ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ ) – ਸਰਕਾਰੀ ਸੀਨੀਅਰ ਸਮਾਟ ਸਕੂਲ ਬਰਡਰ ਜਿਲ੍ਹਾ ਬਰਨਾਲਾ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਣੁ ਬਾਲਾ, ਉਪ-ਜਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਬਲਾਕ ਨੋਡਲ ਅਫਸਰ ਬਰਨਾਲਾ ਹਰਪ੍ਰੀਤ ਕੌਰ, ਜਿਲ੍ਹਾ ਸਿੱਖਿਆ ਸੁਧਾਰ ਟੀਮ ਇੰਚਾਰਜ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ, ਡੀ.ਐਮ ਖੇਡਾਂ ਸਿਮਰਦੀਪ ਸਿੰਘ, ਪ੍ਰਿੰਸੀਪਲ ਜਸਬੀਰ ਸਿੰਘ, ਪ੍ਰਿੰਸੀਪਲ ਸੁਰਜੀਤ ਸਿੰਘ ਭੈਣੀ ਮਹਿਰਾਜ ਤੇ ਡੀ.ਪੀ ਪਰਮਜੀਤ ਕੌਰ ਅਗਵਾਈ ਹੇਠ ਰੋਕ ਵਾਲੀਵਾਲ …
Read More »Monthly Archives: February 2023
ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸਲਾਨਾ ਖੇਡ ਦਿਵਸ ਮਨਾਇਆ
ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੇ 50 ਮੀਟਰ, 100 ਮੀਟਰ, 200 ਮੀਟਰ, 400 ਮੀਟਰ ਦੌੜ, ਰੱਸਾ ਕੱਸੀ, ਸ਼ਾਟ ਪੁਟ, ਲੌਂਗ ਜੰਪ ਹਾਈ ਜੰਪ, ਲੈਮਨ ਰੇਸ, ਨੋਟਬੁੱਕ ਦੌੜ, ਬਲੂਨ ਬਲਾਸਟ, ਈਟ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੁਲਜੀਤ ਸਿੰਘ ਨੋਰੋਬੀ ਵਾਲੇ ਰਾਗੀ ਜਥੇ ਅਤੇ ਸਕੂਲ ਵਿਦਿਆਰਥੀਆਂ ਸ਼ੋਭਾਪ੍ਰੀਤ ਸਿੰਘ ਤੇ ਸਾਥੀਆਂ ਵਲੋਂ ਧੁਰ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ਵਿਦਾਇਗੀ ਸਮਾਰੋਹ
ਅਰਮਾਨ ਸਿੰਘ ਨੇ ਜਿਤਿਆ ਮਿਸਟਰ ਫੇਅਰਵੈਲ ਤੇ ਨਿਸ਼ਾ ਨੇ ਮਿਸ ਫੇਅਰਵੈਲ ਦਾ ਖਿਤਾਬ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ਹੇਠ +2 ਆਰਟਸ, ਸਾਇੰਸ ਅਤੇ ਕਾਮਰਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਮਮਿੱਕਰੀ, ਮਾਡਲਿੰਗ ਆਦਿ ਦੀ …
Read More »ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ ਦਾ ਤੀਜ਼ਾ ਦਿਨ ਵੱਖ-ਵੱਖ ਕਲਾਵਾਂ ਨੂੰ ਸਮਰਪਿਤ ਰਿਹਾ
ਕਲਾ ਆਪਣੇ ਸਮੇਂ ਦਾ ਧਰਮ-ਕੰਡਾ ਹੁੰਦੀ ਹੈ – ਰੱਬੀ ਸ਼ੇਰਗਿੱਲ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਤੀਜ਼ਾ ਦਿਨ ਵੱਖ-ਵੱਖ-ਕਲਾਵਾਂ ਨੂੰ ਸਮਰਪਿਤ ਰਿਹਾ।ਮੇਲੇ ਦੀ ਸ਼ੁਰੂਆਤ ਸਵੇਰੇ 11.00 ਵਜੇ ਕੌਂਮਾਤਰੀ ਚਿਤਰਕਾਰ ਸਿਧਾਰਥ ਦੀ ਚਿਤਰ ਕਲਾ ਦੇ ਪ੍ਰਦਰਸ਼ਨ ਨਾਲ ਹੋਈ।ਉਹਨਾਂ ਨੇ ਭਾਰਤੀ ਅਤੇ ਪੰਜਾਬੀ ਚਿੱਤਰਕਾਰੀ ਤੋਂ ਬਿਨਾਂ ਆਪਣੇ ਚਿੱਤਰਕਾਰੀ ਦੇ ਸਫਰ ਬਾਰੇ ਵੀ ਦਰਸ਼ਕਾਂ …
