80 ਦੇ ਕਰੀਬ ਪ੍ਰਕਾਸ਼ਕ ਅਤੇ 100 ਤੋਂ ਵਧੇਰੇ ਉਘੀਆਂ ਸਾਹਿਤਕ ਸਖ਼ਸ਼ੀਅਤਾਂ ਕਰਨਗੀਆਂ ਸ਼ਮੂਲੀਅਤ – ਡਾ. ਮਹਿਲ ਸਿੰਘ ਅੰਮ੍ਰਿਤਸਰ, 11 ਫਰਵਰੀ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 14 ਤੋਂ 18 ਫਰਵਰੀ ਤੱਕ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2023’ ਕਰਵਾਇਆ ਜਾ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆਾ ਕਿ ਕਾਲਜ ਵਿਖੇ ਹਰ ਸਾਲ ਹੋਣ ਵਾਲਾ ਸਾਹਿਤ ਉਤਸਵ ਅਤੇ ਪੁਸਤਕ …
Read More »Monthly Archives: February 2023
ਲੋਂਗੋਵਾਲ ‘ਚ ਨਵੀਂ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦਾ ਗਠਨ
ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਉਗਰਾਹਾਂ ਧੜੇ ਤੋਂ ਵੱਖ ਹੋਏ ਜਿਲ੍ਹਾ ਸੰਗਰੂਰ, ਪਟਿਆਲਾ ਤੇ ਮਾਲੇਰਕੋਟਲਾ ਦੇ ਹਜ਼਼ਾਰਾਂ ਕਿਸਾਨਾਂ-ਮਜ਼ਦੂਰਾਂ ਨੌਜਵਾਨਾਂ ਅਤੇ ਕਿਸਾਨ ਬੀਬੀਆਂ ਦਾ ਅੱਜ ਭਾਰੀ ਇਕੱਠ ਲੋਂਗੋਵਾਲ ਦੀ ਅਨਾਜ਼ ਮੰਡੀ ਵਿਖੇ ਹੋਇਆ।ਇਸ ਵਿਸ਼ਾਲ ਇਕੱਠ ਦੇ ਅਸਮਾਨ ਗੁੰਜ਼ਾਊ ਲੋਕ ਪੱਖੀ ਨਾਅਰਿਆਂ ਦੌਰਾਨ ਨਵੀਂ ਕਿਸਾਨ ਯੂਨੀਅਨ ਦਾ ਗਠਨ ਕੀਤਾ ਗਿਆ।ਕਾਰਜ਼ਕਾਰਣੀ ਕਮੇਟੀ ਦੇ ਮੈਂਬਰਾਂ ਵਿੱਚ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਗੁਰਮੇਲ …
Read More »ਇਨਸਾਫ ਮੋਰਚੇ ਤਹਿਤ ਗ੍ਰਿਫਤਾਰੀ ਦੇਣ ਲਈ ਬੀਬੀਆਂ ਦਾ ਜਥਾ ਬਰਗਾੜੀ ਲਈ ਰਵਾਨਾ
ਇਨਸਾਫ ਮਿਲਣ ਤੱਕ ਜਾਰੀ ਰਹੇਗਾ ਮੋਰਚਾ- ਬੀਬੀ ਹਰਪਾਲ ਕੌਰ/ਬੀਬੀ ਬਲਜੀਤ ਕੌਰ ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ‘ਚ ਇਨਸਾਫ ਦੀ ਮੰਗ ਨੂੰ ਲੈ ਕੇ 2 ਜੁਲਾਈ 2021 ਤੋਂ ਚੱਲ ਰਹੇ ਇਨਸਾਫ ਮੋਰਚੇ ਤਹਿਤ ਅੱਜ ਇਸਤਰੀ ਵਿੰਗ ਪ੍ਰਧਾਨ ਬੀਬੀ …
Read More »ਆਲ ਇੰਡੀਆ ਆਦਿ ਧਰਮ ਮਿਸ਼ਨ ਬਨਾਰਸ ਦੇ ਸਮਰਾਲਾ ਸੇਵਕਾਂ ਵਲੋਂ ਕਾਸ਼ੀ ਤੋਂ ਬਨਾਰਸ ਤੱਕ ਵਿਸ਼ਾਲ ਸ਼ੋਭਾ ਯਾਤਰਾ
