Wednesday, March 4, 2026

Monthly Archives: February 2023

ਵੇਰਕਾ ਸਕੂਲ ਦੇ ਬੱਚੇ ਨੇ ਰਾਸ਼ਟਰੀ ਪਰੇਡ ’ਚ ਲਿਆ ਹਿੱਸਾ

ਅੰਮ੍ਰਿਤਸਰ 10 ਫਰਵਰੀ (ਸੁਖਬੀਰ ਸਿੰਘ) – ਸ.ਸ.ਸ ਵੇਰਕਾ (ਲੜਕੇ ) ਅੰਮਿ੍ਰਤਸਰ ਦੇ ਐਨ.ਸੀ.ਸੀ ਕੈਡੇਟ ਨੇ ਸਕੂਲ ਅਤੇ 11 ਪੰਜਾਬ ਬਟਾਲੀਅਨ ਦਾ ਨਾ ਰੌਸ਼ਨ ਕੀਤਾ।ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਤੇ ਵੇਰਕਾ ਸਕੂਲ ਦਾ ਵਿਦਿਆਰਥੀ ਗਗਨਦੀਪ ਸਿੰਘ 9ਵੀਂ ਕਲਾਸ, ਜੋ ਕਿ 11 ਪੰਜਾਬ ਬਟਾਲੀਅਨ ਦਾ ਕੈਡੇਟ ਹੈ, ਉਹ ਪੰਜਾਬ ਡਾਇਰੈਕਟੋਰੇਟ ਵਲੋਂ 26 ਜਨਵਰੀ ਦਿੱਲੀ ਵਿਖੇ ਪਰੇਡ ਦਾ ਹਿੱਸਾ ਬਣਿਆ। ਅੰਮ੍ਰਿਤਸਰ ਪੁੱਜਣ …

Read More »

ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਨੂੰ ਪੰਜਾਬ ਦਾ ਪਹਿਲਾ ‘ਸਮਾਰਟ ਪਿੰਡ’ ਬਣਾਇਆ ਜਾਵੇਗਾ – ਧਾਲੀਵਾਲ

ਅਟਾਰੀ ਪਿੰਡ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ, 177ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ 10 ਫਰਵਰੀ (ਸੁਖਬੀਰ ਸਿੰਘ) – ਰਾਜ ਸਰਕਾਰ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 177ਵਾਂ ਸ਼ਹੀਦੀ ਦਿਹਾੜਾ ਅੱਜ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ …

Read More »

ਧਰਮ ਦੀਆਂ ਸਿੱਖਿਆਵਾਂ ਤੇ ਬਾਣੀ ਨਾਲ ਜੁੜਣ ਦੀ ਲੋੜ – ਕੁਲਤਾਰ ਸਿੰਘ ਸੰਧਵਾਂ

ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ, ਤਿੰਨ ਖੋਜ ਪੁਸਤਕਾਂ ਲੋਕ ਅਰਪਣ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜਾਦਿਆਂ ਨੂੰ ਸਮਰਪਿਤ “ਸੂਰਬੀਰਤਾ ਤੇ ਸਿਦਕ ਦੀ ਲਾਸਾਨੀ ਦਾਸਤਾਨ : ਚਾਰ ਸਾਹਿਬਜਾਦਿਆਂ ਦੀ ਸ਼ਹਾਦਤ’’ ਵਿਸ਼ੇ ਤੇ ਇਕ ਰੋਜਾ ਸੈਮੀਨਾਰ …

Read More »

ਸਰਬਤ ਦੇ ਭਲੇ ਲਈ ਧਾਰਮਿਕ ਸਮਾਗਮ ਦਾ ਆਯੋਜਨ

ਸੰਗਰੂਰ, 10 ਫਰਵਰੀ (ਜਗਸੀਰ ਲੌਂਗੋਵਾਲ) – ਪੀ.ਡਬਲਿਊ.ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਵਲੋਂ ਧਾਰਮਿਕ ਸਮਾਗਮ ਸਥਾਨਿਕ ਵਾਟਰ ਵਰਕਸ ਸਥਾਨ ਹਾਊਸਿੰਗ ਬੋਰਡ ਕਲੋਨੀ ਵਿਖੇ ਕਰਵਾਇਆ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਲਾਭ ਸਿੰਘ, ਕੁਲਵੰਤ ਸਿੰਘ ਨਾਗਰੀ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਨਾਮ ਸਿੰਘ ਅਤੇ ਗੁਰਤੇਜ ਸਿੰਘ ਸੁਪਰਡੈਂਟ, ਮਾਲਵਿੰਦਰ ਸਿੰਘ ਜਿ਼ਲਾ ਪ੍ਰਧਾਨ, ਭੁਪਿੰਦਰ ਸਿੰਘ ਜਨਰਲ ਸਕੱਤਰ, ਬਲਦੇਵ ਸਿੰਘ ਬਡਰੁੱਖਾਂ …

Read More »

ਖ਼ਾਲਸਾ ਕਾਲਜ ਵਿਖੇ ਬੈਂਕਿੰਗ, ਵਿੱਤ ਅਤੇ ਬੀਮਾ ਬਾਰੇੇ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੇ ਪੋਸਟ-ਗ੍ਰੈਜੂਏਟ ਵਿਭਾਗ ਵਲੋਂ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ’ ’ਤੇ ਸਰਟੀਫ਼ਿਕੇਟ’ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ।ਬਜਾਜ ਫਿਨਸਰਵ ਲਿਮ. ਦੇ ਸਹਿਯੋਗ ਨਾਲ ਆਯੋਜਿਤ ਇਹ ਪ੍ਰੋਗਰਾਮ ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ’ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਨੂੰ ਸਿਖਲਾਈ ਅਤੇ ਜ਼ਰੂਰੀ ਹੁਨਰ ਪ੍ਰਦਾਨ ਕਰਨ …

