Thursday, October 17, 2024

Monthly Archives: February 2023

ਡੀ.ਏ.ਵੀ ਪਬਲਿਕ ਸਕੂਲ ਤੋਂ ਰਵੀਸ਼ ਗੁਲਾਟੀ ਦੇ ਜੇ.ਈ.ਈ ਮੇਨਜ਼ ‘ਚ ਜਿਲ੍ਹਾ ਪੱਧਰ ‘ਤੇ 99.71 ਫੀਸਦ ਅੰਕ

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਸਕੂਲ ਦੇ 21 ਵਿਦਿਆਰਥੀਆਂ ਨੇ ਜੇ.ਈ.ਈ ਮੇਨਜ ਵਿੱਚ 90 ਫੀਸਦ ਅਤੇ ਉਸ ਤੋਂ ਵੱਧ ਅੰਕ ਲੈ ਕੇ ਸਫਲਤਾ ਪ੍ਰਾਪਤ ਕੀਤੀ।ਰਵੀਸ਼ ਗੁਲਾਟੀ 99.71 ਅਤੇ ਵੈਭਵ ਸਿਦਾਨਾ ਵੀ 99.38 ਫੀਸਦ ਅੰਕਾਂ ਨਾਲ ਜਿਲ੍ਹੇ ਵਿੱਚ ਸ਼ਿਖਰ ‘ਤੇ ਰਹੇ।ਹੋਰਨਾਂ ਵਿਦਿਆਰਥੀਆਂ ਪ੍ਰਾਸ਼ੁਲ ਅਰੋੜਾ ਨੇ …

Read More »

ਸਕਿਲ ਕੋਰਸ ਪਾਸ ਹੋਏ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧੀਨ ਚਲਾਏ ਜਾ ਰਹੇ ਕੋਰਸ ਮਲਟੀ ਸਕਿੱਲ ਟੈਕਨੀਸ਼ੀਅਨ ਫੂਡ ਪ੍ਰੋਸੈਸਿੰਗ ਦੇ ਸਰਟੀਫਾਈਡ ਹੋਏ ਸਿਖਿਆਰਥੀਆਂ ਨੂੰ ਸਰਕਾਰੀ ਸਕੂਲ ਗੋਲ ਬਾਗ ਨਜ਼ਦੀਕ ਦੁਰਗਿਆਨਾ ਮੰਦਿਰ ਵਿਖੇ ਸਰਟੀਫਿਕੇਟ ਵੰਡੇ ਗਏ।ਇਹ ਕੋਰਸ ਐਸ.ਕੇ.ਡੀ ਗੁਰੱਪ ਆਫ ਇੰਸਟੀਚਿਊਟ ਵਲੋਂ ਚਲਾਇਆ ਗਿਆ ਸੀ।ਸਿਖਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜਿਲਾ ਅਧਿਕਾਰੀ ਰਾਜੇਸ਼ ਬਾਹਰੀ ਅਤੇ …

Read More »

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜਿਲ੍ਹਾ ਪੱਧਰੀ ਭਾਸ਼ਣ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਅਤੇ ਜਿਲ੍ਹਾ ਮੈਂਟਰ ਸ੍ਰੀਮਤੀ ਜਸਵਿੰਦਰ ਕੌਰ ਦੀ ਸੁਚੱਜੀ ਅਗਵਾਈ ਹੇਠ ਸ:ਸ:ਸ:ਸ ਗੋਲਬਾਗ ਵਿਖੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਜਿਲ੍ਹਾ ਪੱਧਰੀ ਅੰਗਰੇਜ਼ੀ ਦਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇ 16 ਬਲਾਕਾਂ, ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਪਹਿਲਾ …

Read More »

ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਖੋਜ਼ ਮੰਚ ਵਲੋਂ ਪਰਵਾਸੀ ਪੰਜਾਬੀ ਕਵੀ ਚਰਨ ਸਿੰਘ ਦਾ ਰੁਬਰੂ ਸਮਾਗਮ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਖੋਜ਼ ਮੰਚ ਵਲੋਂ ਪਰਵਾਸੀ ਪੰਜਾਬੀ ਕਵੀ ਚਰਨ ਸਿੰਘ ਦਾ ਰੂਬਰੂ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿੱਚ ਵਿਭਾਗ ਮੁਖੀ ਡਾ਼ ਮਨਜਿੰਦਰ ਸਿੰਘ ਨੇ ਚਰਨ ਸਿੰਘ ਦਾ ਸਵਾਗਤ ਕਰਦਿਆਂ ਉਹਨਾਂ ਦੀ ਸਿਰਜਣ ਪ੍ਰਕਿਰਿਆ ਬਾਰੇ ਚਾਨਣਾ ਪਾਇਆ।ਉਹਨਾਂ ਅਨੁਸਾਰ ਚਰਨ ਸਿੰਘ ਆਧੁਨਿਕ ਸੰਵੇਦਨਾ ਦਾ ਕਵੀ ਹੈ ਜਿਸ ਨੇ ਪੂੰਜੀਵਾਦੀ ਯੁੱਗ …

