ਅੰਮ੍ਰਿਤਸਰ, 5 ਫਰਵਰੀ (ਜਗਦੀਪ ੋਸੰਘ ਸੱਗੂ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਅਜ਼ਾਦੀ ਘੁਲਾਟੀਏ ਸਵ. ਦਰਸ਼ਨ ਸਿੰਘ ਦੇ ਸਪੁੱਤਰ ਮੁਖਤਾਰ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਆਯੋਜਿਤ ਕੀਤਾ ਗਿਆ।ਇਸ ਤੋਂ ਪਹਿਲਾਂ ਸਵ. ਮੁਖਤਾਰ ਸਿੰਘ ਭੁੱਲਰ ਦੇ ਗ੍ਰਹਿ ਪ੍ਰਤਾਪ ਨਗਰ ਵਿਖੇ ਸ੍ਰੀ ਸਹਿਜ਼ ਪਾਠ ਦੇ ਭੋਗ ਪਾਏ ਗਏ।ਗੁਰਦੁਆਰਾ ਸਾਹਿਬ ਵਿਖੇ ਰਾਗੀ …
Read More »Monthly Archives: February 2023
ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਹੋਈ
ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਹੋਈ।ਜਿਸ ਵਿੱਚ ਫੁੱਟਬਾਲ ਐਸੋਸੀਏਸ਼ਨ ਦੇ ਜਰਨਲ ਸੈਕਟਰੀ ਰਿਸ਼ੀਪਾਲ ਖੇਰਾ ਅਤੇ ਸੀਨੀਅਰ ਵਾਇਸ ਪ੍ਰਧਾਨ ਅਨਿਰੁੱਧ ਵਸ਼ਿਸ਼ਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਫ਼ੁਟਬਾਲ ਨੂੰ ਪ੍ਰਮੋਟ ਕਰਨ ਦੇ ਮੁੱਦਿਆਂ ਅਤੇ ਜਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ (ਸੀਨੀਅਰ) ਕਰਵਾਉਣ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਵਾਈਸ ਪ੍ਰਧਾਨ ਪਵਨ ਕੁਮਾਰ, ਸੁਸ਼ੀਲ ਕੁਮਾਰ …
Read More »ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਜ਼ਾਏ ਗਏ ਅਲੌਕਿਕ ਨਗਰ ਕੀਰਤਨ
ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਗੁਰੂ ਰਵੀਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰਾਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਪਿੰਡ ਦੇ ਵੱਖ-ਵੱਖ ਪੜਾਵਾਂ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਡੇਅਰੀ ਫਾਰਮਿੰਗ’ ’ਤੇ ਵਰਕਸ਼ਾਪ
ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ‘ਡੇਅਰੀ ਅਤੇ ਬੱਕਰੀ ਪਾਲਣ ’ਚ ਬੇਹਤਰ ਉਤਪਾਦਕਤਾ ਲਈ ਰਣਨੀਤੀਆਂ’ ਵਿਸ਼ੇ ’ਤੇ ਅੰਤਰਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ’ਚ ਵਰਕਸ਼ਾਪ ਦਾ ਆਯੋਜਨ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਵਾਲੀ ਸੰਸਥਾ ਪੀ.ਯੂ.ਐਮ ਨੀਦਰਲੈਂਡ ਦੇ ਸੀਨੀਅਰ ਮਾਹਿਰਾਂ ਦੇ ਸਹਿਯੋਗ ਨਾਲ ਕੀਤਾ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਖਿਡਾਰਣਾਂ ਦਾ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਅੰਤਰ-ਕਾਲਜ ਮੁਕਾਬਲੇ ’ਚ ਪਹਿਲਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ …
