ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਮਿਆਸ ਜੀ.ਐਨ.ਡੀ.ਯੂ. ਡੀਪਾਰਟਮੈਂਟਰ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੁਖੀ ਤੇ ਡੀਨ, ਪ੍ਰੋ. ਡਾ. ਸ਼ਿਵੇਤਾ ਸ਼ਿਨੋਏ ਨੇ ਕਿਹਾ ਕਿ ਆਧੁਨਿਕ ਦੁਨੀਆਂ ਵਿਚ ਔਰਤ ਦੀ ਭੂਮਿਕਾ ਬਹੁਤ ਹੀ ਮਹੱਤਵਪੂਰਨ ਹੈ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਜੈਂਡਰ ਸੰਵੇਦਨਸ਼ੀਲਤਾ ਅਤੇ ਮਨੁੱਖੀ ਕਦਰਾਂ ਕੀਮਤਾਂ ਵਿਸ਼ੇ `ਤੇ ਦੋ ਹਫਤਿਆ ਦਾ ਆਨਲਾਈਨ ਅੰਤਰ/ਬਹੁਅਨੁਸ਼ਾਸਨੀ ਰਿਫਰੈਸ਼ ਕੋਰਸ ਵਿਚ ਮੁੱਖ …
Read More »Monthly Archives: February 2023
ਅਮਨ ਅਰੋੜਾ ਵਲੋਂ ਹਰ ਸਾਲ `ਖੇਡਾਂ ਹਲਕਾ ਸੁਨਾਮ ਦੀਆਂ` ਕਰਵਾਉਣ ਦਾ ਐਲਾਨ
ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਕਰਵਾਏ 2-ਰੋਜ਼ਾ ਖੇਡ ਮਹਾਂਕੁੰਭ ਦੀ ਸ਼ਾਨਦਾਰ ਸਮਾਪਤੀ ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ `ਖੇਡਾਂ ਹਲਕਾ ਸੁਨਾਮ ਦੀਆਂ` ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ `ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ …
Read More »ਸਿਹਤ ਮੰਤਰੀ ਤੇ ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸਰਕਾਰੀ ਹਸਪਤਾਲ ਦਾ ਕੀਤਾ ਨਿਰੀਖਣ
ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤਰਜ਼ੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ।ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਪ੍ਰਗਟਾਵਾ ਅੱਜ ਸਬ ਡਵੀਜ਼ਨਲ ਹਸਪਤਾਲ ਧੂਰੀ ਵਿਖੇ ਸਿਹਤ ਸੁਵਿਧਾਵਾਂ …
Read More »ਸਰਕਾਰ ਮੁਹੱਲਾ ਕਲੀਨਿਕਾਂ ‘ਤੇ ਕੇਂਦਰ ਦਾ ਪੈਸਾ ਲਾ ਕੇ ਫੰਡਾਂ ਦੀ ਕਰ ਰਹੀ ਹੈ ਦੁਰਵਰਤੋਂ – ਅਰਵਿੰਦ ਖੰਨਾ
ਕਿਹਾ, ਦਿੱਲੀ ਮਾਡਲ ਹੋਇਆ ਫੇਲ੍ਹ ਤਾਂ ਹੀ ਅਧਿਆਪਕਾਂ ਨੂੰ ਭੇਜਿਆ ਜਾ ਰਿਹੈ ਸਿੰਘਾਪੁਰ ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਹੜਾ ਪੈਸਾ ਆਮ ਆਦਮੀ ਮੁਹੱਲਾ ਕਲੀਨਿਕਾਂ `ਤੇ ਲਾਇਆ ਜਾ ਰਿਹਾ ਹੈ, ਉਹ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕਰਨ ਲਈ ਭੇਜਿਆ ਗਿਆ …
Read More »ਦਾ ਆਕਸਫ਼ੋਰਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਆਕਸਫੋਰਡ ਪਬਲਿਕ ਸਕੂਲ (ਆਈ.ਸੀ.ਐਸ.ਈ) ਬੋਰਡ ਚੀਮਾਂ ਦੇ ਜ਼ੂਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਸੇਂਟ ਜੇਵੀਅਰਜ਼ ਸਕੂਲ ‘ਚ ਕਰਵਾਏ ਗਏ ਦੋ ਦਿਨਾਂ ਈਵੈਂਟ ਕੰਪੀਟੀਸ਼਼ਨ ਵਿੱਚ ਭਾਗ ਲਿਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਐਨੀਮਲ ਵਾਕ, ਬਾਸਕਟ ਦਾ ਬਾਲ, ਸਟੈਂਬੀਲਾਈਜ ਸਟੈਪ ਫਲਾਇੰਗ ਗਰੈਵਟੀ ਵਿੱਚ ਭਾਗ ਲਿਆ ਗਿਆ ਇਹਨਾਂ ਗਤੀਵਿਧੀਆਂ ਵਿੱਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਪੂਰਵਕ …
Read More »250 Students awarded Degrees at Khalsa College Mohali
This is an Era of Professional Education and Youth Must Think Futuristic- Gunbir Singh Mohali, February 6 (Punjab Post Bureau) – At least 250 students were today awarded degrees at Khalsa College (Amritsar) of Technology and Business Management (KCATBS), here today during First annual Convocation of the institution. Khalsa College Governing Council (KCGC) Joint Secretary, Finance Gunbir Singh who was the …
Read More »ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) – ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ‘ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ …
Read More »ਪਾਕਿਸਤਾਨ ’ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ
ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ‘ਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ …
Read More »ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਕਾਂਗਰਸੀ ਆਗੂਆਂ ਵਲੋਂ ਵਿਸ਼ਾਲ ਧਰਨਾ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਆਈ.ਐਲ.ਸੀ ਦੇ ਦਫ਼ਤਰ ਅੱਗੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਵਿਸ਼ਾਲ ਧਰਨਾ ਦਿੱਤਾ ਗਿਆ।ਇਸ ਵਿੱਚ ਵਿਸੇਸ਼ ਤੌਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ, ਬੱਬੀ ਭਲਵਾਨ, ਅਸ਼ੋਕ …
Read More »ਪੰਜਾਬ `ਚ ਮਿਲੇਗਾ ਸਭ ਤੋਂ ਸੱਸਤਾ ਰੇਤਾ – ਪੀਟਰ ਮਸੀਹ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਅੰਦਰ ਚੱਲ ਰਹੇ ਰੇਤ ਮਾਫੀਆ ਨੂੰ ਠੱਲ ਪਾਉਣ ਤੇ ਉਨ੍ਹਾਂ ਵਲੋਂ ਕੀਤੀ ਜਾਂਦੀ ਲੁੱਟ ਖਸੁੱਟ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਕ ਵਧੀਆ ਉਪਰਾਲਾ ਕਰਦੇ ਹੋਏ ਸੂਬੇ ਦੇ 7 ਜਿਲ੍ਹਿਆਂ `ਚ 16 ਜਨਤਕ ਰੇਤ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੀਟਰ ਮਸੀਹ ਨੇ …
Read More »