Wednesday, March 4, 2026

Monthly Archives: February 2023

ਸਮਾਜ ਸੇਵੀ ਰਾਜੀਵ ਮੱਖਣ ਭੱਠੇ ਵਾਲੇ ਭਾਜਪਾ ‘ਚ ਸ਼ਾਮਲ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਸਮਾਜ ਸੇਵੀ ਰਾਜੀਵ ਮੱਖਣ ਭੱਠੇ ਵਾਲੇ ਨੇ ਅੱਜ ਭਾਜਪਾ ਪ੍ਰਦੇਸ਼ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਅਤੇ ਜਿਲ੍ਹਾ ਪ੍ਰਧਾਨ ਰਿਸ਼ੀਪਾਲ ਖਹਿਰਾ ਦੀ ਅਗਵਾਈ ‘ਚ ਭਾਜਪਾ ਦਾ ਪੱਲਾ ਫੜ੍ਹ ਲਿਆ।ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਰਾਜੀਵ ਮੱਖਣ ਬਹੁਤ ਹੀ ਵਧੀਆ ਇਨਸਾਨ ਹੋਣ ਦੇ ਨਾਲ ਨਾਲ ਇੱਕ ਸਮਾਜ ਸੇਵੀ ਵੀ ਹਨ।ਰਾਜੀਵ ਮੱਖਣ ਭੱਠਾ ਐਸੋਸੀਏਸ਼ਨ ਦੇ …

Read More »

ਘਰ-ਘਰ ਦੀਵੇ ਤੇ ਮੋਮਬੱਤੀਆਂ ਬਾਲ ਕੇ ਮਨਾਇਆ ਜਾਵੇ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ – ਮਾਨ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਿਆਨ ਜਾਰੀ ਕਰਦਿਆਂ ਪਾਰਟੀ ਅਹੁੱਦੇਦਾਰਾਂ ਤੇ ਵਰਕਰਾਂ ਸਮੇਤ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ 5 ਫਰਵਰੀ ਨੂੰ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇ। ਸਿਮਰਨਜੀਤ ਸਿੰਘ ਮਾਨ ਨੇ …

Read More »

ਭਗਤ ਰਵੀਦਾਸ ਜੀ ਦੇ ਪ੍ਰਕਾਸ਼-ਪੁਰਬ ਸਬੰਧੀ ਨਗਰ ਕੀਰਤਨ ‘ਚ ਅਕਾਲ ਅਕੈਡਮੀ ਦੇ ਬੱਚਿਆਂ ਨੇ ਦਿਖਾਏ ਗਤਕੇ ਦੇ ਜੌਹਰ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਖਿੱਚੀਪੁਰ ਦੇ ਬੱਚਿਆਂ ਵਲੋਂ ਧੀਰੋਵਾਲ ਪਿੰਡ ਵਿੱਚ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼-ਪੁਰਬ `ਤੇ ਕੱਢੇ ਗਏ ਨਗਰ ਕੀਰਤਨ ਵਿੱਚ ਅਕਾਲ ਅਕੈਡਮੀ ਦੇ ਬੱਚਿਆਂ ਵਲੋਂ ਦਿਖਾਏ ਗਏ।ਅਕੈਡਮੀ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ।ਧਾਰਮਿਕ ਅਵਸਰਾਂ ‘ਤੇ ਸਕੂਲ ਵਲੋਂ ਹਮੇਸ਼ਾਂ ਹੀ ਵੱਧ-ਚੜ੍ਹ ਕੇ ਹਿੱਸਾ …

Read More »

ਜਸ਼ਨਦੀਪ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀ ਖਿਡਾਰਨ ਜਸ਼ਨਦੀਪ ਕੌਰ ਨੇ ਮੱਧ ਪ੍ਰਦੇਸ਼ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਾਂ ਵਿੱਚ ਭਾਗ ਲਿਆ ਅਤੇ ਸ਼ਾਟਪੁਟ (ਗੋਲਾ ਸੁੱਟਣਾ) ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਜਸ਼ਨਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਤੇ ਵਾਈਸ …

Read More »

ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 4 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸਾਲਾਨਾ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ ਅਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਚੰਗੀ ਸਿੱਖਿਆ ਲਈ ਆ ਰਹੇ ਸਾਲਾਨਾ ਇਮਤਿਹਾਨਾਂ ’ਚ ਇਮਾਨਦਾਰੀ ਨਾਲ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ …

Read More »

ਪ੍ਰਸਿੱਧ ਖਿਡਾਰੀ ਬਣਨ ਲਈ ਮਿਹਨਤ, ਅਨੁਸ਼ਾਸਨ ਤੇ ਇਮਾਨਦਾਰੀ ਲਾਜ਼ਮੀ – ਸਾਬਕਾ ਕਪਤਾਨ ਰਾਜਪਾਲ ਸਿੰਘ