Read More »

GNDU professor inducted as council member for CRSI

Amritsar, February 9 (Punjab Post Bureau) – Professor Paramjit Kaur of Department of Chemistry of Guru Nanak Dev University has been inducted as member of council of the prestigious Chemical Research Society of India (CRSI), Bangalore. The Council of the Chemical Research Society of India met recently in JNU, New Delhi and elected new members of the Council, which was aptly …

Read More »

ਯੂਨੀਵਰਸਿਟੀ ਦੇ ਪ੍ਰੋਫੈਸਰ ਕੈਮੀਕਲ ਰਿਸਰਚ ਸੁਸਾਇਟੀ ਆਫ ਇੰਡੀਆ ਦੇ ਕੌਂਸਲ ਮੈਂਬਰ ਨਿਯੁੱਕਤ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਪ੍ਰੋਫੈਸਰ ਪਰਮਜੀਤ ਕੌਰ ਨੂੰ ਕੈਮੀਕਲ ਖੋਜ ਦੇ ਖੇਤਰ ਵਿਚ ਪ੍ਰਸਿੱਧ ਸੰਸਥਾ ਕੈਮੀਕਲ ਰਿਸਰਚ ਸੁਸਾਇਟੀ ਆਫ ਇੰਡੀਆ (ਸੀ.ਆਰ.ਐਸ.ਆਈ), ਬੰਗਲੌਰ ਦੀ ਕੌਂਸਲ ਦੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।ਕੈਮੀਕਲ ਰਿਸਰਚ ਸੋਸਾਇਟੀ ਆਫ਼ ਇੰਡੀਆ ਦੀ ਕੌਂਸਲ ਦੀ ਹਾਲ ਹੀ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨਵੀਂ ਦਿੱਲੀ ਵਿੱਚ ਹੋਈ …

Read More »

ਬੋਧੀ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿੱਖਿਆ ਸੰਸਥਾ ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਵਿਖੇ ਪ੍ਰਿੰਸੀਪਲ ਮੈਡਮ ਕਲਾਵਤੀ ਦੀ ਅਗਵਾਈ ਹੇਠ ਸਲਾਨਾ ਸਮਾਗਮ ‘ਸੰਸਕਾਰ 2023’ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਏ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, …

Read More »

ਰੱਸਾਕਸ਼ੀ ‘ਚੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਤੀਜੇ ਸਥਾਨ ‘ਤੇ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਦੇ ਖਿਡਾਰੀਆਂ ਨੇ ‘ਖੇਡਾਂ ਹਲਕਾ ਸੁਨਾਮ ਦੀਆਂ’ ਵਿੱਚ ਸ਼ਾਨਦਾਰ ਪ੍ਰਦਰਸ਼਼ਨ ਕਰਦਿਆਂ ਰੱਸਾਕਸ਼ੀ ਸਬ ਜੂਨੀਅਰ ਗਰੁੱਪ ‘ਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ‘ਤੇ ਖਿਡਾਰੀਆਂ ਅਤੇ ਟੀਮ ਇੰਚਾਰਜ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ।ਮੁੱਖ ਅਧਿਆਪਕ ਗੁਰਭੇਜ ਸਿੰਘ ਨੇ …

Read More »

ਸਟੱਡੀ ਸਰਕਲ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸ਼ਬਦ ਗੁਰੂ ਸਮਾਗਮ ਸਥਾਨਿਕ ਮਹਾਰਾਜਾ ਰਣਜੀਤ ਸਿੰਘ ਕਲੋਨੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼਼ਨ ਵਲੋਂ ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਨਾਮ ਸਿੰਘ, ਹਰਕੀਰਤ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਨਾਲ ਕੀਤੀ ਗਈ।ਸੁਖਮੀਤ ਸਿੰਘ …

Read More »

ਸੰਤ ਲੌਂਗੋਵਾਲ ਡੀਮਡ ਯੂਨੀਵਰਸਿਟੀ ਸਲਾਇਟ ਵਿਖੇ ਲਗਾਇਆ ਵਿਦਿਆਰਥੀਆਂ ਦਾ ਵਿਦਿਅਕ ਟੂਰ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਦੂਰ ਅੰਦੇਸ਼ੀ ਸੋਚ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਨੂੰ ਬਾਲਾ, ਉਪ-ਜਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ, ਸਿੱਖਿਆ ਸੁਧਾਰ ਟੀਮ ਇੰਚਾਰਜ ਪ੍ਰਿੰਸੀਪਲ ਬਲਜਿੰਦਰਪਾਲ ਸਿੰਘ, ਟੂਰ ਨੋਡਲ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਸਕੂਲ ਸਰਕਾਰੀ …

Read More »