੰਗੜਾ) ਆਦਿ …

Read More »

ਪੰਜਾਬ ਸਰਕਾਰ ਵਲੋਂ ਪ੍ਰਇਮਰੀ ਸਿੱਖਿਆ ਦੀ ਅਣਦੇਖੀ

ਵੱਡੇ ਪੱਧਰ `ਤੇ ਖਾਲੀ ਪਈਆਂ ਬੀ.ਪੀ.ਈ.ਓਜ ਦੀਆਂ ਪੋਸਟਾਂ ਸਰਕਾਰ ਤੁਰੰਤ ਭਰੇ – ਡੀ.ਟੀ.ਐਫ਼ ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੀ ਆਪ ਸਰਕਾਰ ਇੱਕ ਪਾਸੇ ਦਿੱਲੀ ਮਾਡਲ ਦਾ ਗੁਣਗਾਨ ਕਰਦਿਆਂ ਸਿੱਖਿਆ ਵਿਭਾਗ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੇ ਦਾਅਵੇ ਕਰ ਰਹੀ ਹੈ।ਦੂਜੇ ਪਾਸੇ ਸਿੱਖਿਆ ਦੀ ਬੁਨਿਆਦੀ ਪ੍ਰਾਇਮਰੀ ਸਿੱਖਿਆ ਸਰਕਾਰੀ ਬੇਰੁਖੀ ਦਾ ਸ਼ਿਕਾਰ ਹੋ ਰਹੀ ਹੈ।ਪ੍ਰਾਪਤ ਵੇਰਵਿਆਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰਾਂ …

Read More »

ਘੱਗਰ ਤੇ ਬੁੱਢਾ ਨਾਲਾ ਕਮੇਟੀ ਦੇ ਚੇਅਰਮੈਨ ਤੇ ਮੈਂਬਰਾਂ ਨੇ ਘੱਗਰ ਨੇੜਲੇ ਲੋਕਾਂ ਦੀਆਂ ਮੁਸ਼ਕਲਾਂ ਦਾ ਲਿਆ ਜਾਇਜ਼ਾ

ਸ਼ੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ ਦੀ ਘੱਗਰ ਤੇ ਬੁੱਢਾ ਨਾਲਾ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਵਲੋਂ ਅੱਜ ਖਨੌਰੀ ਅਤੇ ਮੂਨਕ ਦੇ ਘੱਗਰ ਦਰਿਆ ’ਤੇ ਵਸੇ ਇਲਾਕੇ ਦਾ ਦੌਰਾ ਕਰਕੇ ਲੋਕਾਂ ਨੂੰ ਘੱਗਰ ਨਾਲ ਸਬੰਧਤ ਮੁਸ਼ਕਿਲਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ।ਕਮੇਟੀ ਦੀ ਅਗਵਾਈ ਕਰਦਿਆਂ ਚੇਅਰਮੈਨ ਅਤੇ ਵਿਧਾਇਕ ਦਲਜੀਤ ਸਿੰਘ ਭੋਲਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ …

Read More »