ਸਮਰਾਲਾ, 11 ਜਨਵਰੀ (ਇੰਦਰਜੀਤ ਸਿੰਘ ਕੰਗ) – ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ:) ਵਲੋਂ ਸੰਤ ਸ਼੍ਰੋਮਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਤੇ ਸਮਾਧੀ ਲੀਨ 707 ਸਵਾਮੀ ਰਵੀਚਰਨ ਦਾਸ ਮਹਾਰਾਜ ਜੀ ਦੇ ਗੱਦੀ ਨਸ਼ੀਨ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਮੁੱਖ ਸੰਤ ਬਲਵੀਰ ਦਾਸ ਜੀ (ਚਾਵਾ) ਵਾਲਿਆਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਕ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ‘ਚ ਕਮਾਂਡੈਂਟ ਰਸ਼ਪਾਲ ਸਿੰਘ ਦਾ 90ਵੇਂ ਜਨਮ ਦਿਨ ‘ਤੇ ਵਿਸ਼ੇਸ਼ ਸਨਮਾਨ
ਸਮਰਾਲਾ, 11 ਜਨਵਰੀ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ, ਮਾਛੀਵਾੜਾ ਅਤੇ ਖਮਾਣੋਂ ਇਕਾਈਆਂ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਬੀਤੇ ਦਿਨੀਂ ਤੁਰਕੀ ਵਿਖੇ ਆਏ ਭੂਚਾਲ ਕਾਰਨ ਮਾਰੇ ਗਏ ਹਜ਼ਾਰਾਂ ਲੋਕਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਬੁਲਾਰਿਆਂ …
Read More »‘ਕਾਫ਼ਲਾ ਰਾਗ’ ਵੱਲੋਂ ਪ੍ਰਸਿੱਧ ਰੰਗਮੰਚ ਅਦਾਕਾਰਾ ਤੇ ਫਿਲਮੀ ਕਲਾਕਾਰ ਜਤਿੰਦਰ ਕੌਰ ਦਾ ਸਨਮਾਨ
ਅੰਮ੍ਰਿਤਸਰ, 10 ਫ਼ਰਵਰੀ (ਦੀਪ ਦਵਿੰਦਰ ਸਿੰਘ) – ਕਾਫ਼ਲਾ ਰਾਗ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਾਹਿਤਕ ਰਸਾਲੇ ਰਾਗ ਦੇ ਮੁੱਖ ਸੰਪਾਦਕ ਇੰਦਰਜੀਤ ਪੁਰੇਵਾਲ ਵਲੋਂ 51000/- ਰੁਪਏ ਦਾ ਪਲੇਠਾ ਰਾਗ ਸ਼ਬਦ ਸਨਮਾਨ ਫ਼ਿਲਮ ਅਤੇ ਰੰਗਮੰਚ ਅਦਾਕਾਰਾ ਤੇ ਫਿਲਮੀ ਕਲਾਕਾਰ ਸ੍ਰੀਮਤੀ ਜਤਿੰਦਰ ਕੌਰ ਨੂੰ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿਖੇ ਪ੍ਰਦਾਨ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਸ਼ੋ੍ਰਮਣੀ …
Read More »ਸ਼ਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿੱਚ ਮਨਾਇਆ ਸਮਰਪਣ ਦਿਹਾੜਾ
ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸ਼ਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿੱਚ ਸਮਰਪਣ ਦਿਹਾੜਾ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ।ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਚਲਾਈ ਇਸ ਸਮਰਪਣ ਮੁਹਿੰਮ ਦਾ ਮਨੋਰਥ ਸਮਾਜ ਵਿੱਚ ਵੰਚਿਤ, ਪੜਾਈ ਤੋਂ ਖੁੰਝੇ ਬੱਚੇ ਅਤੇ ਮੁਢਲੀਆਂ ਲੋੜਾਂ ਪੂਰੀਆਂ ਨਾ ਕਰ ਸਕਣ ਵਾਲਿਆਂ ਦੀ ਸਹਾਇਤਾ ਕਰਨਾ ਹੈ।ਸਕੂਲ ਦੀ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਭੇਂਟ …
Read More »ਨਾਰੀ ਏਕਤਾ, ਜ਼ਬਰ ਵਿਰੋਧੀ ਫਰੰਟ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਥਾਣੇ ਦਾ ਘਿਰਾਓ
ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਨਾਰੀ ਏਕਤਾ ਜ਼ਬਰ ਵਿਰੋਧੀ ਫਰੰਟ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਧਨਾਢਾਂ ਵਲੋਂ ਕੀਤੇ ਕਤਲ ਸਬੰਧੀ ਥਾਣਾ ਛਾਜਲੀ ਜਿਲ੍ਹਾ ਸੰਗਰੁਰ ਦਾ ਘਿਰਾਓ ਕੀਤਾ।ਨਾਰੀ ਏਕਤਾ ਜ਼ਬਰ ਵਿਰੋਧੀ ਫਰੰਟ ਦੀ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਘਟਨਾ ਪਿੰਡ ਗੁੱਜਰਾਂ ਜਿਲ੍ਹਾ ਸੰਗਰੂਰ ਦੀ ਹੈ।ਉਹਨਾਂ ਦੇ ਦੱਸਣ ਮੁਤਾਬਿਕ ਪਿੰਡ ਦੇ ਹੀ ਧਨਾਢਾਂ ਵਲੋਂ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਐਸ.ਓ.ਐਫ ਇੰਟਰਨੈਸ਼ਨਲ ਮੈਥੇਮੈਟਿਕਸ ਤੇ ਸਾਇੰਸ ਓਲੰਪੀਆਡ ‘ਚ ਅੰਤਰਰਾਸ਼ਟਰੀ ਰੈਂਕ
ਅੰਮ੍ਰਿਤਸਰ, 10 ਫਰਵਰੀ (ਜਗਦੀਫ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਲਈ ਇਹ ਮਾਣ ਵਾਲਾ ਪਲ ਸੀ ਜਦੋਂ ਜਮਾਤ ਪਹਿਲੀ ਅਤੇ ਦੂਜੀ ਦੇ 249 ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਗਣਿਤ ਅਤੇ ਵਿਗਿਆਨ ਓਲੰਪੀਆਡ ਵਿੱਚ ਵੱਖ-ਵੱਖ ਪੁਜੀਸ਼ਨਾਂ ਹਾਸਲ ਕੀਤੀਆਂ। ਸ਼ਿਵਾਨ ਗਰੋਵਰ, ਨਿਆਮਤ ਮੋਂਗਾ, ਅਮਾਇਰਾ ਸ਼ਰਮਾ ਤੇ ਰੂਹਾਨਿਕਾ ਅਰੋੜਾ ਨੇ ਆਪੋ-ਆਪਣੇ ਵਰਗਾਂ ਵਿੱਚ ਅੰਤਰਰਾਸ੍ਰਟਰੀ ਰੈਂਕ-1 ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸ਼ਬਦ ਐਸ. …
Read More »ਜਦੋਂ ਡਿਪਟੀ ਕਮਿਸ਼ਨਰ ਨੇ ਭੀਖ ਮੰਗਣ ਵਾਲੀਆਂ ਨੂੰ ਮਨਰੇਗਾ ਕਾਰਡ ਦੇਣ ਦੀ ਹਦਾਇਤ
ਆਟਾ-ਦਾਲ ਸਕੀਮ ਦੇ ਕਾਰਡ ਤੇ ਪੀਣ ਦੇ ਪਾਣੀ ਦਾ ਲੱਗੇਗਾ ਕੁਨੈਕਸ਼ਨ ਅੰਮ੍ਰਿਤਸਰ 10 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅੱਜ ਜਦੋਂ ਅਟਾਰੀ ਵਿਖੇ ਸ਼ਾਮ ਸਿੰਘ ਅਟਾਰੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਮਾਗਮ ਵਿਚ ਗਏ ਤਾਂ ਵਾਪਿਸ ਆਉਂਦੇ ਵਕਤ ਕੁੱਝ ਭੀਖ ਮੰਗਣ ਵਾਲੀਆਂ ਔਰਤਾਂ ਜੋ ਕਿ ਪੰਜਾਬੀ ਮੂਲ ਦੀਆਂ ਸਨ ਨੇ ਡਿਪਟੀ ਕਮਿਸ਼ਨਰ ਤੋਂ ਭੀਖ ਵਜੋਂ ਪੈਸੇ ਮੰਗੇ।ਸੂਦਨ …
Read More »
Punjab Post Daily Online Newspaper & Print Media