ਗੁਰਦੁਆਰਾ ਸਾਹਿਬ ਦੀ ਗੋਲਕ ਦੇ ਤਾਲੇ ਤੋੜਨ ਅਤੇ ਮਰਯਾਦਾ ਦੇ ਉਲੰਘਣ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ …
Read More »Monthly Archives: February 2023
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੀ ਅਰੰਭਤਾ ਸਕੂਲ ਸ਼ਬਦ ਗਾਇਨ ਦੁਆਰਾ ਕੀਤੀ ਗਈ । ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਨੇ …
Read More »GNDU Results dedclared
Amritsar, February 20 (Punjab Post Bureau) – The results of PRAK SHASTRI Semester – I & III, Bachelor Of Fine Arts, Semester–I, B.SC. (Home Science), Semester–I, M.A Business Economics & I.T. Semester-I, Bachelor of Vocation (Mental Health Counselling), Semester–V and M.Sc. Fashion Designing And Merchandising Semester – I of session December 2022 are declared by the Guru Nanak Dev University. The results will be …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨ ਵੱਖ-ਵੱਖ ਨਤੀਜੇ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੇ ਪਰਾਕ ਸ਼ਾਸਤਰੀ ਸਮੈਸਟਰ ਪਹਿਲਾ ਤੇ ਤੀਜਾ, ਬੈਚਲਰ ਆਫ ਫਾਈਨ ਆਰਟਸ ਸਮੈਸਟਰ ਪਹਿਲਾ, ਬੀ.ਐਸ.ਸੀ ਸਾਇੰਸ ਸਮੇਸਟਰ ਪਹਿਲਾ, ਐਮ.ਏ. ਬਿਜ਼ਨਸ ਇਕਨਾਮਿਕਸ ਐਂਡ ਆਈ.ਟੀ. ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਪੰਜਵਾਂ ਅਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ …
Read More »ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਤੇ ਸੈਰ ਸਪਾਟਾ ਵਿਭਾਗ ਵਲੋਂ ਵਿਦਿਆਰਥੀ ਟੂਰ ਦਾ ਆਯੋਜਨ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵਲੋਂ ਬੀ.ਟੀ.ਟੀ.ਐਮ (ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ) ਦੇ ਵਿਦਿਆਰਥੀਆਂ ਲਈ ਅੰਮ੍ਰਿਤਸਰ ਸਥਿਤ ਗੁਰਦੁਆਰਾ ਕੋਠਾ ਸਾਹਿਬ ਅਤੇ ਸੱਭਿਆਚਾਰਕ ਪਿੰਡ ਹਵੇਲੀ ਲਈ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਅਤੇ ਇਤਿਹਾਸਕ ਫੇਰੀ ਦਾ ਆਯੋਜਨ ਸਾਲਾਨਾ ਮੇਲਾ-ਜੋੜ ਮੇਲਾ ਮਨਾਉਣ ਲਈ ਕੀਤਾ ਗਿਆ ਸੀ ਜੋ ਕਿ …
Read More »ਪੰਜਾਬ ਸਰਕਾਰ ਗੁਰੂ ਨਗਰੀ ਦੇ ਵਿਕਾਸ ਕਾਰਜ਼ਾਂ ‘ਤੇ ਖਰਚੇਗੀ ਤਕਰੀਬਨ 11.46 ਕਰੋੜ – ਡਾ. ਨਿੱਜਰ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ।ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੀ-20 …
