ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ …
Read More »Monthly Archives: February 2023
ਮਾਝੇ, ਮਾਲਵੇ ਤੇ ਦੁਆਬੇ ਦੇ ਕੇਂਦਰ ਹਰੀਕੇ ਜਲਗਾਹ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇ – ਇੰਜੀ ਕੋਹਲੀ, ਸੈਣੀ
ਅੰਮ੍ਰਿਤਸਰ, 5 ਫ਼ਰਵਰੀ (ਸੁਕਬੀਰ ਸਿੰਘ) – ਜੰਗਲੀ ਜੀਵ ਸੈਂਚਰੀ ਹਰੀਕੇ ਵਿਖੇ ਵਿਸ਼ਵ ਜਲਗਾਹ ਦਿਵਸ 2023 ਅਮ੍ਰਿਤਸਰ ਤੋਂ ਹਰਿਆਵਲ ਪੰਜਾਬ, ਮਿਸ਼ਨ ਆਗਾਜ਼, ਅੰਮ੍ਰਿਤਸਰ ਹਰਿਆਵਲ ਮੰਚ, ਖੱਤਰੀ ਸਭਾ, ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਤੀਨਿਧੀਆਂ ਨੇ ਵਣ ਮੰਡਲ ਅਫ਼ਸਰ ਲਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਇਆ ਗਿਆ।ਸੰਤ ਸਿੰਘ ਸੁੱਖਾ ਸਿੰਘ, ਖਾਲਸਾ ਪਬਲਿਕ ਸੀਨੀ. ਸੈਕ. ਸਕੂਲ ਖੂਹ ਹਰੀਕੇ, ਦਸਮੇਸ਼ ਪਬਲਿਕ ਸਕੂਲ ਹਰੀਕੇ, ਸਰਕਾਰੀ ਸੀਨੀ. ਸੈਕੰਡਰੀ …
Read More »ਸ਼੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ‘ਤੇ ਥਾਣਾ ਬੀ ਡਵੀਜ਼ਨ ‘ਚ ਲਗਾਇਆ ਲੰਗਰ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ ਤੇ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ, ਏ.ਡੀ.ਸੀ.ਪੀ ਸਿਟੀ-3 ਅਭਿਮਨਿਊ ਰਾਣਾ ਆਈ.ਪੀ.ਐਸ, ਏ.ਸੀ.ਪੀ ਗੁਰਪ੍ਰਤਾਪ ਸਿੰਘ ਸਹੋਤਾ ਤੇ ਥਾਣਾ-ਬੀ-ਡਵੀਜਨ ਮੁਖੀ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣੇ ਦੇ ਮੁੱਖ ਮੁੰਸ਼ੀ ਸੁਖਦੇਵ ਸਿੰਘ, ਏ.ਐਮ.ਐਚ.ਸੀ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਹਰਮਨਜੀਤ ਸਿੰਘ, ਚੰਦਰ ਕੁਮਾਰ, ਮੈਡਮ ਐਸ.ਆਈ ਰਜਵੰਤ ਕੋਰ, ਸੁਰਿੰਦਰ ਕੁਮਾਰ ਤੇ …
Read More »ਗਾਇਕਾ `ਮਨ ਕੌਰ` ਜਲਦ ਹੀ ਨਵਾਂ ਪ੍ਰੋਜੈਕਟ ਲੈ ਕੇ ਹੋਵੇਗੀ ਹਾਜ਼ਰ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਮਨ ਕੌਰ ਗਾਇਕਾ ਦੇ ਨਾਲ ਬਹੁਤ ਹੀ ਵਧੀਆ ਅਦਾਕਾਰਾ ਹੈ।ਜਿਸ ਨੇ ਹੁਣ ਤੱਕ ਜਿੰਨ੍ਹੇ ਵੀ ਗੀਤ ਗਾਏ ਤੇ ਫਿਲਮਾਂ ‘ਚ ਅਦਾਕਾਰੀ ਕੀਤੀ ਸਰੋਤਿਆਂ ਵੱਲੋਂ ਉਸ ਦੀ ਹਮੇਸ਼ਾਂ ਪ੍ਰਸੰਸਾ ਕੀਤੀ ਹੈ।ਮਨ ਕੌਰ ਦਾ ਕਹਿਣਾ ਹੈ ਕਿ ਉਹ ਜਲਦ ਹੀ ਨਵਾਂ ਪ੍ਰੋਜੈਕਟ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ ਹੋਵੇਗੀ।
Read More »ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਸਥਾਨਕ ਕ੍ਰਾਇਸਟ ਚਰਚ ਰਾਮ ਬਾਗ ਵਿਖੇ ਨਿਰਮਾਨ ਮੈਡੀਕਲ ਸੈਂਟਰ ਬਟਾਲਾ ਰੋਡ ਵਲੋਂ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਵਿਕਾਸ ਕੁਮਾਰ ਦੀ ਦੇਖ-ਰੇਖ ਵਿੱਚ ਅੰਮ੍ਰਿਤਸਰ ਦੇ ਉਘੇ ਮੈਡੀਸਨ ਡਾਕਟਰ ਡਾ. ਅਪਰਾਜੀਤ ਸਰੀਨ, ਹਾਰਟ ਸਪੈਸ਼ਲਿਸਟ ਡਾ. ਪ੍ਰਮੋਦ ਅਤੇ ਡਾ. ਰਾਹੁਲ ਨੇ ਲਗਭਗ 150 ਮਰੀਜ਼ਾਂ ਦਾ ਮੁਆਇਨਾ ਕਰਕੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ।ਲੋੜਵੰਦ ਮਰੀਜ਼ਾਂ ਦੀ ਸ਼ੂਗਰ ਅਤੇ ਈ.ਸੀ.