ਸਮਰਾਲਾ ਹਾਕੀ ਕਲੱਬ ਵੱਲੋਂ ਰਾਜ ਪੱਧਰੀ ਖੇਡਾਂ ’ਚ ਵਧੀਆ ਪ੍ਰਦਰਸ਼ਨ ਵਾਲੇ 30 ਖਿਡਾਰੀ ਸਨਮਾਨਿਤ ਸਮਰਾਲਾ, 4 ਫਰਵਰੀ (ਇੰਦਰਜੀਤ ਸਿੰਘ ਕੰਗ) – ਹਾਲ ਹੀ ਵਿਚ ਹੋਈਆਂ ਰਾਜ ਪੱਧਰੀ ਖੇਡਾਂ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ‘ਸਮਰਾਲਾ ਹਾਕੀ ਕਲੱਬ’ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਵਿਖੇ ‘ਸਨਮਾਨ ਸਮਾਗਮ’ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਭਾਰਤੀ ਹਾਕੀ ਟੀਮ ਦੇ ਸਾਬਕਾ …

Read More »

ਭਾਰਤ ਸਰਕਾਰ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਫੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 4 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ …

Read More »

ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ

ਸਿੱਖ ਮਰਯਾਦਾ ਨਾਲ ਸਮਝੌਤੇ ਦੇ ਮਾਮਲੇ ’ਚ ਕੋਈ ਅਪੀਲ-ਦਲੀਲ ਪ੍ਰਵਾਨ ਨਹੀਂ- ਭਾਈ ਗਰੇਵਾਲ ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ ਸੱਗੂ) – ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜ਼ੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਸਪੱਸ਼ਟ ਲਫ਼ਜ਼ਾਂ ਵਿੱਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿੱਚ ਕਿਸੇ …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਰਾਸ਼ਟਰੀ ਪੱਧਰ ਦੀ ਪੇਨ ਕਾਨਫਰੰਸ

ਕਾਨਫਰੰਸ ਵਿੱਚ ਵਿਸ਼ਵ ਭਰ ‘ਤੋਂ 700 ਤੋਂ ਵੱਧ ਪੇਨ ਫਿਜਿਸ਼ੀਅਨ ਨੇ ਹਿੱਸਾ ਲਿਆ ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ ਸੱਗੂ) – ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਵਿਖੇ 37ਵੀਂ ਸਲਾਨਾ ਨੈਸ਼ਨਲ ਕਾਨਫਰੰਸ ਆਫ ਪੇਨ ਮੈਡੀਸਨ – ਆਈ.ਐਸ.ਐਸ.ਪੀ.ਸੀ.ਓ.ਅੇਨ-2023 ਦਾ ਮਿਤੀ 3 ਤੋਂ 5 ਫਰਵਰੀ ਤੱਕ ਆਯੋਜਨ ਕੀਤਾ ਗਿਆ। ਕਾਨਫਰੰਸ ਦਾ ਮੁੱਖ ਉਦੇਸ਼ ਗੰਭੀਰ ਦਰਦ ਨਾਲ ਸੰਬੰਧਿਤ ਸਰੀਰਕ ਅਤੇ ਮਾਨਸਿਕ ਪੀੜਾ …

Read More »

ਬੀ.ਕੇ.ਯੂ (ਦੋਆਬਾ) ਦੇ ਪੰਜਾਬ ਪ੍ਰਧਾਨ ਰਾਏ ਨੇ ਜ਼ਿਲ੍ਹਾ ਪ੍ਰਧਾਨ ਖੀਰਨੀਆਂ ਨਾਲ ਵਿਚਾਰੇ ਕਿਸਾਨੀ ਮਸਲੇ

ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਅਜੋਕਾ ਸਮਾਂ ਕਿਸਾਨੀ ਲਈ ਬਹੁਤ ਹੀ ਸੰਘਰਮਈ ਸਮਾਂ ਹੈ, ਜੇਕਰ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਅਨੁਸਾਰ ਫਸਲਾਂ ਦਾ ਮੁੱਲ ਨਾ ਮਿਲਿਆ, ਤਾਂ ਕਰਜ਼ੇ ਦਾ ਮੱਕੜਜਾਲ ਉਸ ਨੂੰ ਅਜਿਹਾ ਜਕੜੇਗਾ, ਕਿ ਕਿਸਾਨ ਮੁੜ ਕਦੇ ਆਪਣੇ ਪੈਰ੍ਹਾਂ ‘ਤੇ ਨਹੀਂ ਖੜ੍ਹ ਸਕੇਗਾ।ਇਹ ਪ੍ਰਗਟਾਵਾ ਕੀਤਾ ਸਮਰਾਲਾ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਬੀ.ਕੇ.ਯੂ (ਦੋਆਬਾ) ਪੰਜਾਬ ਪ੍ਰਧਾਨ ਮਨਜੀਤ ਸਿੰਘ …

Read More »