Read More »ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ਤੇ ਸਰੋਂ ਦੀ ਫ਼ਸਲ ‘ਤੇ ਤੇਲੇ ਦੇ ਹਮਲੇ ਤੋਂ ਕਿਸਾਨ ਸੁਚੇਤ ਰਹਿਣ – ਡਾ. ਰਾਜਿੰਦਰ ਕੁਮਾਰ
ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿੱਤੀ ਕਮਿਸ਼ਨਰ (ਖੇਤੀਬਾੜੀ), ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਰਾਹੁਲ ਤਿਵਾੜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੀ ਯੋਗ ਅਗਵਾਈ ਹੇਠ ਡਾ. ਰਾਜਿੰਦਰ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।ਉਹਨ੍ਹਾਂ ਕਿਹਾ ਕਿ ਮੌਸਮੀ ਬਦਲਾਅ ਨੂੰ ਦੇਖਦੇ ਹੋਏ ਕਣਕ ਦੀ ਫ਼ਸਲ ਵਿੱਚ …
Read More »ਕਮਰਸ਼ੀਅਲ ਕਾਰਜ਼ਾਂ ‘ਚ ਧਰਤੀ ਹੇਠਲਾ ਪਾਣੀ ਕੱਢਣ ਤੇ ਸੰਭਾਲ ਬਾਰੇ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਕਮੇਟੀ ਚੇਅਰਮੈਨ ਪਠਾਨਕੋਟ ਹਰਬੀਰ ਸਿੰਘ ਦੀ ਪ੍ਰਧਾਨਗੀ ‘ਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕੀਤੀ ਗਈ। ਜਿਸ ਵਿੱਚ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ ਪਠਾਨਕੋਟ, ਵਰਿੰਦਰ ਸਿੰਘ ਐਸ.ਡੀ.ਓ ਪੰਜਾਬ ਪ੍ਰਦੂਸਣ ਕੰਟਰੋਲ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਗੋਲਡਨ ਗੇਟ ਤੋਂ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਥਾ ਸਿਰਲੱਥ ਖ਼ਾਲਸਾ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਸਤਿਕਾਰ ਕਮੇਟੀ ਵਲੋਂ ਗੋਲਡਨ ਗੇਟ ਜੀ.ਟੀ ਰੋਡ ਤੋਂ ਤੋਂ ਹਾਲ ਗੇਟ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮੋਟਰ ਸਾਈਕਲਾਂ ਅਤੇ ਗੱਡੀਆਂ `ਤੇ ਵਿਸ਼ਾਲ ਰੋਸ ਮਾਰਚ …
Read More »ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ੀ ਸੰਗਤਾਂ ਲਈ ਸਹਾਇਤਾ ਕੇਂਦਰ ਸਥਾਪਤ
ਅੰਮ੍ਰਿਤਸਰ, 16 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ।ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ।ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਸ਼੍ਰੋਮਣੀ ਕਮੇਟੀ ਨੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 16 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ …
Read More »
Punjab Post Daily Online Newspaper & Print Media