ਜੀ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ‘ਚ ਕਿਸਾਨ ਆਗੂਆਂ ਦਾ ਵੱਡਾ ਜਥਾ ਅੱਜ ਕਰੇਗਾ ਸ਼ਿਰਕਤ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜਿਲ੍ਹਾ ਅੰਮ੍ਰਿਤਸਰ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਨਾਨਕਸਰ ਸਾਹਿਬ ਰਾਮ ਤੀਰਥ ਵਿਖੇ ਜਿਲ੍ਹਾ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਤੇ ਜਨਰਲ ਸਕੱਤਰ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਹੋਈ।ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਵਿੱਚ 6 ਫਰਵਰੀ ਨੂੰ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸੇ ਤਰ੍ਹਾਂ …
Read More »Passport Office Amritsar Wins Best Performance Award In Hindi On World Hindi Diwas
Amritsar, February 5 (Punjab Post Bureau) – Hon’ble Minister of State (MoS) Mrs. Meenakshi Lekhi has conferred Best Performance Award to RPO Amritsar for achieving high standard in providing Passport service related performance to common citizen through Hindi medium on the gala event held on the occasion of world Hindi Diwas held in New Delhi on 24th December 2023. Informing …
Read More »ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਜਾਬ ਸਰਕਾਰ ਵਲੋਂ ਪੈਟਰੋਲ ਕੀਮਤਾਂ ‘ਚ ਵਾਧੇ ਦੀ ਸਖ਼ਤ ਨਿਖੇਧੀ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਪ੍ਰੈਸ ਬਿਆਨ ‘ਚ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਕੀਮਤਾਂ ‘ਤੇ 90 ਪੈਸੇ ਪ੍ਰਤੀ ਲਿਟਰ ਸੈਸ ਲਗਾਉਣ ਦੇ ਕੀਤੇ ਫੈਸਲੇ ਨੰ ਲੋਕ ਵਿਰੋਧੀ ਫੈਸਲਾ ਦੱਸਿਆ ਹੈ।ਜਿਸ ਨਾਲ ਲੋਕਾਂ ‘ਤੇ ਆਰਥਿਕ ਬੋਝ ਹੋਰ …
Read More »ਖ਼ਾਲਸਾ ਕਾਲਜ ਮੁਹਾਲੀ ਦੀ ਪਲੇਠੀ ਕਾਨਵੋਕੇਸ਼ਨ ਮੌਕੇ 250 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅਜੋਕਾ ਯੁੱਗ ਪ੍ਰੋਫ਼ੈਸ਼ਨਲ ਵਿੱਦਿਆ ਦਾ, ਨੌਜਵਾਨਾਂ ਨੂੰ ਭਵਿੱਖਵਾਦੀ ਸੋਚ ਰੱਖਣੀ ਜ਼ਰੂਰੀ – ਗੁਨਬੀਰ ਸਿੰਘ ਮੋਹਾਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਮੈਨੇਜਮੈਂਟ ਵਿਖੇ ਅੱਜ ਪਲੇਠੀ ਦੀ ਸਾਲਾਨਾ ਕਨਵੋਕੇਸ਼ਨ ਦੌਰਾਨ ਕਰੀਬ 250 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਸੰਯੁਕਤ …
Read More »KAUSA Trust organized a Solo art exhibition “Feel of Haven”
Amritsar, Feruary 5 (Punjab Post Bureau) – KAUSA Trust organized a solo art exhibition of renowned artist and Calligrapher Harish Verma from Jalandhar. He has worked on a series “Feel of Haven” under the title ‘Jaltrang’. This is his second exhibition of the series. Calligrapher Harish Verma is a well known personality in the field of art. Director KT:Kala Brajesh …
Read More »