Read More »ਪੰਜਾਬ ਸਰਕਾਰ ਕਿਸਾਨਾਂ ਨੂੰ ਬਾਰ-ਬਾਰ ਧਰਨੇ ਲਾਉਣ ਲਈ ਕਿਉਂ ਕਰ ਰਹੀ ਹੈ ਮਜ਼ਬੂਰ? – ਮੇਹਲੋਂ/ਪਾਲਮਾਜਰਾ/ਢੀਂਡਸਾ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸੂਇਆਂ ਨੂੰ ਪੱਕੇ ਕਰਨ ਦੇ ਵਿਰੋਧ ‘ਚ ਲਾਇਆ ਧਰਨਾ ਸਮਰਾਲਾ, 7 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਕਿਸਾਨਾਂ ਨਾਲ ਹਰੀ ਕ੍ਰਾਂਤੀ ਦੇ ਨਾਂ ਹੇਠ ਬਹੁਤ ਵੱਡਾ ਧੋਖਾ ਹੋਇਆ ਹੈ, ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਨ ਦੀ ਖਾਤਿਰ ਆਪਣੇ ਸੂਬੇ ਦਾ ਪਾਣੀ ਮੁਕਾ ਬੈਠਿਆ ਹੈ, ਜਿਸ ਕਾਰਨ ਆਉਂਦੇ ਕੁੱਝ ਸਾਲਾਂ ਅੰਦਰ ਪੰਜਾਬ ਵਿੱਚ …
Read More »ਤੁਰਕੀ ਤੇ ਸੀਰੀਆ ’ਚ ਭੁਚਾਲ ਪ੍ਰਭਾਵਿਤਾਂ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਦੀ ਕੀਤੀ ਪੇਸ਼ਕਸ਼
ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ ਅੰਮ੍ਰਿਤਸਰ, 7 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ।ਐਡਵੋਕੇਟ ਧਾਮੀ ਨੇ ਭਾਰਤ …
Read More »ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਬਿਹਤਰੀ ਲਈ ਯਤਨਸ਼ੀਲ- ਈ.ਟੀ.ਓ
ਧਰਦਿਓ ਸਰਦਾਰਾਂ ਦੀ ਪੰਚਾਇਤ 60 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਜੰਡਿਆਲਾ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ, ਸਿੱਖਿਆ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤਰਜ਼ੀਹੀ ਆਧਾਰ ’ਤੇ ਢੁੱਕਵੇਂ ਕਦਮ ਪੁੱਟੇ ਜਾ ਰਹੇ ਹਨ।ਕੈਬਨਿਟ ਮੰਤਰੀ ਸ ਹਰਭਜਨ …
Read More »ਤਣਾਅਮੁਕਤ ਜੀਵਨ ਜ਼ਿੰਦਗੀ ਨੂੰ ਸੁਖਾਲੇ ਵੱਲ ਲੈ ਕੇ ਜਾਂਦਾ ਹੈ – ਡਾ. ਸਨੀਆ ਕਪੂਰ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਤਣਾਅ ਪ੍ਰਬੰਧਨ ਵਿਸ਼ੇ ਤੇ ਇੱਕ ਹਫ਼ਤੇ ਦਾ ਆਨਲਾਈਨ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ।ਇਸ ਆਨਲਾਈਨ ਸ਼ਾਰਟ ਕੋਰਸ ਦਾ ਮੁੱਖ ਉਦੇਸ਼ ਤਣਾਅ ਦੇ ਵੱਖ-ਵੱਖ ਪਹਿਲੂਆਂ, ਕਿਸਮਾਂ ਅਤੇ ਨਤੀਜਿਆਂ ਦੇ ਨਾਲ ਨਾਲ ਤਣਾਅ ਪੈਦਾ ਕਰਨ …
Read More »ਸੰਤ ਬਾਬਾ ਇਕਬਾਲ ਸਿੰਘ ਜੀ ਸਕਾਲਰਸ਼ਿਪ ਟੈਸਟ 12 ਫਰਵਰੀ ਨੂੰ – ਮੈਡਮ ਮਨਦੀਪ ਕੌਰ
ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਵਿਖੇ ਨਵੇਂ ਸੈਸ਼ਨ 2023-24 ਲਈ ਸੰਤ ਬਾਬਾ ਇਕਬਾਲ ਸਿੰਘ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।ਸਕੂਲ਼ ਦੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਦੱਸਿਆ ਕਿ ਅਕਾਲ ਅਕੈਡਮੀ ਵਲੋਂ ਇਸ ਸਕੀਮ ਅਧੀਨ ਅੱਠਵੀਂ ਅਤੇ ਨੌਵੀਂ ਵਿੱਚ ਨਵੇਂ ਦਾਖਲਿਆਂ ਲਈ ਹੋਣਹਾਰ ਵਿਦਿਆਰਥੀਆਂ ਲਈ ਦਾਖਲਾ ਪ੍ਰੀਖਿਆ 12 ਫਰਵਰੀ ਦਿਨ …
Read More »