Read More »7 ਉਲੰਪੀਅਨ ਦੇਣ ਵਾਲੇ ਇਲਾਕੇ ਦੀ ਹਰ ਮੰਗ ਮੰਨਣ ਦਾ ਕੀਤਾ ਐਲਾਨ – ਈ.ਟੀ.ਓ
ਖੇਡਾਂ ਉਦੋ ਨੰਗਲ ਦੀਆਂ ‘ਚ ਇਨਾਮ ਵੰਡਣ ਪੁੱਜੇ ਕੈਬਨਿਟ ਮੰਤਰੀ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿੱਚ ਮੁੜ ਪੇਂਡੂ ਖੇਡਾਂ ਦੀਆਂ ਰੌਣਕਾਂ ਲੱਗਣ ਲੱਗੀਆਂ ਹਨ, ਜੋ ਕਿ ਸ਼ੁਭ ਸੰਕੇਤ ਹੈ।ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੈਪਟਨ ਮਨਜਿੰਦਰ ਸਿੰਘ ਭਿੰਡਰ ਖੇਡ ਸਟੇਡੀਅਮ ਵਿੱਚ ‘ਖੇਡਾਂ ਉਦੋ ਨੰਗਲ ਦੀਆਂ’ ਦੇ ਸਮਾਪਤੀ ਸਮਾਰੋਹ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਕੀਤਾ।ਕੈਬਨਿਟ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਅਰਦਾਸ ਸਮਾਗਮ
ਅੰਮ੍ਰਿਤਸਰ, 20 (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਦਸਵੀਂ ਜਮਾਤ ਆਈ.ਸੀ.ਐਸ.ਈ ਬੋਰਡ 2022-2023 ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ‘ਚ ਸਫਲਤਾ ਅਤੇ ਚੰਗੀ ਕਾਰਗੁਜ਼ਾਰੀ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਣ ਹਿੱਤ ਅਰਦਾਸ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅੰਤਰਪ੍ਰੀਤ ਸਿੰਘ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ‘ਚ ਲਗਾਇਆ ਸਿਹਤ ਜਾਂਚ ਕੈਂਪ
ਸੰਗਰੂਰ, 20 ਫਰਵਰੀ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਸਿਹਤ ਲਗਾਏ ਗਏ ਸਿਹਤ ਕੈਂਪ ਦੌਰਾਨ ਲੜਕੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ।ਡਾ. ਅਮਰਿੰਦ ਸ਼ਾਰਦਾ (ਏ.ਐਚ.ਓ) ਅਤੇ ਡਾ. ਹਰਪ੍ਰੀਤ ਕੌਰ (ਸੀ.ਐਚ.ਓ) ਨੇ ਲੜਕੀਆਂ ਦੀ ਸਿਹਤ ਅਤੇ ਛੋਟੇ ਬੱਚਿਆਂ ਦੇ ਨੱਕ, ਕੰਨ ਅਤੇ ਗਲੇ ਦੇ ਨਾਲ-ਨਾਲ ਹੀਮੋਗਲੋਬਿਨ ਦੀ ਜਾਂਚ ਕੀਤੀ ਗਈ।ਛੇਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ …
Read More »ਸਰਬ ਰੋਗ ਕਾ ਅਉਖਧੁ ਨਾਮ ਗੁਰਮਤਿ ਸਮਾਗਮ ਕਰਵਾਏ ਗਏ
ਭੀਖੀ, 20 ਜਨਵਰੀ (ਕਮਲ ਜ਼ਿੰਦਲ) – ਪਿਛਲੇ ਲੰਬੇ ਸਮੇਂ ਤੋਂ ਕੌਮੀਅਤ, ਧਾਰਮਿਕ, ਸਮਾਜਿਕ, ਅਤੇ ਸਰਬ ਰੋਗ ਕਾ ਅਉਖਧੁ ਨਾਮ ਗੁਰਮਤਿ ਸਮਾਗਮ, ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ, ਸਿੱਖ ਇਤਿਹਾਸ ਨਾਲ ਜੋੜਨ ਲਈ ਵਿਰਸਾ ਸੰਭਾਲ ਸੋਸਾਇਟੀ ਭੀਖੀ ਦੁਆਰਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਉਪਰਾਲੇ ਕੀਤਾ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰੂ ਤੇਗ ਬਹਾਦਰ ਕਲੋਨੀ ਭੀਖੀ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ।ਸਮਾਗਮ …
Read More »