ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੀਆਂ ਬੀ.ਐਸ.ਸੀ ਸੂਚਨਾ ਤਕਨਾਲੋਜੀ ਸਮੈਸਟਰ ਤੀਜਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ, ਪੰਜਵਾਂ ਤੇ ਸੱਤਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Read More »Daily Archives: February 28, 2023
ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੁਸਾਇਟੀ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਸਮਾਗਮ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਅਤੇ ਨੈਸ਼ਨਲ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸਮੇਂ ਵਿਸ਼ਵ ਭਾਈਚਾਰੇ ਦੇ ਭਲੇ ਲਈ ਵਿਗਿਆਨ ਵਿਸ਼ੇ ਨਾਲ ਸਬੰਧਤ ਵੱਖ-ਵੱਖ …
Read More »ਜਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਚੁਣਿਆ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ – ਐਸ.ਐਸ.ਪੀ ਲਾਂਬਾ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਪੂਰੇ ਦੇਸ਼਼ ਦੇ ਪੁਲਿਸ ਸਟੇਸ਼ਨਾਂ ਦੇ ਮੁਲਾਂਕਣ ਲਈ ਕਰਵਾਏ ਗਏ ਸਰਵੇਖਣ ਦੌਰਾਨ ਜਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ ਚੁਣਿਆ ਗਿਆ ਹੈ। ਐਸ.ਐਸ.ਪੀ ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਨਵੀਂ ਦਿੱਲੀ ਸਥਿਤ ਮੰਤਰਾਲੇ ਵਲੋਂ ਪੁਲਿਸ ਸਟੇਸ਼ਨਾਂ …
Read More »ਕਣਕ ਨਾ ਮਿਲਣ ਕਾਰਨ ਕਸਬਾ ਲੌਂਗੋਵਾਲ ਦੇ ਲੋਕਾਂ ਨੇ ਲਾਇਆ ਡੀ.ਸੀ ਦਫ਼ਤਰ ਮੂਹਰੇ ਧਰਨਾ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਕਸਬਾ ਲੌਗੋਵਾਲ ਦੇ ਗਰੀਬ ਲੋਕਾਂ ਵਲੋਂ ਰਾਸ਼ਨ ਡੀਪੂਅਅ ‘ਤੇ ਹੁੰਦੀ ਖੱਜ਼ਲ ਖੁਆਰੀ ਅਤੇ ਕਣਕ ਨਾ ਮਿਲਣ ਕਾਰਨ ਡੀ.ਸੀ ਦਫਤਰ ਸੰਗਰੂਰ ਅੱਗੇ ਧਰਨਾ ਲਾ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਕਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਗੋਵਾਲ ਨੇ ਕਿਹਾ ਪੰਜਾਬ ਸਰਕਾਰ ਵਲੋਂ ਡੀਪੂਆਂ ‘ਤੇ 25 % …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 7 ਦਿਨਾ ਐਨ.ਐਸ.ਐਸ ਕੈਂਪ ਦਾ ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 7 ਦਿਨਾ ਐਨ.ਐਸ.ਐਸ ਕੈਂਪ ਦਾ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪ੍ਰੋ. ਰਾਜੇਸ਼ ਕੁਮਾਰ ਐਨ.ਐਸ.ਐਸ ਕੋਆਰਡੀਨੇਟਰ ਐਂਡ ਡੀਨ ਫੈਕਲਟੀ ਆਫ ਸੋਸ਼ਲ ਸਾਈਂਸਿਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਹਮੇਸ਼ਾਂ …
Read More »ਏਡਜ਼ ਪ੍ਰਤੀ ਜਾਣਕਾਰੀ ਹੀ ਇਸ ਤੋਂ ਬਚਾਅ ਲਈ ਹੈ ਮਦਦਗਾਰ ਹੈ – ਡਾ. ਚਰਨਜੀਤ ਸਿੰਘ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਆਮ ਲੋਕਾਂ ਨੂੰ ਐਚ.ਆਈ.ਵੀ/ਏਡਜ ਵਰਗੀ ਭਿਆਨਕ ਬੀਮਾਰੀ ਪ੍ਰਤੀ ਜਾਗਰੂਕ ਕਰਨ ਲਈ ਦਫਤਰ ਸਿਵਲ ਸਰਜਨ ਤੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਐਚ.ਆਈ.ਵੀ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਇਹ ਵੈਨ ਏਡਜ਼ ਬੀਮਾਰੀ ਨੂੰ ਦਰਸ਼ਾਉਦੇ ਲੱਛਣ, ਇਲਾਜ਼ ਤੇ ਬਚਾਓ ਦੇ …
Read More »Annual function of DAV Public Std 3 and UKG organised
Amritsar, February 27 (Punjab Post Bureau) – With the blessings of Arya Ratan Padma Shree Dr. Punam Suri President DAV CMC New Delhi and under the guidance of Dr. J.P Shoor Director Public and Aided schools DAV CMC New Delhi, Dr. Neelam Kamra Regional Officer Punjab Zone-A and Dr. Pushpinder Walia Manager of the school and Principal BBK DAV College for Women, …
Read More »ਬੇਸਿਕ ਕੰਪਿਊਟਰ ਕੋਰਸਾਂ ਦਾ ਦਾਖਲਾ ਸ਼ੁਰੂ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਇਸ ਦਫਤਰ ਵਿੱਚ ਚੱਲ ਰਹੀ ਐਸ.ਵੀ.ਟੀ.ਸੀ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ …
Read More »ਮਜੀਠਾ ਤੋਂ ਫਤਿਹਗੜ੍ਹ ਚੂੜੀਆਂ ਸੜਕ ਦੀ ਜਲਦ ਕੀਤੀ ਜਾਵੇਗੀ ਮੁਰੰਮਤ – ਡਿਪਟੀ ਕਮਿਸ਼ਨਰ
ਲੋਕ ਨਿਰਮਾਣ ਵਿਭਾਗ ਵਲੋਂ ਕੇਂਦਰੀ ਸੜਕਾਂ ਫੰਡ ਅਧੀਨ ਤਿਆਰ ਕੀਤਾ ਪ੍ਰਾਜੈਕਟ ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਮਜੀਠਾ ਫਤਿਹਗੜ੍ਹ ਚੂੜੀਆਂ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੜਕ ਦੀ ਮੁਰੰਮਤ ਜਲਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜਿਲ੍ਹਾ …
Read More »ਪੇਂਡੂ ਵਿਕਾਸ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ – ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਸਮੂਹ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਕਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਹਨ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁੱਜਦਾ ਕੀਤਾ ਜਾਵੇ ਤਾਂ ਉਨ੍ਹਾਂ ਦੀ ਆਰਥਿਕ ਪੱਧਰ ਉਚਾ ਹੋ ਸਕੇ।ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਬੱਚਤ ਭਵਨ ਵਿਖੇ ਪੇਂਡੂ …
Read More »