Wednesday, March 4, 2026

Monthly Archives: February 2023

ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਿਖਲਾਈ ਕੋਰਸ ਸਮਾਪਤ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ‘ਆਨ ਦਾ ਜਾਬ’ ਟ੍ਰੇਨਿੰਗ ਕੋਰਸ ਸਮਾਪਤ ਹੋ ਗਿਆ।ਕਾਲਜ ਦੇ ਉਕਤ ਕੇਂਦਰ ਵੱਲੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਇਸ ਸਿਖਲਾਈ ਕੋਰਸ ’ਚ ਸਰਕਾਰੀ ਸ.ਸ ਸਕੂਲ ਕਿਆਮਪੁਰ ਅਤੇ ਸਰਕਾਰੀ ਸ.ਸ ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੂੰ ਬਾਗਬਾਨੀ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨਞ ਰਣਜੀਤ ਐਵੀਨਊ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਦੇਖ-ਰੇਖ ’ਚ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਵਲੋਂ ਮਿਹਨਤ ਤੇ ਲਗਨ ਨਾਲ ਉਚ ਸਿੱਖਿਆ ਪ੍ਰਾਪਤ ਕਰਨ ਅਤੇ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਸਬੰਧੀ ਕਰਵਾਏ ਗਏ ਅਰਦਾਸ ਦਿਵਸ ਮੌਕੇ ਕਾਲਜ ਵਿਦਿਆਰਥਣਾਂ ਨੇ ਸੁਖਮਨੀ ਸਾਹਿਬ ਜੀ ਦੇ …

Read More »

ਖ਼ਾਲਸਾ ਕਾਲਜ ’ਚ 7ਵਾਂ 5 ਰੋਜ਼ਾ ਦੀਵਾਲੀ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸੰਪਨ

ਖ਼ਾਲਸਾ ਕਾਲਜ ਦਾ ਪਹਿਲਾ ਸਥਾਨ, ਫ਼ਿਜ਼ੀਕਲ ਐਜ਼ੂਕੇਸ਼ਨ ਰਨਰਅੱਪ ਅਤੇ ਵੈਟਰਨਰੀ ਕਾਲਜ ਫ਼ਸਟ ਰਨਰਅੱਪ ਰਿਹਾ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ 5 ਰੋਜ਼ਾ ਦੀਵਾਲੀ ‘7ਵਾਂ ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੋਕਤ ਨਾਲ ਸੰਪਨ ਹੋਇਆ।ਇਸ ਸਾਲ ਦੇ ਦੀਵਾਲੀ ਟੂਰਨਾਮੈਂਟ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖਾਲਸਾ ਸੰਸਥਾਵਾਂ ਦਰਮਿਆਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਜਿੰਨ੍ਹਾਂ ਵਿੱਚ ਕ੍ਰਿਕੇਟ, ਬਾਸਕਟਬਾਲ, ਬੈਡਮਿੰਟਨ, …

Read More »

ਬਾਬਾ ਦੀਪ ਸਿੰਘ ਦੀਵਾਨ ਹਾਲ ਦੀ ਸ਼ੁੱਭ ਸ਼ੁਰੂਆਤ ‘ਤੇ ਕੀਰਤਨ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਚੇਅਰਮੈਨ ਭਾਈ ਗੁਰਇਕਬਾਲ ਸਿੰਘ, ਮੈਨੇਜਿੰਗ ਡਾਇਰੈਕਟਰ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਦੇਖ ਰੇਖ ਵਿੱਚ ਬਾਬਾ ਦੀਪ ਸਿੰਘ ਦੀਵਾਨ ਹਾਲ ਦੀ ਸ਼ੁਭ ਸ਼ੁਰੂਆਤ ਮੋਕੇ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ।ਸੱਚਖੰਡ ਸ੍ਰੀ …

Read More »

ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਦੌਰਾਨ ਚੱਲਿਆ ਰਚਨਾਵਾਂ ਦਾ ਦੌਰ

‘ਹਮ ਦੇਖੇਂਗੇ, ਲਾਜ਼ਿਮ ਹੈ ਕਿ ਹਮ ਦੇਖੇਂਗੇ, ਜੋ ਲੌਹੇ ਅਜ਼ਲ ਪੇ ਲਿਖਾ ਹੈ…’ ਸੁਣਾ ਮਾਸਟਰ ਤਰਲੋਚਨ ਸਿੰਘ ਨੇ ਲੁੱਟਿਆ ਮੇਲਾ ਸਮਰਾਲਾ, 13 ਫਰਵਰੀ (ਇੰਦਰਜੀਤ ਸਿੰਘ ਕੰਗ)- ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ।ਇਸ ਦੌਰਾਨ ਲੇਖਕਾਂ ਵਲੋਂ ਪੇਸ਼ ਕੀਤੀਆਂ ਰਚਨਾਵਾਂ ਦਾ ਲੰਮਾਂ ਤੇ ਦਿਲਚਸਪ ਦੌਰ ਚੱਲਿਆ।ਪ੍ਰੋਗਰਾਮ ਦਾ …