Read More »

ਸਮਰਾਲਾ ’ਚ ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਮੰਗਾਂ ਸਬੰਧੀ ਪਾਵਰਕਾਮ ਮੈਨੇਜਮੈਂਟ ਕਮੇਟੀ ਦਾ ਅਰਥੀ ਫੂਕ ਮੁਜ਼ਾਹਰਾ

19 ਫਰਵਰੀ ਨੂੰ ਮੋਹਾਲੀ ਦਿੱਤੇ ਜਾ ਰਹੇ ਪੰਜਾਬ ਪੱਧਰੀ ਧਰਨੇ ‘ਚ ਹੋਣਗੇ ਸ਼ਾਮਲ – ਸਿਕੰਦਰ ਸਿੰਘ ਸਮਰਾਲਾ, 10 ਫਰਵਰੀ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਵਲੋਂ ਸੂਬਾ ਕਮੇਟੀ ਦੇ ਸੱਦੇ ਤੇ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੰਪਲੇਂਟ ਸੈਂਟਰ ਖੰਨਾ ਰੋਡ ਵਿਖੇ ਅਰਥੀ ਫੂਕ ਮੁਜ਼ਾਹਰਾ ਕਰਨ ਉਪਰੰਤ ਵਿਸ਼ਾਲ ਧਰਨਾ ਦਿੱਤਾ ਗਿਆ।ਸਭ ਤੋਂ ਪਹਿਲਾਂ ਵਿਛੜ …

Read More »

ਮਾਮਲਾ ਸਮਰਾਲਾ ਸ਼ਹਿਰ ‘ਚ ਗੰਦੇ ਪਾਣੀ ਦੇ ਨਿਕਾਸ ਤੇ ਹੋਰ ਸਮੱਸਿਆਵਾਂ ਦਾ

ਲ਼ੋਕ ਸੰਘਰਸ਼ ਕਮੇਟੀ ਸਮਰਾਲਾ ਤੇ ਮੁਹੱਲਾ ਨਿਵਾਸੀਆਂ ਦਾ ਵਫਦ ਐਸ.ਡੀ.ਐਮ ਨੂੰ ਮਿਲਿਆ ਸਮਰਾਲਾ, 10 ਫਰਵਰੀ (ਇੰਦਰਜੀਤ ਸਿੰਘ ਕੰਗ) – ਲੋਕ ਸੰਘਰਸ਼ ਕਮੇਟੀ ਤੇ ਮੁਹੱਲਾ ਨਿਵਾਸੀਆਂ ਵੱਲੋਂ ਸ਼ਹਿਰ ‘ਚ ਗੰਦੇ ਪਾਣੀ ਦੇ ਨਿਕਾਸ, ਸਟਰੀਟ ਲਾਈਟਾਂ ਚਾਲੂ ਕਰਨ ਅਤੇ ਆਵਾਰਾ ਪਸ਼ੂਆਂ ਦਾ ਢੁੱਕਵਾਂ ਪ੍ਰਬੰਧ ਕਰਨ ਲਈ ਵਫਦ ਐਸ.ਡੀ.ਐਮ ਸਮਰਾਲਾ ਨੂੰ ਮਿਲਿਆ।ਲੋਕ ਸੰਘਰਸ਼ ਕਮੇਟੀ ਦੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਨੂੰ ਜਾਣਕਾਰੀ …

Read More »

ਮਾਮਲਾ ਸੇਵਾਪੰਥੀ ਅਸਥਾਨ ਡੇਰਾ ਗਿਆਨੀ ਅਮੀਰ ਸਿੰਘ ਜੀ ਦਾ

ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਬਣਾਈ 7 ਮੈਂਬਰੀ ਕਮੇਟੀ ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ) – ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੈ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੇਵਾਪੰਥੀ ਅੱਡਣਸ਼ਾਹੀ ਸਭਾ (ਰਜਿ.) ਦੇ ਸਤਿਕਾਰਯੋਗ ਸੰਤਾਂ-ਮਹੰਤਾਂ ਵੱਲੋਂ ਸਾਂਝੇ ਰੂਪ ਵਿਚ ਸੇਵਾਪੰਥੀ ਅਸਥਾਨ ਡੇਰਾ ਗਿਆਨੀ ਅਮੀਰ ਸਿੰਘ ਜੀ ਟਕਸਾਲ ਭਾਈ ਮਨੀ ਸਿੰਘ ਜੀ …

Read More »

ਵਿਆਹ ਦੀ 10ਵੀਂ ਵਰ੍ਹੇਗੰਢ ਮੁਬਾਰਕ – ਸਰਪ੍ਰੀਤ ਸਿੰਘ ਹੁੰਦਲ ਤੇ ਮਨਜੀਤ ਕੌਰ ਹੁੰਦਲ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸਰਪ੍ਰੀਤ ਸਿੰਘ ਹੁੰਦਲ ਤੇ ਮਨਜੀਤ ਕੌਰ ਹੁੰਦਲ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 10ਵੀਂ ਵਰ੍ਹੇਗੰਢ ਮਨਾਈ।

Read More »

ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਤੇ ਖੁੱਲੀ ਸਿਗਰਟ ਵੇਚਣਾ ਅਪਰਾਧ – ਸਿਵਲ ਸਰਜਨ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀ-ਕਮ-ਡੀ.ਡੀ ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਪਰਮਜੀਤ ਸਿੰਘ, ਸ਼ਿਵ ਚਰਨ ਸਿੰਘ, …

Read More »