Read More »

ਜਥੇਦਾਰ ਗਿ. ਹਰਪ੍ਰੀਤ ਸਿੰਘ, ਐਡਵੋਕੇਟ ਧਾਮੀ ਤੇ ਹੋਰਨਾਂ ਨੇ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ

ਕਿਹਾ, ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਇਤਿਹਾਸਕ ਦਿਹਾੜੇ ਅੰਮ੍ਰਿਤਸਰ, 13 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 555 (ਸੰਨ 2023-24) ਦਾ ਕੈਲੰਡਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ‘ਚ ਜਾਰੀ ਕੀਤਾ ਗਿਆ।ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਅਕਾਲੀ …

Read More »

ਸਕੂਲੀ ਵਿਦਿਆਰਥੀਆਂ ਨੇ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 12 ਫ਼ਰਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ, ਏ.ਸੀ.ਪੀ ਟਰੈਫਿਕ ਰਾਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਮ੍ਰਿਤਸਰ ਸ਼ਹਿਰ ਦੇ ਟਰੈਫਿਕ ਐਜੂਕੇਸ਼ਨ ਸੈਲ ਵਲੋ ਸਥਾਨਕ ਇਨਵਿਕਟਸ ਸਕੂਲ ਲੋਹਾਰਕਾ ਰੋਡ ਦੇ ਵਿੱਦਿਆਰਥੀਆਂ ਦੇ ਨਾਲ ਨਾਵਲਟੀ ਚੌਕ ਵਿਖੇ ਟਰੈਫਿਕ ਜਾਗਰੂਕਤਾ ਨੂੰ ਦਰਸਾਉਂਦੇ ਪੋਸਟਰਾਂ ਰਾਹੀਂ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਨਾਵਲਟੀ ਚੌਕ ਵਿਖੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ …

Read More »

ਏ.ਐਸ.ਆਈ ਕੁਲਵੰਤ ਸਿੰਘ ਤਰੱਕੀ ਮਿਲਣ ‘ਤੇ ਬਣੇ ਸਬ-ਇੰਸਪੈਕਟਰ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਤਰੱਕੀ ਮਿਲਣ ‘ਤੇ ਸਬ-ਇੰਸਪੈਕਟਰ ਬਣੇ ਏ.ਐਸ.ਆਈ ਕੁਲਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਗੁਮਟਾਲਾ ਬਾਈਪਾਸ ਅੰਮ੍ਰਿਤਸਰ ਨੂੰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ ਅੰਮ੍ਰਿਤਸਰ ਸਿਟੀ-2 ਪ੍ਰਭਜੋਤ ਸਿੰਘ ਵਿਰਕ ਪੀ.ਪੀ.ਐਸ ਵਲੋਂ ਸਬ-ਇੰਸਪੈਕਟਰ ਰੈਂਕ ਦਾ ਸਟਾਰ ਲਗਾਇਆ ਤੇ ਸ਼ੁੱਭਕਾਮਨਾਵਾ ਦਿੱਤੀਆਂ ਗਈਆਂ।

Read More »

ਸ਼੍ਰੀ ਹਨੂੰਮਾਨ ਮੰਦਰ `ਚ ਲੱਖਾਂ ਦੀ ਚੋਰੀ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਸਥਾਨਕ ਛੇਹਰਟਾ ਪੁਲੀਸ ਚੌਕੀ ਤੋਂ ਕੁੱਝ ਦੂਰੀ ’ਤੇ ਬਣੇ ਸ੍ਰੀ ਹਨੂੰਮਾਨ ਮੰਦਰ ਨੂੰ ਚੋਰਾਂ ਵਲੋਂ ਤੜਕੇ 2:30 ਵਜੇ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ ਹੈ।ਸਾਬਕਾ ਕੌਂਸਲਰ ਦੇ ਪਤੀ ਰਮਨ ਕੁਮਾਰ ਰੰਮੀ ਅਤੇ ਸਤੀਸ਼ ਕੁਮਾਰ ਬੱਲੂ ਨੇ ਦੱਸਿਆ ਕਿ ਸ੍ਰੀ ਹਨੂੰਮਾਨ ਮੰਦਰ ਬਹੁਤ ਪੁਰਾਣਾ ਮੰਦਰ ਹੈ, ਜਿਥੇ ਲੋਕ ਭਗਵਾਨ ਦੀ …

Read More »